• Latest
  • Trending
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

2 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

23 minutes ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

59 minutes ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵੀਂ Update!

2 hours ago
ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

2 hours ago
India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

India Vs Sri Lanka: ਅੱਜ ਕੋਲੰਬੋ ਟੈਸਟ ਦਾ ਚੌਥਾ ਦਿਨ: ਸ਼੍ਰੀਲੰਕਾ ਨੂੰ ਫਾਲੋਆਨ ਤੋਂ ਬਚਣ ਲਈ 37 ਦੌੜਾਂ ਦੀ ਲੋੜ

2 hours ago
Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

12 hours ago
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

12 hours ago
ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

12 hours ago
Hindi News
English News
Wednesday, August 26, 2026
No Result
View All Result
30 °c
Chandigarh
30 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

August 26, 2026
in ਅੰਤਰਰਾਸ਼ਟਰੀ, ਖਬਰਾਂ
International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

Canada

International: ਕੈਨੇਡਾ ਦੇਵੇਗਾ ਅਮਰੀਕਾ ਨੂੰ ਉਸੇ ਦੇ ਸਟਾਈਲ ‘ਚ ਜਵਾਬ

– ਜਵਾਬੀ ਟੈਰਿਫ ਲਗਾਉਣ ਦਾ ਕੀਤਾ ਫੈਸਲਾ

ਨਵੀ ਦਿੱਲੀ, 26 ਅਗਸਤ (ਵਿਸ਼ਵ ਵਾਰਤਾ) : ਅਮਰੀਕਾ ਅਤੇ ਕੈਨੇਡਾ ਵਿਚਾਲੇ ਵਪਾਰਕ ਟਕਰਾਅ ਹੋਰ ਤੇਜ਼ ਹੋ ਗਿਆ ਹੈ। ਕੈਨੇਡਾ ਨੇ ਅਮਰੀਕਾ ਤੋਂ ਆਉਣ ਵਾਲੇ ਕਰੀਬ 20 ਅਰਬ ਡਾਲਰ ਦੇ ਸਮਾਨ ‘ਤੇ ਜਵਾਬੀ ਟੈਰਿਫ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਸਟੀਲ, ਡੇਅਰੀ ਉਤਪਾਦ, ਬਿਜਲੀ ਉਪਕਰਨ, ਖੇਤੀਬਾੜੀ ਨਾਲ ਜੁੜਿਆ ਸਮਾਨ, ਫਰਨੀਚਰ, ਕੱਪੜੇ, ਮੱਛੀ, ਸਮੁੰਦਰੀ ਭੋਜਨ, ਕਾਸਮੈਟਿਕਸ ਅਤੇ ਟਾਇਲਟ ਪੇਪਰ ਸਮੇਤ 700 ਤੋਂ ਵੱਧ ਅਮਰੀਕੀ ਉਤਪਾਦਾਂ ‘ਤੇ ਟੈਰਿਫ ਲਗਾਇਆ ਜਾਵੇਗਾ।

ਕੁਝ ਅਮਰੀਕੀ ਸਮਾਨਾਂ ‘ਤੇ 50 ਫੀਸਦੀ ਤੱਕ ਟੈਰਿਫ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਕੈਨੇਡਾ ਦੇ ਵਿੱਤ ਮੰਤਰੀ ਫਰਾਂਸਵਾ-ਫਿਲਿਪ ਸ਼ੈਂਪੇਨ ਨੇ ਕਿਹਾ ਕਿ ਕੈਨੇਡਾ ਨੇ ਇਹ ਵਪਾਰਕ ਟਕਰਾਅ ਸ਼ੁਰੂ ਨਹੀਂ ਕੀਤਾ, ਪਰ ਜਦੋਂ ਆਰਥਿਕ ਸਬੰਧਾਂ ਨੂੰ ਹਥਿਆਰ ਵਜੋਂ ਵਰਤਿਆ ਜਾਂਦਾ ਹੈ ਤਾਂ ਦੇਸ਼ ਨੂੰ ਆਪਣੇ ਹਿੱਤਾਂ ਦੀ ਰੱਖਿਆ ਲਈ ਕਦਮ ਚੁੱਕਣੇ ਪੈਂਦੇ ਹਨ। ਇਹ ਨਵੇਂ ਟੈਰਿਫ 8 ਸਤੰਬਰ ਤੋਂ ਲਾਗੂ ਹੋਣਗੇ।

ਕੈਨੇਡਾ ਦਾ ਇਹ ਕਦਮ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ ਕੈਨੇਡੀਅਨ ਸਮਾਨ ‘ਤੇ 50 ਫੀਸਦੀ ਤੱਕ ਡਿਊਟੀ ਲਗਾਉਣ ਤੋਂ ਬਾਅਦ ਸਾਹਮਣੇ ਆਇਆ ਹੈ। ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਨਾਕਾਮ ਰਹਿਣ ਤੋਂ ਬਾਅਦ ਤਣਾਅ ਹੋਰ ਵਧ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੋਸ਼ ਲਗਾਇਆ ਕਿ ਅਮਰੀਕਾ ਕੈਨੇਡਾ ‘ਤੇ ਦਬਾਅ ਬਣਾਉਣ ਅਤੇ ਉਸਦੇ ਅਹਿਮ ਉਦਯੋਗਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਕੈਨੇਡਾ ਵੱਲੋਂ ਐਲਾਨੇ ਗਏ ਨਵੇਂ ਟੈਰਿਫਾਂ ਤਹਿਤ ਕੁਝ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ, ਫਰਨੀਚਰ ਅਤੇ ਕੱਪੜਿਆਂ ‘ਤੇ 50 ਫੀਸਦੀ ਤੱਕ ਡਿਊਟੀ ਲਗਾਈ ਜਾਵੇਗੀ। ਉੱਥੇ ਹੀ ਬਿਜਲੀ ਉਪਕਰਨਾਂ, ਡੇਅਰੀ ਉਤਪਾਦਾਂ, ਪਨੀਰ, ਮੱਛੀ ਅਤੇ ਸਮੁੰਦਰੀ ਭੋਜਨ ਸਮੇਤ ਕੁਝ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ‘ਤੇ 25 ਫੀਸਦੀ ਟੈਰਿਫ ਲਗਾਇਆ ਜਾਵੇਗਾ।

ਕੈਨੇਡੀਅਨ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਕਦਮਾਂ ਦਾ ਮਕਸਦ ਸਿਰਫ਼ ਸਰਕਾਰੀ ਖਜ਼ਾਨੇ ਲਈ ਪੈਸਾ ਇਕੱਠਾ ਕਰਨਾ ਨਹੀਂ, ਸਗੋਂ ਕੈਨੇਡੀਅਨ ਕੰਪਨੀਆਂ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨਾ ਅਤੇ ਅਮਰੀਕੀ ਸਮਾਨ ‘ਤੇ ਨਿਰਭਰਤਾ ਘਟਾਉਣਾ ਹੈ। ਇਸ ਦੇ ਨਾਲ ਹੀ ਵਪਾਰਕ ਵਿਵਾਦ ਤੋਂ ਪ੍ਰਭਾਵਿਤ ਕਰਮਚਾਰੀਆਂ ਅਤੇ ਕਾਰੋਬਾਰੀਆਂ ਲਈ 7.5 ਅਰਬ ਕੈਨੇਡੀਅਨ ਡਾਲਰ ਦੇ ਸਹਾਇਤਾ ਪੈਕੇਜ ਦਾ ਵੀ ਐਲਾਨ ਕੀਤਾ ਗਿਆ ਹੈ। ਸਰਕਾਰ ਮੁਤਾਬਕ, ਸਾਲ 2025 ਦੀ ਸ਼ੁਰੂਆਤ ਤੋਂ ਹੁਣ ਤੱਕ ਵਪਾਰਕ ਵਿਵਾਦ ਨਾਲ ਜੁੜੇ ਰਾਹਤ ਉਪਾਵਾਂ ‘ਤੇ 30 ਅਰਬ ਕੈਨੇਡੀਅਨ ਡਾਲਰ ਤੋਂ ਵੱਧ ਦੀ ਰਕਮ ਖਰਚ ਕੀਤੀ ਜਾ ਚੁੱਕੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ 'ਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 26 ਅਗਸਤ (ਵਿਸ਼ਵ...

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ 'ਤੇ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

by Ranjit Singh
August 26, 2026
0

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ? ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ): ਜੇਕਰ ਤੁਸੀਂ ਜਾਣਨਾ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

by Ranjit Singh
August 26, 2026
0

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ 'ਚ ਕਰਨਗੇ ਲੋਕ ਮਿਲਣੀ ਚੰਡੀਗੜ੍ਹ, 26 ਅਗਸਤ (ਵਿਸ਼ਵ...

Most Popular

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ

by Ankit
3 weeks ago
0

ਬਟਾਲਾ ਗ੍ਰਨੇਡ ਹਮਲੇ ’ਚ ਸ਼ਾਮਲ ਅੱਤਵਾਦੀ ਮਾਡਿਊਲ ਦਾ ਕਾਰਕੁੰਨ ਗ੍ਰਿਫਤਾਰ ਪੁਰਤਗਾਲ ਅਧਾਰਤ ਬੀਕੇਆਈ ਮਾਸਟਰਮਾਈਂਡ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 