Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ
🛑 ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ
🛑🏏 India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ
🛑 ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ
🛑 ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ
🛑 ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ
🛑 ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ
🛑 MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ
🛑 ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ
🛑 NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ




















