Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ……
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ
ਯਸ਼ਸਵੀ ਜੈਸਵਾਲ ਅਤੇ ਅਸਿਥਾ ਫਰਨਾਂਡੋ ਖਿਲਾਫ ICC ਦੀ ਵੱਡੀ ਕਾਰਵਾਈ
ਕੇਰਲ ਦੀ ਕੇਜ਼ੀਆ ਲਿਜ਼ ਮੇਜੋ ਦੇ ਸਿਰ ਸਜਿਆ ਮਿਸ ਯੂਨੀਵਰਸ ਇੰਡੀਆ-2026 ਦਾ ਖਿਤਾਬ
ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ
ਬੱਸ ਕੰਡਕਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਦਿੱਲੀ-NCR ਵਿੱਚ CNG ਆਟੋ ਦੀ ਨਵੀਂ ਰਜਿਸਟ੍ਰੇਸ਼ਨ ’ਤੇ ਰੋਕ
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























