• Latest
  • Trending
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 minutes ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

55 minutes ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

1 hour ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

2 hours ago
ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

3 hours ago
ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

3 hours ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

4 hours ago
ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

5 hours ago
National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

5 hours ago
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

6 hours ago
Hindi News
English News
Friday, August 21, 2026
No Result
View All Result
32 °c
Chandigarh
30 ° Sat
31 ° Sun
30 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

August 21, 2026
in ਖਬਰਾਂ, ਪੰਜਾਬ
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਜਲੰਧਰ, 21 ਅਗਸਤ 2026 (ਵਿਸ਼ਵ ਵਾਰਤਾ): ਫਿਲੌਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਇਕ ਹਸਦਾ ਵਸਦਾ ਪਰਿਵਾਰ ਮਿੰਟਾਂ ‘ਚ ਉਜਾੜ ਦਿੱਤਾ। ਸ਼ੁੱਕਰਵਾਰ ਸਵੇਰੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਐਕਟਿਵਾ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੀ ਧੀ ਨੂੰ ਕਾਰ ਨੇ ਦਰੜ ਦਿੱਤਾ। ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਇੰਨੀ ਜ਼ੋਰਦਾਰ ਟੱਕਰ ਮਾਰੀ ਕਿ ਸਕੂਟੀ ਦੇ ਪਰਖੱਚੇ ਉੱਡ ਗਏ।

ਹਾਦਸੇ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਫਿਲੌਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉੱਥੇ ਹੀ, ਵਿਨੈ ਕੁਮਾਰ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੱਗੇ ਰੈਫ਼ਰ ਕੀਤਾ ਗਿਆ ਸੀ, ਪਰ ਇਲਾਜ ਦੌਰਾਨ ਉਨ੍ਹਾਂ ਦੀ ਵੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖ਼ਮੀ ਹੋਏ ਹੋਰ ਲੋਕਾਂ ਦਾ ਇਲਾਜ ਜਾਰੀ ਹੈ।

ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਆਪਣੇ ਹੋਰ ਰਿਸ਼ਤੇਦਾਰਾਂ ਨਾਲ ਐਕਟਿਵਾ ਅਤੇ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਨਕੋਦਰ ਸਥਿਤ ਬਾਬਾ ਮੁਰਾਦ ਸ਼ਾਹ ਦਰਗਾਹ ਦੇ ਦਰਸ਼ਨ ਕਰਨ ਗਿਆ ਸੀ। ਵਾਪਸ ਪਰਤਦੇ ਸਮੇਂ ਹਰੀਪੁਰ ਅਤੇ ਪ੍ਰਤਾਪਪੁਰਾ ਦੇ ਵਿਚਕਾਰ ਇਹ ਹਾਦਸਾ ਵਾਪਰ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਲੁਧਿਆਣਾ ਦੇ ਪਿੰਡ ਭਾਮੀਆਂ ਨਿਵਾਸੀ ਐਕਟਿਵਾ ਸਵਾਰ ਵਿਨੈ (38), ਪਤਨੀ ਸੁਮਨ (35) ਅਤੇ ਉਨ੍ਹਾਂ ਦੀ ਕਰੀਬ 6 ਸਾਲ ਦੀ ਧੀ ਕਵੀਸ਼ਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਦੋਵਾਂ ਨੂੰ SDH ਫਿਲੌਰ ਦੀ ਐਮਰਜੈਂਸੀ ਵਿੱਚ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਡਾਕਟਰ ਤਰੁਣ ਦੇ ਅਨੁਸਾਰ, ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦੋਵਾਂ ਦੇ ਸਾਹ ਅਤੇ ਦਿਲ ਦੀ ਧੜਕਣ ਬੰਦ ਹੋ ਚੁੱਕੀ ਸੀ।

ਹਾਦਸੇ ਵਿੱਚ ਕਾਰ ਡਰਾਈਵਰ ਰੂਪਿੰਦਰ ਸਿੰਘ ਵੀ ਜ਼ਖ਼ਮੀ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਹ ਲੁਧਿਆਣਾ ਤੋਂ ਨੂਰਮਹਿਲ ਵੱਲ ਜਾ ਰਹੇ ਸਨ। ਇਸੇ ਦੌਰਾਨ ਅਚਾਨਕ ਉਨ੍ਹਾਂ ਦੀ ਕਾਰ ਦੀ ਐਕਟਿਵਾ ਨਾਲ ਟੱਕਰ ਹੋ ਗਈ। ਥਾਣਾ ਫਿਲੌਰ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ। ਪੁਲਿਸ ਕਾਰ ਅਤੇ ਐਕਟਿਵਾ ਦੀ ਟੱਕਰ ਨਾਲ ਜੁੜੇ ਸਾਰੇ ਪਹਿਲੂਆਂ ਦੀ ਪੜਤਾਲ ਕਰ ਰਹੀ ਹੈ।

ਜਾਂਚ ਅਧਿਕਾਰੀ ਉਮੇਸ਼ ਕੁਮਾਰ ਦੇ ਅਨੁਸਾਰ, ਜ਼ਖ਼ਮੀ ਕਾਰ ਡਰਾਈਵਰ ਦੇ ਬਿਆਨ ਅਤੇ ਜਾਂਚ ਵਿੱਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

by Jaspreet Kaur
August 21, 2026
0

ਦਿੱਲੀ ਦੇ ਕਰੋਲ ਬਾਗ਼ 'ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ - ਕਈ ਗੰਭੀਰ ਜ਼ਖਮੀ ਨਵੀ ਦਿੱਲੀ, 21...

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

by Jaspreet Kaur
August 21, 2026
0

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ 'ਤੇ ਟਿਕੀਆਂ ਨਜ਼ਰਾਂ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਭਾਰਤ...

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

by Jaspreet Kaur
August 21, 2026
0

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ ਚੰਡੀਗੜ੍ਹ 21 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

Most Popular

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

by Ranjit Singh
2 days ago
0

National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਸੁਪਰੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 