• Latest
  • Trending
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

1 day ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

3 hours ago
PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

4 hours ago
ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

5 hours ago
Hindi News
English News
Tuesday, August 25, 2026
No Result
View All Result
28 °c
Chandigarh
29 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

August 24, 2026
in ਹਰਿਆਣਾ, ਖਬਰਾਂ, ਬ੍ਰੇਕਿੰਗ ਨਿਊਜ਼
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

– ਮਹਿਲਾਵਾਂ ਅਤੇ ਬੱਚਿਆਂ ਨੂੰ ਮਿਲੇਗੀ ਮੁਫ਼ਤ ਬੱਸ ਯਾਤਰਾ ਦੀ ਸਹੂਲਤ

ਹਰਿਆਣਾ, 24 ਅਗਸਤ (ਵਿਸ਼ਵ ਵਾਰਤਾ) : ਰੱਖੜੀ ਦੇ ਤਿਉਹਾਰ ‘ਤੇ ਹਰਿਆਣਾ ਸਰਕਾਰ ਨੇ ਸੂਬੇ ਦੀਆਂ ਔਰਤਾਂ ਲਈ ਵੱਡਾ ਐਲਾਨ ਕੀਤਾ ਹੈ। 28 ਅਗਸਤ ਯਾਨੀ ਕਿ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਉਨ੍ਹਾਂ ਦੇ ਨਾਲ ਸਫ਼ਰ ਕਰਨ ਵਾਲੇ 15 ਸਾਲ ਤੱਕ ਦੇ ਬੱਚਿਆਂ ਲਈ 36 ਘੰਟਿਆਂ ਦੀ ਯਾਤਰਾ ਪੂਰੀ ਤਰ੍ਹਾਂ ਮੁਫ਼ਤ ਰਹੇਗੀ।ਯਾਨੀ ਸੂਬੇ ਦੀਆਂ ਸਾਰੀਆਂ ਔਰਤਾਂ ਦੇ ਨਾਲ-ਨਾਲ ਉਨ੍ਹਾਂ ਨਾਲ ਯਾਤਰਾ ਕਰ ਰਹੇ 15 ਸਾਲ ਤੱਕ ਦੇ ਬੱਚਿਆਂ ਨੂੰ ਵੀ ਕਿਰਾਇਆ ਨਹੀਂ ਦੇਣਾ ਪਵੇਗਾ।

ਰਾਜ ਟਰਾਂਸਪੋਰਟ ਡਾਇਰੈਕਟਰ ਦਫ਼ਤਰ ਵੱਲੋਂ ਸੂਬੇ ਦੇ ਸਾਰੇ ਜੀ.ਐੱਮ. (GM) ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 27 ਅਗਸਤ 2026 ਦੀ ਦੁਪਹਿਰ 12:00 ਵਜੇ ਤੋਂ ਸ਼ੁਰੂ ਹੋ ਕੇ 28 ਅਗਸਤ 2026 ਦੀ ਅੱਧੀ ਰਾਤ (ਰਾਤ 12:00 ਵਜੇ) ਤੱਕ ਇਹ ਛੋਟ ਲਾਗੂ ਰਹੇਗੀ।ਇਹ ਸਹੂਲਤ ਹਰਿਆਣਾ ਰਾਜ ਦੇ ਅੰਦਰ ਚੱਲਣ ਵਾਲੀਆਂ ਬੱਸਾਂ ਦੇ ਨਾਲ-ਨਾਲ ਚੰਡੀਗੜ੍ਹ ਅਤੇ ਦਿੱਲੀ ਤੱਕ ਆਉਣ-ਜਾਣ ਵਾਲੀਆਂ ਸਾਧਾਰਨ ਬੱਸਾਂ ‘ਤੇ ਵੀ ਲਾਗੂ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

by Jaspreet Kaur
August 25, 2026
0

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ ਚੰਡੀਗੜ੍ਹ , 25 ਅਗਸਤ (ਵਿਸ਼ਵ ਵਾਰਤਾ) : ਆਈ.ਏ.ਐੱਸ....

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

by Ankit
August 25, 2026
0

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ...

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

by Ankit
August 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਸੁਨਾਮ, 25 ਅਗਸਤ (ਵਿਸ਼ਵ ਵਾਰਤਾ):- ਪੰਜਾਬ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

by Ranjit Singh
3 days ago
0

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ 'ਚ ਸ਼ਾਮਲ - ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 