• Latest
  • Trending
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

3 weeks ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 minutes ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

2 hours ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

2 hours ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

2 hours ago
ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

2 hours ago
ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

2 hours ago
ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

2 hours ago
ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

2 hours ago
ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ;  2 ਕਿਲੋ ਹੈਰੋਇਨ ਬਰਾਮਦ

ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 2 ਕਿਲੋ ਹੈਰੋਇਨ ਬਰਾਮਦ

2 hours ago
 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

3 hours ago
ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

3 hours ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

3 hours ago
Hindi News
English News
Friday, September 18, 2026
No Result
View All Result
29 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

August 28, 2026
in ਅੰਤਰਰਾਸ਼ਟਰੀ, ਖਬਰਾਂ
International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

– 290 ਭਾਰਤੀ ਵੀ ਲਾਪਤਾ, ਭਾਲ ਜਾਰੀ

ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਨੇਪਾਲ-ਤਿੱਬਤ ਸਰਹੱਦ ‘ਤੇ ਬੁੱਧਵਾਰ ਸਵੇਰੇ ਆਏ ਅਚਾਨਕ ਹੜ੍ਹ ਨੇ ਨੇਪਾਲ ਦੇ ਰਸੂਵਾ ਸਮੇਤ ਕਈ ਇਲਾਕਿਆਂ ਵਿੱਚ ਭਾਰੀ ਤਬਾਹੀ ਮਚਾ ਦਿੱਤੀ। ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਨੇਪਾਲ ਅਤੇ ਤਿੱਬਤ ਵਿੱਚ ਹੁਣ ਤੱਕ 392 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਰੀਬ 1400 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚ ਲਗਭਗ 290 ਭਾਰਤੀ ਨਾਗਰਿਕ ਵੀ ਸ਼ਾਮਲ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਹੜ੍ਹ ਦਾ ਪਾਣੀ ਤਿੱਬਤ ਵੱਲੋਂ ਨੇਪਾਲ ਵਿੱਚ ਦਾਖਲ ਹੋਇਆ ਸੀ। ਇਸ ਤੋਂ ਇਲਾਵਾ ਜਿਸ ਝੀਲ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਇਕੱਠਾ ਹੋਇਆ ਹੈ, ਉਸ ਦੇ ਮੁੜ ਟੁੱਟਣ ਦੀ ਸਥਿਤੀ ਵਿੱਚ ਇੱਕ ਵਾਰ ਫਿਰ ਭਿਆਨਕ ਹੜ੍ਹ ਆਉਣ ਦਾ ਖਤਰਾ ਬਣਿਆ ਹੋਇਆ ਹੈ।

ਨੇਪਾਲ ਵਿੱਚ ਹੁਣ ਤੱਕ 389 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 910 ਲੋਕ ਅਜੇ ਵੀ ਲਾਪਤਾ ਹਨ। ਲਾਪਤਾ ਲੋਕਾਂ ਵਿੱਚ 517 ਵਿਦੇਸ਼ੀ ਨਾਗਰਿਕ, ਨੇਪਾਲੀ ਫੌਜ ਦੇ 44 ਜਵਾਨ ਅਤੇ ਨੇਪਾਲ ਪੁਲਿਸ ਦੇ 28 ਮੁਲਾਜ਼ਮ ਵੀ ਸ਼ਾਮਲ ਹਨ। ਉੱਥੇ ਹੀ ਤਿੱਬਤ ਵਿੱਚ ਹੁਣ ਤੱਕ 3 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ 558 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਇਨ੍ਹਾਂ ਲਾਪਤਾ ਲੋਕਾਂ ਵਿੱਚ 260 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ, ਜਦਕਿ ਲਾਪਤਾ ਲੋਕਾਂ ਦੀ ਭਾਲ ਲਈ ਟੀਮਾਂ ਲਗਾਤਾਰ ਮੁਹਿੰਮ ਚਲਾ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨੇਪਾਲ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਰਿਪੋਰਟਾਂ ਮੁਤਾਬਕ ਟਰੰਪ ਨੇ ਨੇਪਾਲ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਹੜ੍ਹ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਲਈ ਹੈ। ਉੱਥੇ ਹੀ ਨੇਪਾਲ ਦੀ ਮਦਦ ਲਈ ਹੋਰ ਦੇਸ਼ ਵੀ ਅੱਗੇ ਆ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

by Navjot
September 18, 2026
0

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ   ਚੰਡੀਗੜ੍ਹ, 18 ਸਤੰਬਰ...

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

by Navjot
September 18, 2026
0

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਜ਼ਿੰਮੇਵਾਰੀ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)  ਅੰਮ੍ਰਿਤਸਰ ਵਿੱਚ...

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

by Navjot
September 18, 2026
0

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ  ਨਵੀਂ ਦਿੱਲੀ, 18 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

Most Popular

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ

by Ranjit Singh
4 weeks ago
0

Punjab: ਕਮਲ ਕੌਰ ਭਾਬੀ ਕਤਲਕਾਂਡ: ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਦੀ ਵਿਗੜੀ ਸਿਹਤ - ਜਾਂਚ ਲਈ ਲਿਆਂਦਾ ਗਿਆ ਹਸਪਤਾਲ - ਮੈਡੀਕਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 