• Latest
  • Trending
National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

2 hours ago
Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

16 minutes ago
India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

1 hour ago
National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

2 hours ago
Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

3 hours ago
Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

3 hours ago
India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

4 hours ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Sunday, August 23, 2026
No Result
View All Result
26 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

August 23, 2026
in ਖਬਰਾਂ, ਰਾਸ਼ਟਰੀ
National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਨਵਾਂ ਮੋਬਾਈਲ ਸਿਮ ਕਾਰਡ ਲੈਣ ਵਾਲੇ ਗਾਹਕਾਂ ਲਈ ਨਿਯਮਾਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਦੂਰਸੰਚਾਰ ਵਿਭਾਗ (DoT) ਵੱਲੋਂ ਜਾਰੀ ਨਵੇਂ ਨਿਯਮਾਂ ਤਹਿਤ ਹੁਣ ਨਵੇਂ ਸਿਮ ਕਨੈਕਸ਼ਨ ਲਈ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਲਾਜ਼ਮੀ ਹੋਵੇਗਾ। ਇਸ ਦਾ ਮਤਲਬ ਹੈ ਕਿ ਸਿਰਫ਼ KYC ਦਸਤਾਵੇਜ਼ ਜਮ੍ਹਾਂ ਕਰਵਾਉਣਾ ਕਾਫ਼ੀ ਨਹੀਂ ਹੋਵੇਗਾ। ਸਿਮ ਲੈਣ ਸਮੇਂ ਗਾਹਕ ਦੀ ਪਛਾਣ ਬਾਇਓਮੈਟ੍ਰਿਕ ਤਰੀਕੇ ਨਾਲ ਵੀ ਤਸਦੀਕ ਕੀਤੀ ਜਾਵੇਗੀ। ਇਸ ਵਿੱਚ ਫਿੰਗਰਪ੍ਰਿੰਟ, ਚਿਹਰੇ ਦੀ ਪਛਾਣ ਜਾਂ ਆਇਰਿਸ ਸਕੈਨ ਵਰਗੀ ਜਾਣਕਾਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਨਵੇਂ ਨਿਯਮ ਸਿਰਫ਼ ਨਵਾਂ ਸਿਮ ਲੈਣ ਤੱਕ ਸੀਮਿਤ ਨਹੀਂ ਹਨ। ਗਾਹਕ ਦੀ ਜਾਣਕਾਰੀ ਅਪਡੇਟ ਕਰਨ, ਸਿਮ ਬੰਦ ਕਰਵਾਉਣ ਜਾਂ ਦੁਬਾਰਾ ਪਛਾਣ ਦੀ ਤਸਦੀਕ ਕਰਨ ਸਮੇਂ ਵੀ ਬਾਇਓਮੈਟ੍ਰਿਕ ਵੈਰੀਫਿਕੇਸ਼ਨ ਦੀ ਵਿਵਸਥਾ ਲਾਗੂ ਰਹੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਫਰਜ਼ੀ ਨਾਂ ’ਤੇ ਲਏ ਗਏ ਸਿਮ ਕਾਰਡ ਅਤੇ ਗਲਤ ਪਛਾਣ ਦੀ ਵਰਤੋਂ ਨੂੰ ਰੋਕਣ ਵਿੱਚ ਮਦਦ ਮਿਲੇਗੀ। ਅੱਜ ਮੋਬਾਈਲ ਨੰਬਰ ਸਿਰਫ਼ ਕਾਲ ਜਾਂ ਇੰਟਰਨੈੱਟ ਲਈ ਨਹੀਂ ਵਰਤਿਆ ਜਾਂਦਾ। ਬੈਂਕਿੰਗ, UPI ਅਤੇ ਹੋਰ ਡਿਜ਼ੀਟਲ ਸੇਵਾਵਾਂ ਨਾਲ ਵੀ ਮੋਬਾਈਲ ਨੰਬਰ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ। ਇਸ ਲਈ ਇਹ ਯਕੀਨੀ ਬਣਾਉਣਾ ਮਹੱਤਵਪੂਰਨ ਹੈ ਕਿ ਮੋਬਾਈਲ ਕਨੈਕਸ਼ਨ ਅਸਲ ਵਿੱਚ ਕਿਸ ਵਿਅਕਤੀ ਦੇ ਨਾਂ ’ਤੇ ਹੈ।

ਦੂਰਸੰਚਾਰ ਵਿਭਾਗ ਨੇ ਇੱਕ ਵਿਅਕਤੀ ਦੇ ਨਾਂ ’ਤੇ ਮੋਬਾਈਲ ਕਨੈਕਸ਼ਨਾਂ ਦੀ ਗਿਣਤੀ ਦੀ ਸੀਮਾ ਵੀ ਤੈਅ ਕੀਤੀ ਹੋਈ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ: ਵੱਧ ਤੋਂ ਵੱਧ 9 ਮੋਬਾਈਲ ਕਨੈਕਸ਼ਨ ਅਤੇ ਜੰਮੂ-ਕਸ਼ਮੀਰ, ਅਸਾਮ ਅਤੇ ਨਾਰਥ-ਈਸਟ ਸਰਵਿਸ ਏਰੀਆ: ਵੱਧ ਤੋਂ ਵੱਧ 6 ਕਨੈਕਸ਼ਨ ਲੈ ਜਾ ਸਕਦੇ ਹਨ। ਨਵੇਂ ਨਿਯਮਾਂ ਦਾ ਮੁੱਖ ਮਕਸਦ ਮੋਬਾਈਲ ਕਨੈਕਸ਼ਨਾਂ ਦੀ ਸਹੀ ਪਛਾਣ ਯਕੀਨੀ ਬਣਾਉਣਾ ਅਤੇ ਸਿਮ ਕਾਰਡ ਦੀ ਗਲਤ ਵਰਤੋਂ ’ਤੇ ਰੋਕ ਲਗਾਉਣਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

by Ranjit Singh
August 23, 2026
0

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ ਜਲੰਧਰ, 23 ਅਗਸਤ (ਵਿਸ਼ਵ ਵਾਰਤਾ) – ਜਲੰਧਰ 'ਚ ਇੱਕ ਔਰਤ ਨੂੰ ਟਾਇਲਟ...

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

by Ranjit Singh
August 23, 2026
0

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) – ਸ਼੍ਰੀਲੰਕਾ ਖਿਲਾਫ ਦੂਜੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

by Ranjit Singh
August 23, 2026
0

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ ਹੈਦਰਾਬਾਦ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

by Ranjit Singh
August 23, 2026
0

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ ਜਲੰਧਰ, 23 ਅਗਸਤ (ਵਿਸ਼ਵ ਵਾਰਤਾ) – ਜਲੰਧਰ 'ਚ ਇੱਕ ਔਰਤ ਨੂੰ ਟਾਇਲਟ...

Most Popular

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

by Jaspreet Kaur
2 weeks ago
0

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ ਜੰਗਲ 'ਚੋਂ ਮਿਲੀ ਲਾਸ਼ ਚੰਡੀਗੜ੍ਹ , 7 ਅਗਸਤ (ਵਿਸ਼ਵ ਵਾਰਤਾ): ਅਮਰੀਕਾ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 