• Latest
  • Trending
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

2 hours ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

2 hours ago
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

4 hours ago
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

5 hours ago
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

6 hours ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

6 hours ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

7 hours ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

8 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Hindi News
English News
Thursday, August 27, 2026
No Result
View All Result
27 °c
Chandigarh
31 ° Fri
32 ° Sat
32 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

August 27, 2026
in ਖਬਰਾਂ, ਪੰਜਾਬ
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਭਰਨਗੇ ਹਾਜ਼ਰੀ

ਅੰਮ੍ਰਿਤਸਰ, 27 ਅਗਸਤ (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ .ਭਗਵੰਤ ਸਿੰਘ ਮਾਨ ਸਮੇਤ ਪੰਜਾਬ ਵਜ਼ਾਰਤ ਦੇ ਮੰਤਰੀ ਹਾਜ਼ਰੀ ਭਰਨਗੇ।

ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ, ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦਾਣਾ ਮੰਡੀ ਰਈਆ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।

ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਦਾਣਾ ਮੰਡੀ ਰਈਆ ਵਿਖੇ ਰਾਜ ਪੱਧਰੀ ਸਮਾਗਮ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ ਅਤੇ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਸੰਗਤ ਲਈ ਲੰਗਰ, ਪੀਣ ਵਾਲੇ ਸਾਫ਼ ਪਾਣੀ, ਛਾਂ, ਪੱਖਿਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦਾਣਾ ਮੰਡੀ ਦੀ ਸਫ਼ਾਈ, ਬਿਜਲੀ, ਪਾਣੀ, ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਰੱਖੜ ਪੁੰਨਿਆਂ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣ।

ਇਸ ਮੌਕੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਸਬੰਧਤ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਰੇਕ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਏ, ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਸੁਰੱਖਿਆ, ਆਵਾਜਾਈ, ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ ਅਤੇ ਹੋਰ ਸਹੂਲਤਾਂ ਦੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ ਲਈ ਵੀ ਕਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

by Jaspreet Kaur
August 27, 2026
0

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ - ਪਿਓ-ਪੁੱਤ ਸਮੇਤ 3 ਨਾਲ ਅਣਮਨੁੱਖੀ ਵਿਹਾਰ ਕਰਨ ਦਾ ਮਾਮਲਾ...

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

by Jaspreet Kaur
August 27, 2026
0

ਨੇਪਾਲ 'ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ! ਨੇਪਾਲ, 27 ਅਗਸਤ (ਵਿਸ਼ਵ ਵਾਰਤਾ)...

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

by Jaspreet Kaur
August 27, 2026
0

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ ਤਰਨ ਤਾਰਨ, 27 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ

by Jaspreet Kaur
4 weeks ago
0

ਪ੍ਰਧਾਨ ਮੰਤਰੀ ਮੋਦੀ ਭਲਕੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦਾ ਕਰਨਗੇ ਦੌਰਾ ਸੂਬਾ ਵਾਸੀਆਂ ਨੂੰ ਦੇਣਗੇ ਵੱਡੀ ਸੌਗਾਤ ਨਵੀ ਦਿੱਲੀ, 31...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 