ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ
ਪੜ੍ਹੋ LIST
ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਪ੍ਰਬੰਧਕੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ 2024 ਬੈਚ ਦੇ 10 ਆਈ.ਏ.ਐੱਸ. (IAS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























