• Latest
  • Trending
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

1 hour ago
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

18 minutes ago
ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

21 minutes ago
ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

2 hours ago
ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

2 hours ago
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

3 hours ago
ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

ਨਿਤਿਨ ਗਡਕਰੀ ਦੇ ‘ਨਵੀਂ ਪੀੜ੍ਹੀ’ ਵਾਲੇ ਬਿਆਨ ‘ਤੇ ਵਧੀ ਹਲਚਲ: ਕੀ ਰਾਜਨੀਤੀ ਨੂੰ ਅਲਵਿਦਾ ਕਹਿ ਰਹੇ ਹਨ ਗਡਕਰੀ?

3 hours ago
ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

3 hours ago
Hindi News
English News
Tuesday, August 25, 2026
No Result
View All Result
29 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

August 25, 2026
in ਖਬਰਾਂ, ਪੰਜਾਬ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਕਿਹਾ: “ਸਿੱਖਾਂ ਨਾਲ ਦੋਹਰਾ ਮਾਪਦੰਡ..”

ਸ੍ਰੀ ਅੰਮ੍ਰਿਤਸਰ, 25 ਅਗਸਤ (ਵਿਸ਼ਵ ਵਾਰਤਾ) : ਜਬਰ-ਜਨਾਹ ਅਤੇ ਕਤਲ ਕੇਸਾਂ ਵਿੱਚ ਸਜ਼ਾ ਤਹਿਤ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨਾਲ ਦੋਹਰੇ ਮਾਪਦੰਡ ਵਰਤੇ ਜਾ ਰਹੇ ਹਨ।

ਮੀਰੀ ਪੀਰੀ ਖ਼ਾਲਸਾ ਮਾਰਚ ਦੌਰਾਨ ਠੀਕਰੀਵਾਲ ਪਿੰਡ ਵਿਖੇ ਮੀਡੀਆ ਨੂੰ ਸੰਬੋਧਨ ਹੁੰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਖ਼ਾਲਸਾ ਪੰਥ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਿਹਾ ਹੈ ਅਤੇ ਖ਼ਾਸਕਰ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਲਈ ਉਨ੍ਹਾਂ ਦੇ ਬਿਰਧ ਮਾਤਾ ਜੀ ਨਾਲ ਮੁਲਾਕਾਤ ਵਾਸਤੇ ਪੈਰੋਲ ਦੀ ਗੱਲ ਕੀਤੀ ਜਾ ਰਹੀ ਹੈ। ਪਰੰਤੂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾ ਰਹੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਸਰਕਾਰਾਂ ਦਾ ਦੋਹਰਾ ਮਾਪਦੰਡ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਬਲਾਤਕਾਰ ਤੇ ਕਤਲ ਜਿਹੇ ਅਪਰਾਧਾਂ ਲਈ ਜੇਲ੍ਹ ਹੋਈ ਹੈ ਅਤੇ ਜਦੋਂ ਉਸ ਦੀ ਗ੍ਰਿਫ਼ਤਾਰੀ ਹੋਈ ਤਾਂ ਉਦੋਂ ਹਿੰਸਾ ਵਿੱਚ ਕਈ ਜਾਨਾਂ ਗਈਆਂ, ਉਸ ਨੂੰ ਜੇਲ੍ਹ ਵਿੱਚੋਂ ਵਾਰ-ਵਾਰ ਇਸ ਤਰ੍ਹਾਂ ਛੱਡਿਆ ਜਾਂਦਾ ਹੈ ਜਿਵੇਂ ਉਹ ਪਿਕਨਿਕ ਮਨਾਉਣ ਲਈ ਆਉਂਦਾ ਹੋਵੇ।

ਉਨ੍ਹਾਂ ਕਿਹਾ ਕਿ ਜਦੋਂ ਗੱਲ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਨੂੰ ਪੈਰੋਲ ਦੇਣ ਜਾਂ ਰਿਹਾਈ ਦੀ ਆਉਂਦੀ ਹੈ ਤਾਂ ਸਿੱਖਾਂ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਇਹ ਵੀ ਭਾਈ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੇ ਬੀਮਾਰ ਮਾਤਾ ਜੀ ਦੇ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ ਕਿ ਦੋਵਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਦੋਹਰੇ ਮਾਪਦੰਡ ਛੱਡ ਕੇ ਅਤੇ ਮਾਨਵੀ ਸਰੋਕਾਰਾਂ ਨੂੰ ਪ੍ਰਮੁੱਖ ਰੱਖਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਮਾਤਾ ਜੀ ਨਾਲ ਮੁਲਾਕਾਤ ਲਈ ਖੁੱਲ੍ਹੇ ਦਿਲ ਨਾਲ ਪੈਰੋਲ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਹ ਸਮੁੱਚੀ ਸਿੱਖ ਕੌਮ ਦੇ ਨਾਲ-ਨਾਲ ਮਾਨਵਤਾ ਨੂੰ ਪਿਆਰ ਕਰਨ ਵਾਲੀਆਂ ਜਥੇਬੰਦੀਆਂ ਦੀ ਵੀ ਭਾਵਨਾ ਹੈ ਕਿ ਭਾਈ ਹਵਾਰਾ ਨੂੰ ਪੈਰੋਲ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁੱਤਰਾ ਮਾਵਾਂ ਦੀਆਂ ਆਂਦਰਾਂ ਵਾਂਗ ਹੁੰਦੇ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇੱਕ ਮਾਂ ਦੇ ਮਨੁੱਖੀ ਅਧਿਕਾਰਾਂ ਨੂੰ ਤਰਜੀਹ ਦੇਵੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸੇ ਤਰ੍ਹਾਂ ਜ਼ਿੰਦਾ ਸ਼ਹੀਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਤੋਂ ਉਮਰ ਕੈਦ ਤਬਦੀਲੀ ਦਾ ਮਾਮਲਾ ਵੀ ਲੰਮੇ ਸਮੇਂ ਤੋਂ ਲਟਕਿਆ ਹੈ। ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਵੀ ਐਵੇਂ ਹੀ ਲਟਕਿਆ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਤਾਂ ਕਦੋਂ ਦੀ ਹੋ ਜਾਣੀ ਸੀ ਪਰੰਤੂ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੇ ਉਨ੍ਹਾਂ ਦੀ ਰਿਹਾਈ ਵਾਲੀ ਫਾਈਲ ਉੱਤੇ ਦਸਤਖ਼ਤ ਨਹੀਂ ਕੀਤੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

by Ankit
August 25, 2026
0

  ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ...

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

by Jaspreet Kaur
August 25, 2026
0

ਭਲਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 - 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ ਨਵੀ ਦਿੱਲੀ, 25 ਅਗਸਤ...

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

by Jaspreet Kaur
August 25, 2026
0

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ 'ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ ਅੰਮ੍ਰਿਤਸਰ, 25 ਅਗਸਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

by Ankit
August 25, 2026
0

  ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ...

Most Popular

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟ!

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟ!

by Jaspreet Kaur
1 week ago
0

ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਝਿੰਜਰ ਦਾ ਹੋਇਆ ਐਕਸੀਡੈਂਟ! ਚੰਡੀਗੜ੍ਹ, 15 ਅਗਸਤ 2026 (ਵਿਸ਼ਵ ਵਾਰਤਾ)– ਯੂਥ ਅਕਾਲੀ ਦਲ ਦੇ ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 