• Latest
  • Trending
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

20 minutes ago
ਫਿਰ ਗਰਮਾਈ ਪੰਜਾਬ ਦੀ ਸਿਆਸਤ!  ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

ਫਿਰ ਗਰਮਾਈ ਪੰਜਾਬ ਦੀ ਸਿਆਸਤ! ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਲੱਗਾ ਵੱਡਾ ਝਟਕਾ

27 minutes ago
‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

‘ਆਪ’ ਪੰਜਾਬ ਵੱਲੋਂ ਨਵੇਂ ਹਲਕਾ ਸੰਗਠਨ ਇੰਚਾਰਜ, ਬਲਾਕ ਪ੍ਰਧਾਨ ਤੇ ਬਲਾਕ ਕੋਆਰਡੀਨੇਟਰ ਨਿਯੁਕਤ

46 minutes ago
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

1 hour ago
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

2 hours ago
ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

ਦਿੱਲੀ ਦੇ ਕਰੋਲ ਬਾਗ਼ ‘ਚ ਪੁਰਾਣੀ ਇਮਾਰਤ ਢਹਿ ਢੇਰੀ; ਇਕ ਵਿਅਕਤੀ ਦੀ ਮੌਤ

4 hours ago
ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

ਭਾਰਤ-ਅਫ਼ਗਾਨਿਸਤਾਨ T20 ਲੜੀ ਦਾ ਬਦਲ ਸਕਦਾ ਹੈ ਸ਼ਡਿਊਲ, ਅੰਤਿਮ ਫੈਸਲੇ ‘ਤੇ ਟਿਕੀਆਂ ਨਜ਼ਰਾਂ

5 hours ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

5 hours ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

6 hours ago
ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

6 hours ago
Hindi News
English News
Friday, August 21, 2026
No Result
View All Result
29 °c
Chandigarh
30 ° Sat
31 ° Sun
30 ° Mon
32 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

August 21, 2026
in ਬ੍ਰੇਕਿੰਗ ਨਿਊਜ਼, ਰਾਸ਼ਟਰੀ
ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ ਪੈਲੇਟ ਗਨ ਮਾਮਲੇ ‘ਚ FIR ਦਰਜ

ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਰਾਹੁਲ ਗਾਂਧੀ ਦੇ 6 ਘੰਟੇ ਦੇ ਧਰਨੇ ਤੋਂ ਬਾਅਦ ਦਿੱਲੀ ਪੁਲਿਸ ਨੇ 20 ਜੁਲਾਈ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਾਹਿਲ ਦੀ ਐੱਫ.ਆਈ.ਆਰ. ਦਰਜ ਕਰ ਲਈ ਹੈ। ਹਾਲਾਂਕਿ, ਇਹ ਮਾਮਲਾ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਸਾਹਿਲ ਦਾ ਦੋਸ਼ ਹੈ ਕਿ ਪੈਲੇਟ ਗਨ ਦੇ ਛੱਰੇ ਲੱਗਣ ਕਾਰਨ ਉਸ ਦੀ ਅੱਖ ਦੀ ਰੋਸ਼ਨੀ ਚਲੀ ਗਈ।

ਐੱਫ.ਆਈ.ਆਰ. ਦਰਜ ਹੋਣ ਤੱਕ ਰਾਹੁਲ ਗਾਂਧੀ ਸੰਸਦ ਮਾਰਗ ਥਾਣੇ ਦੇ ਬਾਹਰ ਹੀ ਬੈਠੇ ਰਹੇ ਅਤੇ ਮਾਮਲਾ ਦਰਜ ਹੋਣ ਤੋਂ ਬਾਅਦ ਪੀੜਤ ਵਿਦਿਆਰਥੀ ਦੇ ਨਾਲ ਥਾਣੇ ਤੋਂ ਬਾਹਰ ਆਏ। ਰਾਹੁਲ ਸ਼ੁੱਕਰਵਾਰ ਦੁਪਹਿਰ ਕਰੀਬ 12:30 ਵਜੇ ਥਾਣੇ ਪਹੁੰਚੇ ਸਨ।

ਜਦੋਂ ਰਾਹੁਲ ਦੀ ਮੰਗ ਨਹੀਂ ਮੰਨੀ ਗਈ, ਤਾਂ ਉਹ ਡੀ.ਸੀ.ਪੀ. (DCP) ਨੂੰ ਮਿਲੇ। ਗੱਲਬਾਤ ਦਾ ਕੋਈ ਨਤੀਜਾ ਨਾ ਨਿਕਲਣ ‘ਤੇ ਉਹ ਧਰਨੇ ‘ਤੇ ਬੈਠ ਗਏ ਅਤੇ ਕਿਹਾ, “ਜਦੋਂ ਤੱਕ ਐੱਫ.ਆਈ.ਆਰ. ਦਰਜ ਨਹੀਂ ਹੋਵੇਗੀ, ਮੈਂ ਇੱਥੋਂ ਨਹੀਂ ਹਟਾਂਗਾ।” ਰਾਹੁਲ ਨੇ ਸਾਹਿਲ ਨੂੰ ਲੱਗੇ ਛੱਰੇ ਦਿਖਾਉਂਦੇ ਹੋਏ ਕਿਹਾ ਸੀ, “ਇਹ ਛੱਰੇ ਸਬੂਤ ਹਨ, ਜੋ ਸਾਹਿਲ ਦੇ ਸਰੀਰ ‘ਚੋਂ ਨਿਕਲੇ ਹਨ। ਜੇਕਰ ਪੁਲਿਸ ਨੇ ਗੋਲੀ ਨਹੀਂ ਚਲਾਈ ਤਾਂ ਫਿਰ ਕਿਸ ਨੇ ਚਲਾਈ?” ਰਾਹੁਲ ਦੇ ਨਾਲ ਪ੍ਰਿਯੰਕਾ ਗਾਂਧੀ, ਅਧੀਰ ਰੰਜਨ ਚੌਧਰੀ, ਸਲਮਾਨ ਖ਼ੁਰਸ਼ੀਦ ਅਤੇ ਜੈਰਾਮ ਰਮੇਸ਼ ਵੀ ਮੌਜੂਦ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

by Jaspreet Kaur
August 21, 2026
0

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਪੜ੍ਹੋ LIST ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ...

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ

by Jaspreet Kaur
August 21, 2026
0

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਪੋਕਸਪਰਸਨ ਅਤੇ ਟੀ. ਵੀ. ਪੈਨਲਿਸਟਾਂ ਦੀ ਸੂਚੀ ਜਾਰੀ - ਕੁੱਲ 23 ਬੁਲਾਰੇ ਐਲਾਨੇ, ਮੀਤ ਹੇਅਰ-...

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

ਐਕਸ਼ਨ ਮੋਡ ‘ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼

by Jaspreet Kaur
August 21, 2026
0

ਐਕਸ਼ਨ ਮੋਡ 'ਚ ਰਾਹੁਲ ਗਾਂਧੀ: ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਇਹ ਵੱਡੇ ਨਿਰਦੇਸ਼ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਕਾਂਗਰਸ ਸੰਸਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 21, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 21 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ

by Navjot
3 weeks ago
0

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜ ਭੂਸ਼ਣ ਸਿੰਘ ਬਰੀ ਚੰਡੀਗੜ੍ਹ, 3ਅਗਸਤ (ਵਿਸ਼ਵ ਵਾਰਤਾ)  ਅੱਜ ਸੋਮਵਾਰ ਨੂੰ, ਦਿੱਲੀ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 