• Latest
  • Trending
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

3 weeks ago
UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

43 minutes ago
IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

2 hours ago
ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

2 hours ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

3 hours ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

3 hours ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

4 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

5 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

5 hours ago
Hindi News
English News
Tuesday, September 15, 2026
No Result
View All Result
28 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

August 23, 2026
in ਖਬਰਾਂ, ਖੇਡਾਂ, ਪੰਜਾਬ
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

– ਵਿਧਾਇਕ ਜਿੰਪਾ ਖਿਡਾਰੀਆਂ ਸਮੇਤ ਮਸ਼ਾਲ ਲੈ ਕੇ ਪੁੱਜੇ ਇੰਡੋਰ ਸਟੇਡੀਅਮ
– ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ

ਹੁਸ਼ਿਆਰਪੁਰ, 23 ਅਗਸਤ: ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਐਤਵਾਰ ਨੂੰ ਹੁਸ਼ਿਆਰਪੁਰ ਸ਼ਹਿਰ ਪਹੁੰਚਣ ’ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਖਿਡਾਰੀਆਂ ਸਮੇਤ ਸਵਾਗਤ ਕੀਤਾ। ਇਸ ਉਪਰੰਤ ਪੈਦਲ ਮਾਰਚ ਕਰਦਿਆਂ ਢੋਲ ਦੀ ਥਾਪ ’ਤੇ ਮਸ਼ਾਲ ਨੂੰ ਇੰਡੋਰ ਸਟੇਡੀਅਮ ਵਿਖੇ ਲਿਜਾਇਆ ਗਿਆ।
ਇੱਥੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਿੰਪਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ‘ਯੂਥ ਕਨੈਕਟ’ ਦੇ ਨਾਲ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਚਾਰ ਪੀੜ੍ਹੀਆਂ ਦੀ ਖੇਡਾਂ ਵਿੱਚ ਭਾਗੀਦਾਰੀ ਇਸ ਆਯੋਜਨ ਦੀ ਵਿਸ਼ੇਸ਼ ਪਛਾਣ ਹੈ। ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਹੀ ਨਹੀਂ, ਸਗੋਂ ਅਨੁਸ਼ਾਸਨ, ਟੀਮ ਭਾਵਨਾ ਅਤੇ ਸਕਾਰਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦਾ ਵੀ ਇੱਕ ਸ਼ਕਤੀਸ਼ਾਲੀ ਜ਼ਰੀਆ ਹਨ।
ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਆਯੋਜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਖਿਡਾਰੀਆਂ, ਕੋਚਾਂ ਅਤੇ ਖੇਡ ਪ੍ਰੇਮੀਆਂ ਨੂੰ ਇਸ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹੇ ਵਿੱਚ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 24 ਅਗਸਤ ਨੂੰ ਮੁਕੇਰੀਆਂ ਤੋਂ ਹੁੰਦੇ ਹੋਏ ਮਸ਼ਾਲ ਪਠਾਨਕੋਟ ਲਈ ਰਵਾਨਾ ਹੋਵੇਗੀ।
ਸਮਾਗਮ ਦੌਰਾਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਹਾਜ਼ਰ ਲੋਕਾਂ ਨੇ ਖਿਡਾਰੀਆਂ ਦਾ ਹੌਸਲਾ ਵਧਾਇਆ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ, ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਐਸ.ਡੀ.ਐਮ. ਪਰਮਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਜ਼ਿਲ੍ਹਾ ਖੇਡ ਅਧਿਕਾਰੀ ਸੁਰਜੀਤ ਸਿੰਘ, ਅੰਤਰਰਾਸ਼ਟਰੀ ਬਾਡੀ ਬਿਲਡਰ ਅਵਤਾਰ ਸਿੰਘ ਤੋਂ ਇਲਾਵਾ ਕੌਂਸਲਰ, ਖਿਡਾਰੀ, ਖੇਡ ਪ੍ਰੇਮੀ ਅਤੇ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

by Jaspreet Kaur
September 15, 2026
0

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ! - 2,000 ਰੁਪਏ ਤੋਂ ਵੱਧ ਦੇ ਭੁਗਤਾਨਾਂ 'ਤੇ ਲੱਗੇਗਾ...

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS

by Jaspreet Kaur
September 15, 2026
0

IND vs AFG 2nd T20: ਟੀਮ ਇੰਡੀਆ ਨੇ ਜਿੱਤਿਆ TOSS - ਜਾਣੋ ਕਪਤਾਨ ਸ਼੍ਰੇਅਸ ਅਈਅਰ ਨੇ ਕੀ ਲਿਆ ਫੈਸਲਾ  ਟੀਮ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 15, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ

by Jaspreet Kaur
September 15, 2026
0

23 ਸਤੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ NRI ਮਿਲਣੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਕਰਨਗੇ ਸ਼ਿਰਕਤ, ਪੜੋ ਪੂਰਾ ਵੇਰਵਾ ​ਅੰਮ੍ਰਿਤਸਰ, 15...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ

by Jaspreet Kaur
September 15, 2026
0

UPI ਯੂਜ਼ਰਸ ਧਿਆਨ ਦੇਣ! 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ! - 2,000 ਰੁਪਏ ਤੋਂ ਵੱਧ ਦੇ ਭੁਗਤਾਨਾਂ 'ਤੇ ਲੱਗੇਗਾ...

Most Popular

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

by Ranjit Singh
2 weeks ago
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੀਆਂ ਔਰਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 