Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ
ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ
ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ
ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























