• Latest
  • Trending
ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

2 hours ago
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

2 hours ago
ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

2 hours ago
ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

2 hours ago
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

2 hours ago
PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

2 hours ago
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

3 hours ago
ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

3 hours ago
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

4 hours ago
ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

ਬਾਬਾ ਬਕਾਲਾ ਸਾਹਿਬ ਖੇਤਰ ਦੇ ਇਨ੍ਹਾਂ 18 ਸਕੂਲਾਂ ‘ਚ 27 ਤੋਂ 29 ਅਗਸਤ ਤੱਕ ਐਲਾਨੀਆਂ ਗਈਆਂ ਛੁੱਟੀਆਂ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Tuesday, August 25, 2026
No Result
View All Result
28 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

August 25, 2026
in ਖਬਰਾਂ, ਪੰਜਾਬ
ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸੁਨਾਮ, 25 ਅਗਸਤ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ 44 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਕੇਂਦਰ ਸੂਬੇ ਵਿੱਚ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ।
ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਸਿਰਫ਼ ਰੋਜ਼ਗਾਰ ਦਾ ਮੌਕਾ ਹੀ ਨਹੀਂ, ਸਗੋਂ ਸਮਾਜ ਦੀ ਨਵੀਂ ਪੀੜ੍ਹੀ ਦੀ ਸਿਹਤ, ਪੋਸ਼ਣ ਅਤੇ ਮੁੱਢਲੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੈਰਿਟ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਨਾਲ ਯੋਗ ਉਮੀਦਵਾਰਾਂ ਨੂੰ ਆਪਣੀ ਕਾਬਲੀਅਤ ਦੇ ਆਧਾਰ ‘ਤੇ ਅੱਗੇ ਵਧਣ ਦੇ ਮੌਕੇ ਮਿਲ ਰਹੇ ਹਨ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਨੂੰ ਮੁੱਢਲੀ ਸਿੱਖਿਆ, ਪੋਸ਼ਣ ਅਤੇ ਸਿਹਤ ਸੰਭਾਲ ਨਾਲ ਜੋੜਨ ਦੇ ਨਾਲ-ਨਾਲ ਮਹਿਲਾਵਾਂ ਅਤੇ ਬੱਚਿਆਂ ਨਾਲ ਸਬੰਧਤ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। 
ਉਨ੍ਹਾਂ ਨਵ-ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਉਣ।
ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨਾਲ ਜੁੜੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਰੋਜ਼ਗਾਰ ਦੇ ਨਾਲ-ਨਾਲ ਸਮਾਜ ਦੀ ਸੇਵਾ ਕਰਨ ਦਾ ਮਹੱਤਵਪੂਰਨ ਮੌਕਾ ਹੈ।
ਇਸ ਮੌਕੇ ਵਿਭਾਗ ਦੇ ਅਧਿਕਾਰੀ, ਸਥਾਨਕ ਆਗੂ, ਪਾਰਟੀ ਵਰਕਰ ਅਤੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Tags: BREAKING NEWSLatest Punjab newsPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

by Jaspreet Kaur
August 25, 2026
0

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ ਚੰਡੀਗੜ੍ਹ , 25 ਅਗਸਤ (ਵਿਸ਼ਵ ਵਾਰਤਾ) : ਆਈ.ਏ.ਐੱਸ....

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

by Ankit
August 25, 2026
0

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ...

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

by Jaspreet Kaur
August 25, 2026
0

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ - ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਚੰਡੀਗੜ੍ਹ , 25 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 