• Latest
  • Trending
ਰੱਖੜੀ ‘ਤੇ ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ

2 hours ago
ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

12 minutes ago
ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’

ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’

2 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਭੈਣ ਤੋਂ ਬੰਨ੍ਹਵਾਈ ਰੱਖੜੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
MP ਸਰਬਜੀਤ ਸਿੰਘ ਖਾਲਸਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ

International: ਪਾਕਿਸਤਾਨ ਵਿੱਚ 200 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਉਸੇ ਥਾਂ ‘ਤੇ ਬਣ ਰਿਹਾ ਸ਼ਾਪਿੰਗ ਮਾਲ

Asian Games: ਜਾਪਾਨ ਦੀਆਂ ਸਹੂਲਤਾਂ ਤੋਂ BCCI ਨਾਰਾਜ਼, ਭੇਜੀਆਂ ਜਾ ਸਕਦੀਆਂ ਨੇ ਕ੍ਰਿਕਟ ਦੀਆਂ B ਟੀਮਾਂ !

4 hours ago
Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ

5 hours ago
National: ਨੇਪਾਲ ‘ਚ ਕੁਦਰਤੀ ਆਫ਼ਤ ਤੋਂ ਬਾਅਦ ਹੁਣ ਹਿਮਾਚਲ ‘ਚ ਵੀ ਗਲੇਸ਼ੀਅਲ ਝੀਲਾਂ ਨੂੰ ਲੈ ਕੇ ਵਧੀ ਚਿੰਤਾ

National: ਮਾਡਲ ਕਤਲ ਮਾਮਲੇ ਦਾ ਮੁਲਜ਼ਮ ਇਮਰਾਨ ਐਨਕਾਊਂਟਰ ਮਗਰੋਂ ਕਾਬੂ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੰਮ੍ਰਿਤਸਰ ਪਹੁੰਚੇ

7 hours ago
Hindi News
English News
Friday, August 28, 2026
No Result
View All Result
33 °c
Chandigarh
31 ° Sat
32 ° Sun
32 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੱਖੜੀ ‘ਤੇ ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ

August 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਰੱਖੜੀ ‘ਤੇ ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ

ਰੱਖੜੀ ‘ਤੇ ਪੰਜਾਬ ਦੀਆਂ ਔਰਤਾਂ ਨੂੰ ਮੁੱਖ ਮੰਤਰੀ ਮਾਨ ਦਾ ਵੱਡਾ ਤੋਹਫ਼ਾ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਖਾਤਿਆਂ ‘ਚ ਟਰਾਂਸਫਰ ਕੀਤੀ ਰਾਸ਼ੀ

ਅੰਮ੍ਰਿਤਸਰ , 28 ਅਗਸਤ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਬਾਬਾ ਬਕਾਲਾ ਵਿਖੇ ਰੱਖੜੀ ਦੇ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਕਿਸ਼ਤ ਦੀ ਰਾਸ਼ੀ ਔਰਤਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ। ਇਸ ਤਹਿਤ ਸ਼ੁੱਕਰਵਾਰ ਨੂੰ 5.30 ਲੱਖ ਔਰਤਾਂ ਨੂੰ 3000 ਰੁਪਏ (ਜਨਰਲ) ਅਤੇ 4500 ਰੁਪਏ (ਐੱਸ.ਸੀ.) ਭੇਜੇ ਗਏ। ਕੁੱਲ 5 ਲੱਖ 30 ਹਜ਼ਾਰ 303 ਖਾਤਿਆਂ ਵਿੱਚ ਪੈਸੇ ਪਾਏ ਗਏ।

ਦੱਸ ਦਈਏ ਕਿ CM ਭਗਵੰਤ ਮਾਨ ਨੇ ਰੱਖੜ ਪੁੰਨਿਆ ਮੌਕੇ ਇਤਿਹਾਸਿਕ ਧਰਤੀ ਬਾਬਾ ਬਕਾਲਾ ਵਿੱਚ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਸ਼ਿਰਕਤ ਕੀਤੀ ਅਤੇ ਸਮੂਹ ਪੰਜਾਬੀਆਂ ਨੂੰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਪ੍ਰਤੀਕ ਤਿਉਹਾਰ ਰੱਖੜੀ ਦੀਆਂ ਮੁਬਾਰਕਾਂ ਦਿੱਤੀਆਂ।

ਇਸ ਮੌਕੇ CM ਮਾਨ ਨੇ ਮਾਵਾਂ-ਭੈਣਾਂ ਨੂੰ ਉਨ੍ਹਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਦੇ ₹3000-4500 ਪਾ ਕੇ ਉਨ੍ਹਾਂ ਨੂੰ ਰੱਖੜੀ ਦਾ ਤੋਹਫ਼ਾ ਦਿੱਤਾ। ਸਮਾਗਮ ‘ਚ ਵੱਡੀ ਗਿਣਤੀ ਵਿੱਚ ਇਕੱਠੀਆਂ ਹੋਈਆਂ ਮਹਿਲਾਵਾਂ ਨੇ ਇਸ ਤੋਹਫ਼ੇ ਲਈ CM ਮਾਨ ਦਾ ਧੰਨਵਾਦ ਕੀਤਾ।ਇਸ ਯੋਜਨਾ ਤਹਿਤ ਹੁਣ ਤੱਕ 70 ਲੱਖ 92 ਹਜ਼ਾਰ ਔਰਤਾਂ ਰਜਿਸਟਰਡ ਹਨ, ਜਿਨ੍ਹਾਂ ਦੇ ਖਾਤਿਆਂ ਵਿੱਚ 181 ਕਰੋੜ ਰੁਪਏ ਪਾਏ ਜਾ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

by Jaspreet Kaur
August 28, 2026
0

ਤਰਨਤਾਰਨ 'ਚ ਰੂਹ - ਕੰਬਾਊ ਘਟਨਾ: ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ! CCTV 'ਚ ਕੈਦ ਹੋਏ ਬਦਮਾਸ਼...

ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’

ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’

by Jaspreet Kaur
August 28, 2026
0

ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ 'Belonging: A Journey of Love' ਨਵੀ ਦਿੱਲੀ , 28 ਅਗਸਤ 2026 (ਵਿਸ਼ਵ...

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਭੈਣ ਤੋਂ ਬੰਨ੍ਹਵਾਈ ਰੱਖੜੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਭੈਣ ਤੋਂ ਬੰਨ੍ਹਵਾਈ ਰੱਖੜੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

by Jaspreet Kaur
August 28, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਭੈਣ ਤੋਂ ਬੰਨ੍ਹਵਾਈ ਰੱਖੜੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

by Jaspreet Kaur
August 28, 2026
0

ਤਰਨਤਾਰਨ 'ਚ ਰੂਹ - ਕੰਬਾਊ ਘਟਨਾ: ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ! CCTV 'ਚ ਕੈਦ ਹੋਏ ਬਦਮਾਸ਼...

Most Popular

ਭਾਰਤ ਅਤੇ ਵੀਅਤਨਾਮ ਨੇ ਰੱਖਿਆ ਸਹਿਯੋਗ ਦੀ ਕੀਤੀ ਸਮੀਖਿਆ

by Navjot
3 weeks ago
0

ਭਾਰਤ ਅਤੇ ਵੀਅਤਨਾਮ ਨੇ ਰੱਖਿਆ ਸਹਿਯੋਗ ਦੀ ਕੀਤੀ ਸਮੀਖਿਆ ਹਨੋਈ, 5 ਅਗਸਤ (ਵਿਸ਼ਵ ਵਾਰਤਾ) ਭਾਰਤ ਅਤੇ ਵੀਅਤਨਾਮ ਨੇ ਬੁੱਧਵਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 