• Latest
  • Trending
Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ

Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ

2 hours ago
Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

5 minutes ago
National: ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ

National: ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ

46 minutes ago
National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

Punjab ‘ਚ 7 ਟਰੇਨਾਂ ਦੇ ਟਾਈਮ-ਟੇਬਲ ‘ਚ ਬਦਲਾਅ, ਜਾਣੋ ਨਵਾਂ ਸਮਾਂ

2 hours ago
Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

Nepal Flood: ਕੀ ਹੈ ਨੇਪਾਲ ‘ਚ ਤਬਾਹੀ ਦਾ ਕਾਰਨ ? ਵਿਗਿਆਨੀਆਂ ਨੇ ਕੀਤਾ ਵੱਡਾ ਖੁਲਾਸਾ !

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ

3 hours ago
Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

4 hours ago
Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

Womens Asia cup: ਮਹਿਲਾ ਏਸ਼ੀਆ ਕੱਪ ਅੱਜ ਤੋਂ

4 hours ago
Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

5 hours ago
Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

Punjab: ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਸਜਣਗੀਆਂ ਸਿਆਸੀ ਸਟੇਜਾਂ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Friday, August 28, 2026
No Result
View All Result
33 °c
Chandigarh
31 ° Sat
32 ° Sun
31 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ

August 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ

Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ

– ਸ੍ਰੀ ਹਰਿਮੰਦਰ ਸਾਹਿਬ ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਣਗੇ ਨਤਮਸਤਕ

ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਅੰਮ੍ਰਿਤਸਰ, 28 ਅਗਸਤ: ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਇੱਕ ਦਿਨ ਦੇ ਪੰਜਾਬ ਦੌਰੇ ਤਹਿਤ ਅੰਮ੍ਰਿਤਸਰ ਪਹੁੰਚ ਗਏ ਹਨ। ਅੰਮ੍ਰਿਤਸਰ ਪਹੁੰਚਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ‘ਤੇ ਕਦਮ ਰੱਖਦਿਆਂ ਹੀ ਉਨ੍ਹਾਂ ਦਾ ਮਨ ਖੁਸ਼ੀ ਨਾਲ ਭਰ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕਰਨਗੇ। ਇਸ ਉਹ ਬਾਬਾ ਬਕਾਲਾ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ ਅਤੇ ਬੀਜੇਪੀ ਦੀ ਸਿਆਸੀ ਕਾਨਫਰੰਸ ‘ਚ ਵੀ ਸ਼ਾਮਿਲ ਹੋਣਗੇ।

ਕੇਂਦਰੀ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਤੋਂ ਬਾਬਾ ਬਕਾਲਾ ਸਾਹਿਬ ਜਾਂਦੇ ਸਮੇਂ ਉਹ ਰਸਤੇ ਵਿੱਚ ਕਿਸਾਨਾਂ ਨਾਲ ਵੀ ਗੱਲਬਾਤ ਕਰਨਗੇ। ਇਸ ਤੋਂ ਬਾਅਦ ਉਹ ਰੱਖੜੀ ਅਤੇ ਰੱਖੜ ਪੁੰਨਿਆ ਦੇ ਮੌਕੇ ‘ਤੇ ਬਾਬਾ ਬਕਾਲਾ ਸਾਹਿਬ ਪਹੁੰਚਣਗੇ। ਉਨ੍ਹਾਂ ਦੇ ਤੈਅ ਪ੍ਰੋਗਰਾਮ ਮੁਤਾਬਕ, ਉਹ ਉਮਰਾ ਨੰਗਲ ਪਿੰਡ ਵਿੱਚ ਸਵੇਰੇ 11 ਵਜੇ ‘ਕਿਸਾਨ ਚੌਪਾਲ’ ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਉਹ ਕਿਸਾਨਾਂ ਨਾਲ ਖੇਤੀਬਾੜੀ ਨਾਲ ਜੁੜੇ ਮੁੱਦਿਆਂ, ਕਿਸਾਨ ਭਲਾਈ ਅਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਬਾਰੇ ਸਿੱਧੀ ਗੱਲਬਾਤ ਕਰਨਗੇ।

ਇਸ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਇਤਿਹਾਸਕ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ। ਉਹ ਰੱਖੜ ਪੁੰਨਿਆ ਦੇ ਇਤਿਹਾਸਕ ਮੌਕੇ ‘ਤੇ ਕਰਵਾਏ ਜਾ ਰਹੇ ਮੁੱਖ ਸਮਾਗਮ ਵਿੱਚ ਵੀ ਸ਼ਮੂਲੀਅਤ ਕਰਨਗੇ। ਕੇਂਦਰੀ ਮੰਤਰੀ ਦੇ ਇਸ ਦੌਰੇ ਨੂੰ ਰੱਖੜ ਪੁੰਨਿਆ ਮੇਲੇ ਅਤੇ ਕਿਸਾਨਾਂ ਨਾਲ ਸਿੱਧੇ ਸੰਵਾਦ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਆਧਿਕਾਰਿਕ ਪ੍ਰੋਗਰਾਮ ਮੁਤਾਬਕ ਸ਼ਿਵਰਾਜ ਸਿੰਘ ਚੌਹਾਨ ਦੁਪਹਿਰ ਬਾਅਦ ਅੰਮ੍ਰਿਤਸਰ ਤੋਂ 3:30 ਵਜੇ ਭੋਪਾਲ ਲਈ ਰਵਾਨਾ ਹੋਣਗੇ। ਉਨ੍ਹਾਂ ਦਾ ਪੰਜਾਬ ਦੌਰਾ ਇੱਕ ਦਿਨ ਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

by Ranjit Singh
August 28, 2026
0

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ ਜਲੰਧਰ, 28 ਅਗਸਤ (ਵਿਸ਼ਵ ਵਾਰਤਾ) –...

National: ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ

National: ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ

by Ranjit Singh
August 28, 2026
0

National: ਨੇਪਾਲ 'ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ 'ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ ਚੰਡੀਗੜ੍ਹ, 28...

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

by Ranjit Singh
August 28, 2026
0

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ) – ਦਿੱਲੀ ਦੇ ਤਿਲਕ ਨਗਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

by Ranjit Singh
August 28, 2026
0

Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ ਜਲੰਧਰ, 28 ਅਗਸਤ (ਵਿਸ਼ਵ ਵਾਰਤਾ) –...

Most Popular

ਅਗਸਤ ਮਹੀਨੇ ਵਿੱਚ 14 ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਸੂਚੀ

ਅਗਸਤ ਮਹੀਨੇ ਵਿੱਚ 14 ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਸੂਚੀ

by Navjot
1 month ago
0

ਅਗਸਤ ਮਹੀਨੇ ਵਿੱਚ 14 ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਸੂਚੀ   ਚੰਡੀਗੜ੍ਹ, 28 ਜੁਲਾਈ(ਵਿਸ਼ਵ ਵਾਰਤਾ) ਜੇਕਰ ਤੁਹਾਡੇ ਕੋਲ ਅਗਸਤ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 