• Latest
  • Trending
Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

3 months ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

7 minutes ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

7 minutes ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

7 minutes ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

7 minutes ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

52 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

1 hour ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

2 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

3 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

August 22, 2026
in ਅੰਤਰਰਾਸ਼ਟਰੀ, ਖਬਰਾਂ
Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ

ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਅਲਬਰਟਾ ਸੂਬੇ ਵਿੱਚ ਇੱਕ ਗੁਰਦੁਆਰਾ ਸਾਹਿਬ ਅੰਦਰ ਸਵੇਰ ਦੀ ਅਰਦਾਸ ਦੌਰਾਨ ਕਥਿਤ ਤੌਰ ’ਤੇ ਵਿਘਨ ਪਾਉਣ ਵਾਲੇ ਇੱਕ ਵਿਅਕਤੀ ਨਾਲ ਹੋਈ ਝੜਪ ਦੌਰਾਨ ਦੋ ਵਿਅਕਤੀ ਚਾਕੂ ਨਾਲ ਕੀਤੇ ਗਏ ਹਮਲੇ ਵਿੱਚ ਜ਼ਖ਼ਮੀ ਹੋ ਗਏ। ਪੁਲਿਸ ਨੇ ਮੌਕੇ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਐਡਮੰਟਨ ਦੇ ਉੱਤਰ-ਪੂਰਬੀ ਇਲਾਕੇ ਵਿੱਚ ਸਥਿਤ ਨਾਨਕਸਰ ਗੁਰਦੁਆਰਾ ਗੁਰਸਿੱਖ ਟੈਂਪਲ ਵਿੱਚ ਸਵੇਰੇ ਕਰੀਬ 5 ਵਜੇ ਵਾਪਰੀ। ਐਡਮੰਟਨ ਪੁਲਿਸ ਸਰਵਿਸ ਮੁਤਾਬਕ 14 ਸਟ੍ਰੀਟ ਅਤੇ ਹੌਰਸਹਿੱਲ ਰੋਡ ਨੇੜੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ।

ਐਮਰਜੈਂਸੀ ਕਰਮਚਾਰੀਆਂ ਨੇ ਦੋ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਦੋਵਾਂ ਦੀਆਂ ਸੱਟਾਂ ਜ਼ਿਆਦਾ ਗੰਭੀਰ ਨਹੀਂ ਹਨ। ਪੁਲਿਸ ਨੇ ਅਜੇ ਤੱਕ ਹਮਲੇ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਅਤੇ ਨਾ ਹੀ ਇਹ ਸਪੱਸ਼ਟ ਕੀਤਾ ਹੈ ਕਿ ਹਮਲੇ ਦਾ ਉਦੇਸ਼ ਕਿ ਸੀ ਨਾ ਹੀ ਇਹ ਦੱਸਿਆ ਹੈ ਕਿ ਇਸ ਘਟਨਾ ਨੂੰ ਨਫ਼ਰਤੀ ਅਪਰਾਧ ਵਜੋਂ ਜਾਂਚਿਆ ਜਾ ਰਿਹਾ ਹੈ ਜਾਂ ਨਹੀਂ।

ਗੁਰਦੁਆਰਾ ਸਾਹਿਬ ਦੇ ਨੁਮਾਇੰਦੇ ਹਰਮੀਕ ਸਹਿਗਲ ਨੇ ਦੱਸਿਆ ਕਿ ਵਿਆਹ ਸਮਾਗਮ ਤੋਂ ਪਹਿਲਾਂ ਸਵੇਰ ਦੀ ਅਰਦਾਸ ਚੱਲ ਰਹੀ ਸੀ, ਜਦੋਂ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਅੰਦਰ ਆਇਆ ਅਤੇ ਵਿਘਨ ਪਾਉਣ ਲੱਗਾ। ਸੇਵਾਦਾਰਾਂ ਨੇ ਪਹਿਲਾਂ ਉਸ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਕਥਿਤ ਤੌਰ ’ਤੇ ਸਹਿਯੋਗ ਨਹੀਂ ਕਰ ਰਿਹਾ ਸੀ। ਇਸ ਤੋਂ ਬਾਅਦ ਵਿਅਕਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੌਰਾਨ ਝੜਪ ਹੋ ਗਈ ਅਤੇ ਇਸੇ ਦੌਰਾਨ ਦੋ ਵਿਅਕਤੀ ਚਾਕੂ ਦੇ ਹਮਲੇ ਵਿੱਚ ਜ਼ਖ਼ਮੀ ਹੋ ਗਏ। ਗੁਰਦੁਆਰਾ ਪ੍ਰਬੰਧਕਾਂ ਮੁਤਾਬਕ ਦੋਵੇਂ ਜ਼ਖ਼ਮੀ ਠੀਕ ਹਨ ਅਤੇ ਸੱਟ ਜ਼ਿਆਦਾ ਗੰਭੀਰ ਨਹੀਂ ਹੈ।

ਘਟਨਾ ਦੇ ਬਾਵਜੂਦ ਗੁਰਦੁਆਰਾ ਸਾਹਿਬ ਵਿੱਚ ਤੈਅ ਵਿਆਹ ਸਮਾਗਮ ਸਵੇਰੇ ਕਰੀਬ 10:30 ਵਜੇ ਕਰਵਾਇਆ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀਆਂ ਪਵਿੱਤਰ ਧਾਰਮਿਕ ਵਸਤਾਂ ਜਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ। ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ ਕੈਨੇਡਾ ਦੇ ਬੁਲਾਰੇ ਹਰਮਨ ਕੰਦੋਲਾ ਨੇ ਕਿਹਾ ਕਿ ਇਹ ਘਟਨਾ ਇੱਕ ਖੁਸ਼ੀ ਦੇ ਮੌਕੇ ’ਤੇ ਵਾਪਰੀ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਚਿੰਤਾ ਦਾ ਮਾਹੌਲ ਹੈ।

ਉੱਥੇ ਹੀ ਸਿੱਖ ਅਮਰੀਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ ਨੇ ਗੁਰਦੁਆਰਾ ਸਾਹਿਬ ਵਰਗੀ ਧਾਰਮਿਕ ਥਾਂ ਅੰਦਰ ਹੋਈ ਹਿੰਸਕ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਜ਼ਖ਼ਮੀਆਂ ਅਤੇ ਐਡਮੰਟਨ ਦੀ ਸਿੱਖ ਸੰਗਤ ਨਾਲ ਇਕਜੁੱਟਤਾ ਪ੍ਰਗਟ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਲੱਗੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabicanadaLatest News In Punjabipunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 