Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ….
ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ
ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ
ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ
Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ
ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ
ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ
ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ
Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























