• Latest
  • Trending
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

3 hours ago
Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

1 minute ago
National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

43 minutes ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

1 hour ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

3 hours ago
India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

4 hours ago
International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

5 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

6 hours ago
Hindi News
English News
Wednesday, August 26, 2026
No Result
View All Result
33 °c
Chandigarh
31 ° Thu
30 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

August 26, 2026
in ਖਬਰਾਂ, ਰਾਸ਼ਟਰੀ

ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਵਾਲ ਨੇ ਚੀਨ ਦੀ ਧਰਤੀ ਤੋਂ ਭਾਰਤ ਦਾ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਸਰਹੱਦੀ ਇਲਾਕਿਆਂ ਵਿੱਚ ਸ਼ਾਂਤੀ ਅਤੇ ਸਥਿਰਤਾ ਕਾਇਮ ਰਹਿਣੀ ਬੇਹੱਦ ਜ਼ਰੂਰੀ ਹੈ।

ਬੀਜਿੰਗ ਵਿੱਚ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਵਿਚਾਲੇ ਭਾਰਤ-ਚੀਨ ਸਰਹੱਦੀ ਵਿਵਾਦ ’ਤੇ 25ਵੇਂ ਦੌਰ ਦੀ ਵਿਸ਼ੇਸ਼ ਪ੍ਰਤੀਨਿਧੀ ਵਾਰਤਾ ਹੋਈ। ਦੋਵਾਂ ਧਿਰਾਂ ਨੇ ਸਰਹੱਦੀ ਮਸਲੇ ਦੇ ਨਿਰਪੱਖ, ਵਾਜਬ ਅਤੇ ਆਪਸੀ ਸਹਿਮਤੀ ਵਾਲੇ ਹੱਲ ਵੱਲ ਗੱਲਬਾਤ ਜਾਰੀ ਰੱਖਣ ’ਤੇ ਸਹਿਮਤੀ ਜਤਾਈ।

ਡੋਵਾਲ ਨੇ ਕਿਹਾ ਕਿ ਭਾਰਤ-ਚੀਨ ਸਬੰਧਾਂ ਵਿੱਚ ਹਾਲੀਆ ਸੁਧਾਰ ਸਿੱਧੇ ਤੌਰ ’ਤੇ ਸਰਹੱਦੀ ਇਲਾਕਿਆਂ ਵਿੱਚ ਬਣੀ ਸ਼ਾਂਤੀ ਅਤੇ ਸਥਿਰਤਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੋਵਾਂ ਦੇਸ਼ਾਂ ਵਿਚਾਲੇ ਸਰਹੱਦ ’ਤੇ ਸ਼ਾਂਤੀ ਬਣਾਈ ਰੱਖਣ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਵਾਰਤਾ ਦੌਰਾਨ ਦੋਵਾਂ ਪੱਖਾਂ ਨੇ ਸਰਹੱਦੀ ਵਿਵਾਦ ਦੇ ਨਾਲ-ਨਾਲ ਵਿਆਪਕ ਦੁਵੱਲੇ ਸਬੰਧਾਂ ਦੀ ਵੀ ਸਮੀਖਿਆ ਕੀਤੀ। ਭਾਰਤ ਨੇ ਲੰਬੇ ਸਮੇਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਹੱਦੀ ਮਸਲੇ ਦੇ ਸਿਆਸੀ ਹੱਲ ਲਈ ਗੱਲਬਾਤ ਜਾਰੀ ਰੱਖਣ ਦੀ ਗੱਲ ਕਹੀ ਹੈ।

ਇਹ ਵਾਰਤਾ ਅਜਿਹੇ ਸਮੇਂ ਹੋਈ ਹੈ ਜਦੋਂ ਭਾਰਤ ਅਤੇ ਚੀਨ ਪਿਛਲੇ ਕੁਝ ਸਾਲਾਂ ਦੇ ਤਣਾਅ ਤੋਂ ਬਾਅਦ ਸਬੰਧਾਂ ਨੂੰ ਆਮ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਦੋਵਾਂ ਦੇਸ਼ਾਂ ਵਿਚਾਲੇ ਅਗਲੇ ਦੌਰ ਦੀ ਵਿਸ਼ੇਸ਼ ਪ੍ਰਤੀਨਿਧੀ ਵਾਰਤਾ 2027 ਵਿੱਚ ਭਾਰਤ ਵਿੱਚ ਹੋਣ ਦੀ ਉਮੀਦ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiNationalpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

by Ranjit Singh
August 26, 2026
0

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ ਫਤਿਹਗੜ੍ਹ ਸਾਹਿਬ, 26 ਅਗਸਤ (ਵਿਸ਼ਵ ਵਾਰਤਾ) – ਫਤਿਹਗੜ੍ਹ ਸਾਹਿਬ ਵਿੱਚ...

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

by Ranjit Singh
August 26, 2026
0

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

by Ranjit Singh
August 26, 2026
0

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ  ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰਾ ਕ੍ਰਿਤੀ...

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

by Ranjit Singh
August 26, 2026
0

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

by Ranjit Singh
August 26, 2026
0

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ ਫਤਿਹਗੜ੍ਹ ਸਾਹਿਬ, 26 ਅਗਸਤ (ਵਿਸ਼ਵ ਵਾਰਤਾ) – ਫਤਿਹਗੜ੍ਹ ਸਾਹਿਬ ਵਿੱਚ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 