• Latest
  • Trending
Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ

2 months ago
ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

11 minutes ago
DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

23 minutes ago
CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

1 hour ago
PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਦੇਖੇ ਗਏ ਸ਼ੱਕੀ ਡਰੋਨ, 3 ਉਡਾਣਾਂ ਡਾਇਵਰਟ

ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਐਡਵਾਈਜ਼ਰੀ ਜਾਰੀ

4 hours ago
ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ; ਵਿਰੋਧੀ ਧਿਰ ਅੱਜ ਸੁਪਰੀਮ ਕੋਰਟ ਵੱਲ ਕਰੇਗਾ ਮਾਰਚ 

IND vs WI : ਭਾਰਤ ਨੇ ਤੀਜੇ ਟੀ-20 ਮੈਚ ਵਿੱਚ ਵੈਸਟਇੰਡੀਜ਼ ਨੂੰ 14 ਦੌੜਾਂ ਨਾਲ ਹਰਾਇਆ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, October 12, 2026
No Result
View All Result
28 °c
Chandigarh
26 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ

August 24, 2026
in ਅੰਤਰਰਾਸ਼ਟਰੀ, ਖਬਰਾਂ
Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ

Iran US Israel War

Iran ਦਾ ਵੱਡਾ ਕਦਮ: ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਵਸੂਲਿਆ ਜਾਵੇਗਾ ਟੋਲ, ਸੰਸਦ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਈਰਾਨ ਦੀ ਸੰਸਦ ਨੇ ਹੋਰਮੁਜ਼ ਸਟ੍ਰੇਟ ਤੋਂ ਲੰਘਣ ਵਾਲੇ ਜਹਾਜ਼ਾਂ ਤੋਂ ਟੋਲ ਜਾਂ ਫੀਸ ਵਸੂਲਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਈਰਾਨ ਦੀ ਮੇਹਰ ਨਿਊਜ਼ ਏਜੰਸੀ ਮੁਤਾਬਕ, ਜਿਨ੍ਹਾਂ ਦੇਸ਼ਾਂ ਦੇ ਜਹਾਜ਼ਾਂ ਨੂੰ ਹੋਰਮੁਜ਼ ਰਾਹੀਂ ਲੰਘਣ ਦੀ ਇਜਾਜ਼ਤ ਦਿੱਤੀ ਜਾਵੇਗੀ, ਉਨ੍ਹਾਂ ਤੋਂ ਸਮੁੰਦਰੀ ਸੇਵਾਵਾਂ ਦੇ ਬਦਲੇ ਫੀਸ ਲਈ ਜਾਵੇਗੀ। ਈਰਾਨੀ ਸੰਸਦ ਦੀ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ ਕਮੇਟੀ ਦੇ ਬੁਲਾਰੇ ਹਸਨ ਕਸ਼ਕਵੀ ਮੁਤਾਬਕ, ਇਸ ਫੀਸ ਦੇ ਬਦਲੇ ਜਹਾਜ਼ਾਂ ਨੂੰ ਸਮੁੰਦਰੀ ਸੇਵਾਵਾਂ, ਸੁਰੱਖਿਆ ਅਤੇ ਇੰਸ਼ੋਰੈਂਸ ਵਰਗੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਵਾਤਾਵਰਣ ਸਬੰਧੀ ਸੇਵਾਵਾਂ ਅਤੇ ਖਾਸ ਹਾਲਾਤਾਂ ਵਿੱਚ ਈਂਧਨ ਵੀ ਮੁਹੱਈਆ ਕਰਵਾਇਆ ਜਾ ਸਕਦਾ ਹੈ। ਭੁਗਤਾਨ ਈਰਾਨੀ ਰਿਆਲ ਜਾਂ ਈਰਾਨ ਵੱਲੋਂ ਤੈਅ ਕੀਤੀ ਕਿਸੇ ਹੋਰ ਕਰੰਸੀ ਵਿੱਚ ਕੀਤਾ ਜਾ ਸਕੇਗਾ।

ਈਰਾਨ ਦੇ ਨਵੇਂ ਰਾਸ਼ਟਰੀ ਸੁਰੱਖਿਆ ਮੁਖੀ ਮੋਹਸਿਨ ਰੇਜ਼ਾਈ ਨੇ ਕਿਹਾ ਕਿ ਜਿਹੜਾ ਵੀ ਦੇਸ਼ ਈਰਾਨ ’ਤੇ ਆਰਥਿਕ ਪਾਬੰਦੀਆਂ ਲਗਾਉਣ ਵਿੱਚ ਅਮਰੀਕਾ ਦਾ ਸਾਥ ਦੇਵੇਗਾ, ਉਸ ਨੂੰ ਈਰਾਨ ਵੱਲੋਂ ਦੁਸ਼ਮਣ ਮੰਨਿਆ ਜਾਵੇਗਾ। ਹੋਰਮੁਜ਼ ਸਟ੍ਰੇਟ ਵਿਸ਼ਵ ਦੇ ਸਭ ਤੋਂ ਮਹੱਤਵਪੂਰਨ ਤੇਲ ਮਾਰਗਾਂ ਵਿੱਚੋਂ ਇੱਕ ਹੈ, ਇਸ ਲਈ ਈਰਾਨ ਦੇ ਇਸ ਫੈਸਲੇ ਨਾਲ ਵਿਸ਼ਵ ਪੱਧਰ ’ਤੇ ਤੇਲ ਦੀ ਸਪਲਾਈ ਅਤੇ ਕੀਮਤਾਂ ’ਤੇ ਵੀ ਅਸਰ ਪੈਣ ਦੀ ਚਿੰਤਾ ਵਧ ਸਕਦੀ ਹੈ।

ਉੱਥੇ ਹੀ ਅਮਰੀਕੀ ਵਿੱਤ ਮੰਤਰੀ ਸਕਾਟ ਬੇਸੈਂਟ ਨੇ ਕਿਹਾ ਹੈ ਕਿ ਟਰੰਪ ਪ੍ਰਸ਼ਾਸਨ ਹੁਣ ਈਰਾਨ ਖ਼ਿਲਾਫ਼ ਆਰਥਿਕ ਜੰਗ ਦੇ ਆਖਰੀ ਪੜਾਅ ਵਿੱਚ ਪਹੁੰਚ ਗਿਆ ਹੈ। ਉਨ੍ਹਾਂ ਮੁਤਾਬਕ ਅਮਰੀਕਾ ਦਾ ਮਕਸਦ ਈਰਾਨ ਦੀ ਆਮਦਨ ਦੇ ਵੱਡੇ ਸਰੋਤਾਂ ਨੂੰ ਬੰਦ ਕਰਨਾ ਹੈ। ਬੇਸੈਂਟ ਨੇ ਕਿਹਾ ਕਿ ਈਰਾਨ ’ਤੇ ਦਬਾਅ ਵਧਾਉਣ ਲਈ ਅਮਰੀਕਾ ਆਪਣੀਆਂ ਸਾਰੀਆਂ ਸਰਕਾਰੀ ਏਜੰਸੀਆਂ ਅਤੇ ਅਧਿਕਾਰਾਂ ਦੀ ਵਰਤੋਂ ਕਰੇਗਾ। ਇਸ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਇਸ ਨੂੰ ਕਿਸੇ ਵਿਰੋਧੀ ਦੇਸ਼ ਖ਼ਿਲਾਫ਼ ਕੀਤੀ ਜਾ ਰਹੀ ਸਭ ਤੋਂ ਵੱਡੀ ਆਰਥਿਕ ਕਾਰਵਾਈ ਦੱਸਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIranLatest News In Punjabipunjab newsPunjab news in Punjabitop headlines in Punjabi
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 12, 2026
0

ਰੋਮਾਂਟਿਕ ਥ੍ਰਿਲਰ ਫਿਲਮ  'Signal @ 11.30' ਇਸ ਮਹੀਨੇ ਹੋਵੇਗੀ ਰਿਲੀਜ਼   ਚੇਨਈ, 12 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਮਲਾਰਵਿਝੀ ਨਟੇਸਨ ਦੀ...

DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

by Navjot
October 12, 2026
0

DSGMC ਦੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ 'ਆਪ'...

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

by Navjot
October 12, 2026
0

CJI ਸੂਰਿਆ ਕਾਂਤ ਨੇ 'ਇੰਡੀਆ' ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ      ਨਵੀਂ ਦਿੱਲੀ, 12 ਅਕਤੂਬਰ...

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

by Navjot
October 12, 2026
0

PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 12, 2026
0

ਰੋਮਾਂਟਿਕ ਥ੍ਰਿਲਰ ਫਿਲਮ  'Signal @ 11.30' ਇਸ ਮਹੀਨੇ ਹੋਵੇਗੀ ਰਿਲੀਜ਼   ਚੇਨਈ, 12 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਮਲਾਰਵਿਝੀ ਨਟੇਸਨ ਦੀ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ

4 weeks ago
0

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਮਹੀਨਿਆਂ ਵਿੱਚ 1,000 ਤੋਂ ਵੱਧ ਮੌਤਾਂ ; ਟੀਕਾਕਰਨ ਵਿੱਚ ਕਮੀਆਂ ਬਰਕਰਾਰ: ਰਿਪੋਰਟ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 