• Latest
  • Trending
Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

2 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

5 minutes ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

33 minutes ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

1 hour ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

2 hours ago
National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

3 hours ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

3 hours ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

5 hours ago
Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

5 hours ago
Hindi News
English News
Wednesday, August 26, 2026
No Result
View All Result
34 °c
Chandigarh
31 ° Thu
30 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

August 26, 2026
in ਖਬਰਾਂ, ਪੰਜਾਬ
Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

ਫਤਿਹਗੜ੍ਹ ਸਾਹਿਬ, 26 ਅਗਸਤ (ਵਿਸ਼ਵ ਵਾਰਤਾ) – ਫਤਿਹਗੜ੍ਹ ਸਾਹਿਬ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਚੰਡੀਗੜ੍ਹ ਦੇ ਰਹਿਣ ਵਾਲੇ ਪਤੀ-ਪਤਨੀ ਦੀ ਮੌਤ ਹੋ ਗਈ। ਦੋਵੇਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸਕੂਟੀ ’ਤੇ ਆਪਣੇ ਘਰ ਵਾਪਸ ਜਾ ਰਹੇ ਸਨ। ਮ੍ਰਿਤਕਾਂ ਦੀ ਪਛਾਣ ਧਰਮਵੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਸ਼ੀ ਬਾਲਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਪਿੰਡ ਆਲਮਪੁਰ ਨੇੜੇ ਵਾਪਰਿਆ, ਜਿੱਥੇ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਥਾਣਾ ਬੱਸੀ ਪਠਾਣਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਦੋਵੇਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਧਿਕਾਰੀ ਹਰਪਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਸ਼ਾਮਲ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਟਰੱਕ ਚਾਲਕ ਦਲਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਹਾਲੇ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

by Navjot
August 26, 2026
0

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ    ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)  ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ...

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

by Navjot
August 26, 2026
0

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ   ਚੰਡੀਗੜ੍ਹ,...

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

by Navjot
August 26, 2026
0

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਜਲੰਧਰ ਦੇ ਕਰਤਾਰਪੁਰ ਇਲਾਕੇ ਵਿੱਚ ਸੇਂਟ...

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

by Navjot
August 26, 2026
0

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਤੇਲੰਗਾਨਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

by Navjot
August 26, 2026
0

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ    ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)  ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ...

Most Popular

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

by Ankit
4 weeks ago
0

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ 33 ਲੱਖ ਔਰਤਾਂ ਨੂੰ ਪਹਿਲਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 