• Latest
  • Trending
Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

2 months ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

2 hours ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

2 hours ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

2 hours ago
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

2 hours ago
‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

3 hours ago
ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

3 hours ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

5 hours ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

5 hours ago
Hindi News
English News
Sunday, October 11, 2026
No Result
View All Result
20 °c
Chandigarh
26 ° Mon
26 ° Tue
26 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Amrit Vele Da Hukamnama Sri Darbar Sahib | August | Date 23-08-2026 | Ang 613

August 23, 2026
in Today, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਪੰਜਾਬ, ਬ੍ਰੇਕਿੰਗ ਨਿਊਜ਼
Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

ਗੁਰਬਾਣੀ – Hukamnama Sri Darbar Sahib Today

Amrit Vele Da Hukamnama Sri Darbar Sahib | August | Date 23-08-2026 | Ang 613

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

सोरठि महला ५ ॥ राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨। ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।3। ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।4।5।16।

(हे भाई!) जैसे राज के कामों में राजा मगन रहता है, जैसे मान बढ़ाने वाले कामों में आदर-मान का भूखा मनुख मस्त रहता है, जैसे लालची मनुख लालच बढ़ाने वाले कर्मों में फँसा रहता है, उसी प्रकार जीवन के सूझ वाला मनुख प्रेम-रंग में मस्त रहता है।१। परमात्मा के भागर को यही कर्म अच्छा लगता है। (भक्त परमात्मा को) अंग-संग देख कर, और, गुरु की सेवा करके परमात्मा की सिफत सलाह में प्रसन रहता है।रहाउ। हे भाई! नशे करने का प्रेमी मनुख नशों के साथ जुड़ा रहता है, जमीं के मालिकों को जमीन प्यारी लगती हैं, बच्चा दूध के साथ ही पचरता रहता है। इसी प्रकार संत जन परमात्मा के साथ प्यार करते हैं।२।  हे भाई! विद्वान मनुष्य विद्या (पढ़ने पढ़ाने) मे ख़ुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) स्वाद (चख्खन) में ख़ुश रहती है, वैसे ही प्रभू के भगत प्रभू की सिफ़त-सलाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥

Sorat’h, Fifth Mehl: As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. ||1|| This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. ||Pause|| The addict is addicted to his drug, and the landlord is in love with his land. As the baby is attached to his milk, so the Saint is in love with God. ||2|| The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord‟s Darshan; he has met God, the Inner-knower, the Searcher of hearts. || 4 || 5 || 16 ||

( Waheguru Ji Ka Khalsa, Waheguru Ji Ki Fathe )

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Read all Previous Hukamnamas

Learn more at the official Shiromani Gurdwara Parbandhak Committee (SGPC) 🡥

White

White

Tags: AMRIT VELE DA HUKAMNAMA SRI DARBAR SAHIBamritsarBREAKING NEWSHukamnama Sri Darbar Sahib TodayPUNJABpunjab newsWISHAVWARTA.IN
Share204Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

by Jaspreet Kaur
October 11, 2026
0

ਮੈਡ ਸੰਧੂ ਕਤਲ ਮਾਮਲੇ 'ਚ 3 ਹੋਰ ਮੁਲਜ਼ਮ ਕਾਬੂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਮੈਡ ਸੰਧੂ ਕਤਲ ਮਾਮਲੇ 'ਚ...

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

by Jaspreet Kaur
October 11, 2026
0

ਤਰਨਤਾਰਨ 'ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ ਅੰਮ੍ਰਿਤਸਰ, 11 ਅਕਤੂਬਰ 2026 (ਵਿਸ਼ਵ ਵਾਰਤਾ): ਤਰਨਤਾਰਨ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Most Popular

ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

ਦੇਸ਼ ਭਰ ਵਿੱਚ ‘ਐਨਾਲਾਗ ਪਨੀਰ’ ਦੇ ਨਿਰਮਾਣ ਅਤੇ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਤਿਆਰੀ !

by Navjot
2 weeks ago
0

ਦੇਸ਼ ਭਰ ਵਿੱਚ 'ਐਨਾਲਾਗ ਪਨੀਰ' ਦੇ ਨਿਰਮਾਣ ਅਤੇ ਵਿਕਰੀ 'ਤੇ ਪਾਬੰਦੀ ਲਗਾਉਣ ਦੀ ਤਿਆਰੀ !   ਨਵੀਂ ਦਿੱਲੀ, 25 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 