Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ, ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..
– Hukamnama Sri Darbar Sahib Today – 28 August 2026 | Ang 671 I ਅੱਜ ਦਾ ਹੁਕਮਨਾਮਾ
– Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ
– Punjab: ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਅੱਜ ਫਿਰ ਹੋਵੇਗੀ ‘ਟੂ-ਟੂ…’
– ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ
– ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ
– National: ਰੱਖੜੀ ਦਾ ਤਿਉਹਾਰ ਅੱਜ: ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਬੰਨ੍ਹਣਗੀਆਂ ਰੱਖੜੀਆਂ
– ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ
– International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ
– ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ !
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























