• Latest
  • Trending
National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

2 hours ago
Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

22 minutes ago
India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

55 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

2 hours ago
National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

National: ਨਵਾਂ SIM ਲੈਣ ਵਾਲਿਆਂ ਲਈ ਵੱਡਾ ਬਦਲਾਅ, ਪੜ੍ਹੋ ਵੇਰਵਾ

2 hours ago
Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

Punjab: ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

3 hours ago
Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Punjab: ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

3 hours ago
India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

India Vs Sri Lanka 2nd Test: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

Badminton World Championship: ਤ੍ਰਿਸ਼ਾ ਅਤੇ ਗਾਇਤਰੀ ਨੇ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਕਾਂਸੀ ਦਾ ਤਗਮਾ

4 hours ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਅੱਜ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Sunday, August 23, 2026
No Result
View All Result
26 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

August 23, 2026
in ਖਬਰਾਂ, ਰਾਸ਼ਟਰੀ
National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

National: ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਨੇ ਵਿਗਾੜਿਆ ਰਸੋਈ ਦਾ ਬਜਟ

ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ‘ਤੇ ਮਹਿੰਗਾਈ ਦੀ ਇੱਕ ਹੋਰ ਮਾਰ ਪੈ ਰਹੀ ਹੈ। ਖੰਡ ਤੋਂ ਬਾਅਦ ਹੁਣ ਪਿਆਜ਼ ਦੀਆਂ ਕੀਮਤਾਂ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਪਿਆਜ਼ ਦੇ ਰੇਟ ਤੇਜ਼ੀ ਨਾਲ ਵਧੇ ਹਨ। ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਪਿਆਜ਼ ਦੀ ਔਸਤ ਪ੍ਰਚੂਨ ਕੀਮਤ ਲਗਭਗ ₹40.72 ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਉੱਥੇ ਹੀ ਦਿੱਲੀ-ਐਨਸੀਆਰ, ਮੁੰਬਈ ਅਤੇ ਕੋਲਕਾਤਾ ਵਰਗੇ ਵੱਡੇ ਸ਼ਹਿਰਾਂ ਵਿੱਚ ਇਸ ਦੀ ਕੀਮਤ ₹50 ਤੋਂ ₹60 ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ।

ਪੀਟੀਆਈ ਦੀ ਰਿਪੋਰਟ ਮੁਤਾਬਕ ਭੁਵਨੇਸ਼ਵਰ ਵਿੱਚ ਪਿਆਜ਼ ਪਹਿਲਾਂ ₹25-30 ਪ੍ਰਤੀ ਕਿਲੋ ਵਿਕ ਰਿਹਾ ਸੀ, ਜੋ ਹੁਣ ਵਧ ਕੇ ₹55-60 ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਇੱਥੇ ਸਿਰਫ਼ ਦੋ ਦਿਨਾਂ ਵਿੱਚ ਹੀ ਕੀਮਤਾਂ ਲਗਭਗ ਦੁੱਗਣੀਆਂ ਹੋ ਗਈਆਂ। ਮਹਾਰਾਸ਼ਟਰ ਦੀ ਲਾਸਲਗਾਓਂ ਮੰਡੀ, ਜੋ ਏਸ਼ੀਆ ਦੀਆਂ ਵੱਡੀਆਂ ਪਿਆਜ਼ ਮੰਡੀਆਂ ਵਿੱਚੋਂ ਇੱਕ ਹੈ, ਵਿੱਚ ਵੀ ਥੋਕ ਭਾਅ ਵਿੱਚ ਤੇਜ਼ੀ ਆਈ ਹੈ। ਪਿਛਲੇ ਇੱਕ ਹਫ਼ਤੇ ਦੌਰਾਨ ਇੱਥੇ ਕੀਮਤਾਂ ਵਿੱਚ ਲਗਭਗ 30 ਤੋਂ 42 ਫੀਸਦੀ ਤੱਕ ਵਾਧਾ ਦਰਜ ਕੀਤਾ ਗਿਆ।

21 ਅਗਸਤ ਨੂੰ ਪਿਆਜ਼ ਦੀ ਔਸਤ ਪ੍ਰਚੂਨ ਕੀਮਤ ₹40.79 ਪ੍ਰਤੀ ਕਿਲੋ ਰਹੀ, ਜਦਕਿ 21 ਜੁਲਾਈ ਨੂੰ ਇਹ ₹34.87 ਸੀ। ਇਸ ਹਿਸਾਬ ਨਾਲ ਇੱਕ ਮਹੀਨੇ ਵਿੱਚ ਕੀਮਤ ਕਰੀਬ 17 ਫੀਸਦੀ ਵਧੀ ਹੈ। ਇਸ ਤੋਂ ਇਲਾਵਾ 21 ਅਗਸਤ 2025 ਨੂੰ ਪਿਆਜ਼ ਦੀ ਔਸਤ ਕੀਮਤ ₹28.72 ਪ੍ਰਤੀ ਕਿਲੋ ਸੀ। ਇਸ ਦੇ ਮੁਕਾਬਲੇ ਇਸ ਸਾਲ ਕੀਮਤ ਵਿੱਚ 42 ਫੀਸਦੀ ਤੋਂ ਵੱਧ ਵਾਧਾ ਹੋ ਚੁੱਕਾ ਹੈ।

ਵੱਡੇ ਸ਼ਹਿਰਾਂ ਵਿੱਚ ਪਿਆਜ਼ ਦੇ ਰੇਟ
ਦਿੱਲੀ-ਐਨਸੀਆਰ ₹50-55 ਪ੍ਰਤੀ ਕਿਲੋ
ਮੁੰਬਈ ₹52-58 ਪ੍ਰਤੀ ਕਿਲੋ
ਕੋਲਕਾਤਾ ₹55-60 ਪ੍ਰਤੀ ਕਿਲੋ
ਚੇਨਈ ₹48-54 ਪ੍ਰਤੀ ਕਿਲੋ
ਬੈਂਗਲੁਰੂ ₹45-52 ਪ੍ਰਤੀ ਕਿਲੋ
ਪਟਨਾ ₹48-55 ਪ੍ਰਤੀ ਕਿਲੋ

ਪਿਆਜ਼ ਦੀਆਂ ਕੀਮਤਾਂ ਵਧਣ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਨਵੀਂ ਸਾਉਣੀ ਫਸਲ ਦੀ ਆਮਦ ਵਿੱਚ ਦੇਰੀ ਮੰਨੀ ਜਾ ਰਹੀ ਹੈ। ਬਿਜਾਈ ਦੇਰੀ ਨਾਲ ਸ਼ੁਰੂ ਹੋਣ ਕਾਰਨ ਨਵੀਂ ਫਸਲ ਬਾਜ਼ਾਰ ਵਿੱਚ ਆਉਣ ਵਿੱਚ ਸਮਾਂ ਲੱਗ ਰਿਹਾ ਹੈ। ਦੂਜੇ ਪਾਸੇ ਤਿਉਹਾਰਾਂ ਦੇ ਸੀਜ਼ਨ ਕਾਰਨ ਪਿਆਜ਼ ਦੀ ਮੰਗ ਵਧ ਗਈ ਹੈ। ਇਸ ਤਰ੍ਹਾਂ ਮੰਗ ਅਤੇ ਸਪਲਾਈ ਵਿਚਕਾਰ ਫਰਕ ਵਧਣ ਨਾਲ ਕੀਮਤਾਂ ’ਤੇ ਦਬਾਅ ਬਣਿਆ ਹੋਇਆ ਹੈ। ਕੀਮਤਾਂ ਨੂੰ ਕਾਬੂ ਕਰਨ ਅਤੇ ਖਪਤਕਾਰਾਂ ਨੂੰ ਰਾਹਤ ਦੇਣ ਲਈ ਸਰਕਾਰ ਸਤੰਬਰ ਤੋਂ ਆਪਣੇ ਬਫਰ ਸਟਾਕ ਵਿੱਚੋਂ ਪਿਆਜ਼ ਬਾਜ਼ਾਰ ਵਿੱਚ ਉਤਾਰਨ ਦੀ ਯੋਜਨਾ ਬਣਾ ਰਹੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਪਲਾਈ ਵਧਣ ਅਤੇ ਕੀਮਤਾਂ ’ਤੇ ਦਬਾਅ ਘਟਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

by Ranjit Singh
August 23, 2026
0

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ ਜਲੰਧਰ, 23 ਅਗਸਤ (ਵਿਸ਼ਵ ਵਾਰਤਾ) – ਜਲੰਧਰ 'ਚ ਇੱਕ ਔਰਤ ਨੂੰ ਟਾਇਲਟ...

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ

by Ranjit Singh
August 23, 2026
0

India Vs Sri Lanka: ਲੰਚ ਤੱਕ ਭਾਰਤ ਦੀਆਂ ਦੋ ਵਿਕਟਾਂ ਡਿੱਗੀਆਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) – ਸ਼੍ਰੀਲੰਕਾ ਖਿਲਾਫ ਦੂਜੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ

by Ranjit Singh
August 23, 2026
0

Entertainment: ਫਿਲਮ Toxic ਦੇ ਪ੍ਰੋਗਰਾਮ ਦੌਰਾਨ ਹਾਦਸਾ: ਦੋ ਵਿਦਿਆਰਥੀ ਜ਼ਖਮੀ ਨਵੀਂ ਦਿੱਲੀ, 23 ਅਗਸਤ (ਵਿਸ਼ਵ ਵਾਰਤਾ): ਸ਼ਨੀਵਾਰ ਨੂੰ ਹੈਦਰਾਬਾਦ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ

by Ranjit Singh
August 23, 2026
0

Punjab: ਔਰਤ ਦਾ ਟਾਇਲਟ ਕਲੀਨਰ ਪਿਲਾ ਕੇ ਕਤਲ ਜਲੰਧਰ, 23 ਅਗਸਤ (ਵਿਸ਼ਵ ਵਾਰਤਾ) – ਜਲੰਧਰ 'ਚ ਇੱਕ ਔਰਤ ਨੂੰ ਟਾਇਲਟ...

Most Popular

ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

by Navjot
6 days ago
0

ਐਕਸ਼ਨ ਐਂਟਰਟੇਨਰ ਫਿਲਮ 'Comrade Kalyan' ਅਕਤੂਬਰ ‘ਚ ਹੋਵੇਗੀ ਰਿਲੀਜ਼ ਹੈਦਰਾਬਾਦ, 17 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਜਾਨਕੀਰਾਮ ਮਾਰੇਲਾ ਦੀ ਆਉਣ ਵਾਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 