• Latest
  • Trending
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

2 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

7 minutes ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

17 minutes ago
India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

22 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

57 minutes ago
ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

ਅਗਲੇ ਹਫਤੇ 4 ਦਿਨ ਬੈਂਕ ਰਹਿਣਗੇ ਬੰਦ: ਘਰੋਂ ਜਾਣ ਤੋਂ ਪਹਿਲਾਂ ਨੋਟ ਕਰ ਲਓ ਤਾਰੀਖਾਂ

1 hour ago
ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

ਸੱਜਣ ਕੁਮਾਰ ‘ਤੇ ਦਿੱਤੇ ਬਿਆਨ ਮਗਰੋਂ ਘਿਰੇ ਦੀਪੇਂਦਰ ਹੁੱਡਾ ਦਾ ਸਪਸ਼ਟੀਕਰਨ

3 hours ago
ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

ਲੁੱਕ ਪਲਾਂਟ ‘ਚ ਲੱਗੀ ਭਿਆਨਕ ਅੱਗ, ਮਚੀ ਹਫੜਾ -ਦਫ਼ੜੀ!

4 hours ago
5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

5 ਮਹੀਨਿਆਂ ਤੋਂ RC ਲਈ ਭਟਕ ਰਹੇ ਗਾਹਕ ਦਾ ਅਨੋਖਾ ਵਿਰੋਧ ਪ੍ਰਦਰਸ਼ਨ

4 hours ago
ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

5 hours ago
ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

ਕਾਮੇਡੀਅਨ-ਐਕਟਰ ਰਾਜੀਵ ਠਾਕੁਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਪਿਤਾ ਦਾ ਹੋਇਆ ਦਿਹਾਂਤ

5 hours ago
Hindi News
English News
Sunday, August 23, 2026
No Result
View All Result
30 °c
Chandigarh
30 ° Mon
31 ° Tue
31 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

August 23, 2026
in ਅੰਤਰਰਾਸ਼ਟਰੀ, ਖਬਰਾਂ
ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

ਓਮਾਨ ‘ਚ ਭਾਰਤੀ ਨਾਗਰਿਕਾਂ ਦੀ ਗੱਡੀ ਹਾਦਸਾਗ੍ਰਸਤ; ਇਕ ਦੀ ਮੌਤ

– ਨੌਂ ਜ਼ਖ਼ਮੀ

ਓਮਾਨ, 23 ਅਗਸਤ 2026 (ਵਿਸ਼ਵ ਵਾਰਤਾ) : ਓਮਾਨ ਦੇ ਹੈਮਾ ਵਿਲਾਯਤ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ, ਸੁਲਤਾਨ ਸਈਦ ਬਿਨ ਤੈਮੂਰ ਰੋਡ ‘ਤੇ ਭਾਰਤੀ ਨਾਗਰਿਕਾਂ ਨੂੰ ਲੈ ਕੇ ਜਾ ਰਹੀ ਇੱਕ ਗੱਡੀ ਅਚਾਨਕ ਆਪਣਾ ਸੰਤੁਲਨ ਖੋਹ ਬੈਠੀ ਅਤੇ ਪਲਟ ਗਈ। ਇਸ ਹਾਦਸੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਅਤੇ ਨੌਂ ਹੋਰ ਜ਼ਖ਼ਮੀ ਹੋ ਗਏ।

ਸੂਚਨਾ ਮਿਲਦੇ ਹੀ ਰਾਇਲ ਓਮਾਨ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਭਾਰਤੀ ਨਾਗਰਿਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਜ਼ਖ਼ਮੀਆਂ ਵਿੱਚੋਂ ਦੋ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੁਲਿਸ ਏਅਰ ਵਿੰਗ ਦੇ ਹੈਲੀਕਾਪਟਰ ਰਾਹੀਂ ਨਿਜ਼ਵਾ ਹਸਪਤਾਲ ਪਹੁੰਚਾਇਆ ਗਿਆ, ਜਦਕਿ ਬਾਕੀ ਸੱਤ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਉਸੇ ਹਸਪਤਾਲ ਵਿੱਚ ਇਲਾਜ ਲਈ ਲੈ ਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਹੋਏ ਸਾਰੇ ਨਾਗਰਿਕ ਭਾਰਤੀ ਸਨ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਰਾਇਲ ਓਮਾਨ ਪੁਲਿਸ ਨੇ ਐਕਸ (X) ‘ਤੇ ਆਪਣੀ ਪੋਸਟ ਵਿੱਚ ਲਿਖਿਆ, “ਰਾਇਲ ਓਮਾਨ ਪੁਲਿਸ ਏਅਰ ਵਿੰਗ ਨੇ ਸੁਲਤਾਨ ਸਈਦ ਬਿਨ ਤੈਮੂਰ ਸਟ੍ਰੀਟ ‘ਤੇ ਇੱਕ ਗੱਡੀ ਦੇ ਖ਼ਰਾਬ ਹੋ ਕੇ ਸੜਕ ਤੋਂ ਉਤਰ ਜਾਣ ਤੋਂ ਬਾਅਦ, ਦੋ ਜ਼ਖ਼ਮੀ ਲੋਕਾਂ ਨੂੰ ਅਲ ਹੇਮਾ ਗਵਰਨੋਰੇਟ ਤੋਂ ਨਿਜ਼ਵਾ ਹਸਪਤਾਲ ਪਹੁੰਚਾਉਣ ਲਈ ਇੱਕ ਆਪ੍ਰੇਸ਼ਨ ਚਲਾਇਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਭਾਰਤੀ ਮੂਲ ਦੇ ਨੌਂ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਬਾਅਦ ਵਿੱਚ ਇਲਾਜ ਲਈ ਐਂਬੂਲੈਂਸ ਰਾਹੀਂ ਨਿਜ਼ਵਾ ਹਸਪਤਾਲ ਲਿਜਾਇਆ ਗਿਆ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

by Jaspreet Kaur
August 23, 2026
0

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ - ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਪੁੱਜੇ...

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

by Jaspreet Kaur
August 23, 2026
0

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ  ਮੋਦੀ ਸਰਕਾਰ ਨੇ ਦੇਸ਼ ਵਾਸੀਆਂ ਨੂੰ...

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ

by Jaspreet Kaur
August 23, 2026
0

India vs Sri Lanka 2nd Test: ਪਹਿਲੇ ਦਿਨ ਦੀ ਖੇਡ ਖ਼ਤਮ: ਪਡਿੱਕਲ ਨੇ ਜੜਿਆ ਸੈਂਕੜਾ, ਕਪਤਾਨ ਗਿਲ ਨੇ ਰਚਿਆ ਇਤਿਹਾਸ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

by Jaspreet Kaur
August 23, 2026
0

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ - ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਪੁੱਜੇ...

Most Popular

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

by Ankit
3 weeks ago
0

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 