• Latest
  • Trending
India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ

India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ

2 hours ago
ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ ‘ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ

ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ ‘ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ

55 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

2 hours ago
Punjab: ਨਾਂਦੇੜ ਵਿੱਚ ਸੁਖਬੀਰ ਬਾਦਲ ’ਤੇ ਹਮਲੇ ਦਾ ਮਾਮਲਾ, ਮੁਲਜ਼ਮ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਨਾਂਦੇੜ ਵਿੱਚ ਸੁਖਬੀਰ ਬਾਦਲ ’ਤੇ ਹਮਲੇ ਦਾ ਮਾਮਲਾ, ਮੁਲਜ਼ਮ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

2 hours ago
International: 21 ਸਾਬਕਾ ਅੰਤਰਰਾਸ਼ਟਰੀ ਕ੍ਰਿਕਟ ਕਪਤਾਨਾਂ ਨੇ ਸ਼ਹਿਬਾਜ਼ ਸ਼ਰੀਫ਼ ਨੂੰ ਲਿਖਿਆ ਪੱਤਰ, ਇਮਰਾਨ ਖਾਨ ਲਈ ਮੈਡੀਕਲ ਜਾਂਚ ਦੀ ਕੀਤੀ ਮੰਗ

International: 21 ਸਾਬਕਾ ਅੰਤਰਰਾਸ਼ਟਰੀ ਕ੍ਰਿਕਟ ਕਪਤਾਨਾਂ ਨੇ ਸ਼ਹਿਬਾਜ਼ ਸ਼ਰੀਫ਼ ਨੂੰ ਲਿਖਿਆ ਪੱਤਰ, ਇਮਰਾਨ ਖਾਨ ਲਈ ਮੈਡੀਕਲ ਜਾਂਚ ਦੀ ਕੀਤੀ ਮੰਗ

2 hours ago
Hukamnama Sri Darbar Sahib Today – 24 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 August 2026 | Ang 632 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

ਚੰਡੀਗੜ੍ਹ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲ ਨੇੜੇ ਮਿਲਿਆ IED

12 hours ago
ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ

12 hours ago
ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

ਸਾਊਥ ਫ਼ਿਲਮ ਐਕਟਰ ਅਜੀਤ ਕੁਮਾਰ ਦਾ ਹੋਇਆ ਭਿਆਨਕ ਐਕਸੀਡੈਂਟ! ਰੇਸਿੰਗ ਦੌਰਾਨ ਬੇਕਾਬੂ ਹੋਈ ਕਾਰ

13 hours ago
‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ

14 hours ago
ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

ਅੱਤ ਦੀ ਮਹਿੰਗਾਈ ਕਾਰਨ ਆਮ ਲੋਕਾਂ ਲਈ ਆਪਣੇ ਘਰ ਚਲਾਉਣੇ ਔਖੇ ਹੋਏ -ਡਾ. ਨਿੱਜਰ 

14 hours ago
Hindi News
English News
Monday, August 24, 2026
No Result
View All Result
31 °c
Chandigarh
31 ° Tue
31 ° Wed
31 ° Thu
30 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ

August 24, 2026
in ਖਬਰਾਂ, ਖੇਡਾਂ
India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ

India vs Sri Lanka 2nd Test: ਦੂਜੇ ਟੈਸਟ ਮੈਚ ਦਾ ਦੂਜਾ ਦਿਨ ਅੱਜ

– ਪਡਿੱਕਲ ਨੇ ਪਹਿਲੇ ਦਿਨ ਜੜਿਆ ਸੈਂਕੜਾ
– ਕਪਤਾਨ ਗਿਲ ਨੇ ਰਚਿਆ ਇਤਿਹਾਸ

ਨਵੀ ਦਿੱਲੀ, 24 ਅਗਸਤ (ਵਿਸ਼ਵ ਵਾਰਤਾ): ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡੀ ਜਾ ਰਹੀ ਦੋ ਟੈਸਟ ਮੈਚਾਂ ਦੀ ਲੜੀ ਦਾ ਦੂਜਾ ਮੁਕਾਬਲਾ ਕੋਲੰਬੋ ਦੇ ਐੱਸ.ਐੱਸ.ਸੀ. ਗ੍ਰਾਊਂਡ ‘ਚ ਖੇਡਿਆ ਜਾ ਰਹਾ ਹੈ। ਇਸ ਟੈਸਟ ਮੈਚ ਵਿੱਚ ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿਲ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਅਤੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ‘ਤੇ ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 300 ਰਨ ਬਣਾਏ ਹਨ। ਅੱਜ ਟੈਸਟ ਮੈਚ ਦਾ ਦੂਜਾ ਦਿਨ ਹੈ। ਭਰਤੀ ਟੀਮ 300 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕਰੇਗੀ। ਐਤਵਾਰ ਦਾ ਖੇਡ ਖ਼ਤਮ ਹੋਣ ਤੱਕ ਧ੍ਰੁਵ ਜੁਰੇਲ 7 ਅਤੇ ਸਾਰਾਂਸ਼ ਜੈਨ 4 ਰਨ ‘ਤੇ ਨਾਬਾਦ ਰਹੇ।

ਇਸ ਤੋਂ ਪਹਿਲਾਂ ਦੇਵਦੱਤ ਪਡੀਕੱਲ (117 ਰਨ) ਨੇ ਸੈਂਕੜਾ ਲਗਾਇਆ। ਉਨ੍ਹਾਂ ਨੇ ਲਗਾਤਾਰ ਦੂਜੇ ਟੈਸਟ ਵਿੱਚ ਸੈਂਕੜੇ ਵਾਲੀ ਪਾਰੀ ਖੇਡੀ। ਉਨ੍ਹਾਂ ਨੇ ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿੱਚ 167 ਰਨ ਬਣਾਏ ਸਨ। ਰਵਿੰਦਰ ਜਡੇਜਾ ਨੇ 43 ਰਨ ਬਣਾਏ। ਕੇ.ਐੱਲ. ਰਾਹੁਲ 18 ਅਤੇ ਯਸ਼ਸਵੀ ਜਾਇਸਵਾਲ 45 ਰਨ ਬਣਾ ਕੇ ਆਊਟ ਹੋਏ। ਰਿਸ਼ਭ ਪੰਤ 3 ਰਨ ‘ਤੇ ਰਿਟਾਇਰਡ ਹਰਟ ਹੋਏ। ਅਸਿਥਾ ਫਰਨਾਂਡੋ ਨੇ 3 ਵਿਕਟਾਂ ਲਈਆਂ।

ਪਹਿਲੇ ਦਿਨ ਦੀ ਖੇਡ ਵਿੱਚ ਭਾਰਤੀ ਕਪਤਾਨ ਸ਼ੁਭਮਨ ਗਿਲ ਦੇ ਬੱਲੇ ਤੋਂ 50 ਰਨਾਂ ਦੀ ਪਾਰੀ ਦੇਖਣ ਨੂੰ ਮਿਲੀ, ਜਿਸ ਦੇ ਦਮ ‘ਤੇ ਉਹ ਇਤਿਹਾਸ ਰਚਣ ਵਿੱਚ ਕਾਮਯਾਬ ਹੋ ਗਏ। ਗਿਲ ਹੁਣ ਵਰਲਡ ਟੈਸਟ ਚੈਂਪੀਅਨਸ਼ਿਪ (WTC) ਦੇ ਇਤਿਹਾਸ ਵਿੱਚ ਇੱਕ ਹੀ ਸੀਜ਼ਨ ‘ਚ 1000 ਜਾਂ ਉਸ ਤੋਂ ਵੱਧ ਰਨ ਬਣਾਉਣ ਵਾਲੇ ਪਹਿਲੇ ਭਾਰਤੀ ਕਪਤਾਨ ਬਣ ਗਏ ਹਨ, ਜਦਕਿ ਇਸ ਤੋਂ ਪਹਿਲਾਂ ਕੋਈ ਵੀ ਭਾਰਤੀ ਕਪਤਾਨ ਅਜਿਹਾ ਕਰਨ ‘ਚ ਕਾਮਯਾਬ ਨਹੀਂ ਹੋ ਸਕਿਆ ਸੀ।

ਗਿਲ ਨੇ ਮਹਿਜ਼ 10 ਟੈਸਟ ਮੈਚਾਂ ‘ਚ ਆਪਣੇ ਹਜ਼ਾਰ ਰਨਾਂ ਦਾ ਅੰਕੜਾ ਪੂਰਾ ਕਰ ਲਿਆ। ਜਿੱਥੇ ਉਹ ਵਰਲਡ ਟੈਸਟ ਚੈਂਪੀਅਨਸ਼ਿਪ (WTC) ਦੇ ਇੱਕੋ ਸੀਜ਼ਨ ਵਿੱਚ ਹਜ਼ਾਰ ਜਾਂ ਉਸ ਤੋਂ ਵੱਧ ਰਨ ਬਣਾਉਣ ਵਾਲੇ ਪਹਿਲੇ ਭਾਰਤੀ ਕਪਤਾਨ ਬਣੇ ਹਨ, ਉੱਥੇ ਹੀ ਅਜਿਹਾ ਕਰਨ ਵਾਲੇ ਉਹ ਚੌਥੇ ਭਾਰਤੀ ਖਿਡਾਰੀ ਹਨ। ਇਸ ਤੋਂ ਪਹਿਲਾਂ ਰੋਹਿਤ ਸ਼ਰਮਾ, ਅਜਿੰਕਿਆ ਰਹਾਣੇ ਅਤੇ ਯਸ਼ਸਵੀ ਜਾਇਸਵਾਲ ਇਹ ਕਾਰਨਾਮਾ ਕਰਨ ਵਿੱਚ ਕਾਮਯਾਬ ਹੋ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIndia Vs Sri Lanka 2nd TestLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ ‘ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ

ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ ‘ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ

by Ranjit Singh
August 24, 2026
0

ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ 'ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ ਲਖਨਊ, 24 ਅਗਸਤ (ਵਿਸ਼ਵ ਵਾਰਤਾ):...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 24, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 24...

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

by Ranjit Singh
August 24, 2026
0

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ...

Punjab: ਨਾਂਦੇੜ ਵਿੱਚ ਸੁਖਬੀਰ ਬਾਦਲ ’ਤੇ ਹਮਲੇ ਦਾ ਮਾਮਲਾ, ਮੁਲਜ਼ਮ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ਨਾਂਦੇੜ ਵਿੱਚ ਸੁਖਬੀਰ ਬਾਦਲ ’ਤੇ ਹਮਲੇ ਦਾ ਮਾਮਲਾ, ਮੁਲਜ਼ਮ ਨੂੰ ਅੱਜ ਮੁੜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

by Ranjit Singh
August 24, 2026
0

Punjab: ਨਾਂਦੇੜ ਵਿੱਚ ਸੁਖਬੀਰ ਬਾਦਲ ’ਤੇ ਹਮਲੇ ਦਾ ਮਾਮਲਾ, ਮੁਲਜ਼ਮ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਨਾਂਦੇੜ ਸਾਹਿਬ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ ‘ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ

ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ ‘ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ

by Ranjit Singh
August 24, 2026
0

ਤਿਉਹਾਰਾਂ ਤੋਂ ਪਹਿਲਾਂ ਸੂਬੇ ਵਿੱਚ ਮਿਲਾਵਟਖੋਰੀ 'ਤੇ ਸਖ਼ਤੀ ; ਜਾਂਚ ਲਈ ਫੂਡ ਸੈਂਪਲ ਲਏ ਗਏ ਲਖਨਊ, 24 ਅਗਸਤ (ਵਿਸ਼ਵ ਵਾਰਤਾ):...

Most Popular

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

by Jaspreet Kaur
3 weeks ago
0

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 