• Latest
  • Trending
ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ

1 day ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

18 minutes ago
ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

30 minutes ago
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

53 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

58 minutes ago
ਸੋਹਾਣਾ ਦੇ ਐਸ.ਐਚ.ਓ. ਵਿਰੁੱਧ ਵਾਰੰਟ ਜਾਰੀ ; ਪੜ੍ਹੋ ਕੀ ਹੈ ਪੂਰਾ ਮਾਮਲਾ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

1 hour ago
Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

2 hours ago
ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

3 hours ago
ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

4 hours ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Hindi News
English News
Tuesday, August 25, 2026
No Result
View All Result
32 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ

August 24, 2026
in ਖਬਰਾਂ, ਰਾਸ਼ਟਰੀ
ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ

ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ

ਜਿੱਤ ਤੋਂ ਬਾਅਦ ਹੋਈ ਭਾਵੁਕ; ਪੜ੍ਹੋ ਕੀ ਕਿਹਾ

ਨਵੀ ਦਿੱਲੀ, 24 ਅਗਸਤ 2026 (ਵਿਸ਼ਵ ਵਾਰਤਾ): ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਨੇ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ ਜਿੱਤ ਲਿਆ ਹੈ। ਉਨ੍ਹਾਂ ਨੇ ਆਪਣੀ ਖੂਬਸੂਰਤੀ ਅਤੇ ਹਾਜ਼ਰਜਵਾਬੀ ਨਾਲ ਹਰ ਕਿਸੇ ਨੂੰ ਪ੍ਰਭਾਵਿਤ ਕੀਤਾ। ਉਨ੍ਹਾਂ ਨੂੰ ਮਿਸ ਯੂਨੀਵਰਸ ਇੰਡੀਆ-2025 ਮਨਿਕਾ ਵਿਸ਼ਵਕਰਮਾ ਨੇ ਤਾਜ ਪਹਿਨਾਇਆ।

ਜੈਪੁਰ ਦੇ ਜੀ-ਸਟੂਡੀਓ ਵਿੱਚ ਐਤਵਾਰ ਦੇਰ ਰਾਤ ‘ਮਿਸ ਯੂਨੀਵਰਸ ਇੰਡੀਆ 2026’ ਦਾ ਫਾਈਨਲ ਆਯੋਜਿਤ ਹੋਇਆ। ਇਸ ਵਿੱਚ ਦੇਸ਼ ਭਰ ਤੋਂ 52 ਫਾਈਨਲਿਸਟਾਂ ਨੇ ਆਪਣੇ ਹੁਨਰ, ਖੂਬਸੂਰਤੀ ਅਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ। 52 ਮੁਕਾਬਲੇਬਾਜ਼ਾ ਨੂੰ ਪਛਾੜਦੇ ਹੋਏ ਇਸ ਬਿਊਟੀ ਪੇਜੈਂਟ ਵਿੱਚ ਲਿਜ਼ ਮਿਸ ਯੂਨੀਵਰਸ ਇੰਡੀਆ 2026 ਬਣੀ, ਤਾਂ ਤਾਮਿਲਨਾਡੂ ਦੀ ਵੈਸ਼ਨਵੀ ਗਣੇਸ਼ ਪਹਿਲੀ ਰਨਰ-ਅੱਪ ਰਹੀ ਅਤੇ ਉਸਨੂੰ ਮਿਸ ਇੰਟਰਨੈਸ਼ਨਲ ਇੰਡੀਆ 2026 ਦਾ ਖਿਤਾਬ ਮਿਲਿਆ। ਉੱਥੇ ਹੀ, ਗੁਜਰਾਤ ਦੀ ਅਨੁਸ਼੍ਰੀ ਸਾਤਵਲੇਕਰ ਦੂਜੀ ਰਨਰ-ਅੱਪ ਰਹੀ। ਜਿੱਤ ਤੋਂ ਬਾਅਦ ਹੁਣ ਲਿਜ਼ ਦੁਨੀਆ ਦੇ ਸਭ ਤੋਂ ਵੱਡੇ ਬਿਊਟੀ ਪੇਜੈਂਟਸ ਵਿੱਚੋਂ ਇੱਕ, ਮਿਸ ਯੂਨੀਵਰਸ 2026 ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗੀ।

ਲਿਜ਼ ਲਾਅ ਸਟੂਡੈਂਟ ਹੈ ਅਤੇ ਉਹ ਮਾਡਲਿੰਗ ਦੇ ਨਾਲ-ਨਾਲ ਐਕਟਰ ਅਤੇ ਕਲਾਸੀਕਲ ਡਾਂਸਰ ਵੀ ਹੈ। ਇੰਨਾ ਹੀ ਨਹੀਂ, ਲਿਜ਼ ਮਿਸ ਟੀਨ ਇੰਟਰਨੈਸ਼ਨਲ 2025 ਦੀ ਪਹਿਲੀ ਰਨਰ-ਅੱਪ ਵੀ ਰਹੀ ਹੈ। ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ ਜਿੱਤਣ ਤੋਂ ਬਾਅਦ ਕੇਜ਼ੀਆ ਨੇ ਕਿਹਾ ਕਿ ਇਹ ਖਿਤਾਬ ਮੇਰੇ ਲਈ ਸਿਰਫ਼ ਇੱਕ ਪ੍ਰਾਪਤੀ ਨਹੀਂ, ਬਲਕਿ ਇੱਕ ਵੱਡੀ ਜ਼ਿੰਮੇਵਾਰੀ ਹੈ। ਅੰਤਰਰਾਸ਼ਟਰੀ ਮੰਚ ‘ਤੇ ਭਾਰਤ ਦੀ ਨੁਮਾਇੰਦਗੀ ਕਰਨਾ ਮੇਰੇ ਲਈ ਮਾਣ ਅਤੇ ਸਤਿਕਾਰ ਦੀ ਗੱਲ ਹੈ। ਮੈਂ ਇਸ ਮੌਕੇ ਦੇ ਜ਼ਰੀਏ ਭਾਰਤ ਦੇ ਸੱਭਿਆਚਾਰ, ਹੁਨਰ ਅਤੇ ਨਵੀਂ ਪੀੜ੍ਹੀ ਦੀ ਤਾਕਤ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕਰਾਂਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

by Ankit
August 25, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ...

ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

by Jaspreet Kaur
August 25, 2026
0

ਨਿਤਿਨ ਗਡਕਰੀ ਦੇ 'ਨਵੀਂ ਪੀੜ੍ਹੀ' ਵਾਲੇ ਬਿਆਨ 'ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ? ਨਵੀ ਦਿੱਲੀ...

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 25, 2026
0

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

by Ankit
August 25, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

by Ankit
August 25, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ...

Most Popular

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

by Jaspreet Kaur
1 hour ago
0

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ - ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 