Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……..
ਟਰੰਪ ਦਾ ਕੈਨੇਡਾ ਨੂੰ ਵੱਡਾ ਝਟਕਾ: ਕੈਨੇਡੀਅਨ ਉਤਪਾਦਾਂ ‘ਤੇ ਲਗਾਇਆ 50% ਟੈਰਿਫ
53 ਸਾਲ ਦੀ ਉਮਰ ਵਿੱਚ ਅਦਾਕਾਰ ਅਰਜੁਨ ਰਾਮਪਾਲ ਨੇ ਕਰਵਾਇਆ ਦੂਜਾ ਵਿਆਹ
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਐਲਾਨਿਆ ਇੱਕ ਹੋਰ ਉਮੀਦਵਾਰ
Canada ਦੇ ਗੁਰਦੁਆਰਾ ਸਾਹਿਬ ਵਿੱਚ ਦੋ ਵਿਅਕਤੀਆਂ ’ਤੇ ਚਾਕੂ ਨਾਲ ਹਮਲਾ
ਐਡਮਿੰਟਨ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ‘ਤੇ PM ਮਾਰਕ ਕਾਰਨੀ ਦਾ ਵੱਡਾ ਬਿਆਨ
ਪੰਜਾਬ ਦੇ ਇਸ ਸ਼ਹਿਰ ਦੇ ਸਾਰੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ‘ਚ ਅੱਜ ਸਥਾਨਕ ਛੁੱਟੀ ਘੋਸ਼ਿਤ
JPSC Exam ‘ਚ ਧਾਂਦਲੀ ਦਾ ਮਾਮਲਾ ਸੁਪਰੀਮ ਕੋਰਟ ਪਹੁੰਚਿਆ
ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























