• Latest
  • Trending
3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

2 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

10 seconds ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 minutes ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

20 minutes ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

47 minutes ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

1 hour ago
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਤਰਨਤਾਰਨ ‘ਚ ਰੂਹ – ਕੰਬਾਊ ਘਟਨਾ: ਘਰ ‘ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ!

4 hours ago
ਪੇਂਗੁਇਨ ਇੰਡੀਆ ਨਹੀਂ ਛਾਪੇਗਾ ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’

5 hours ago
Hindi News
English News
Friday, August 28, 2026
No Result
View All Result
30 °c
Chandigarh
31 ° Sat
31 ° Sun
30 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

August 28, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

– 7 ਦਿਨਾਂ ਦੇ ਅੰਦਰ ਮੰਗਿਆ ਜਵਾਬ

ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਕਰਨ ‘ਤੇ ਆਪਣੇ 3 ਸੀਨੀਅਰ ਆਗੂਆਂ ਦੇ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ ਹੈ। 25 ਅਗਸਤ ਨੂੰ ਸੰਗਰੂਰ ਵਿੱਚ ਆਯੋਜਿਤ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਵਿਰੋਧੀ ਟਿੱਪਣੀ ਕਰਨ ਦਾ ਦੋਸ਼ ਲਗਾਉਂਦੇ ਹੋਏ ਤਿੰਨਾਂ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਹੈ।

ਦੱਸ ਦੇਈਏ ਕਿ ਸੰਗਰੂਰ ਦੇ ਸਾਬਕਾ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ, ਸਾਬਕਾ ਭਾਜਪਾ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਅਤੇ ਸਾਬਕਾ ਰਾਜ ਸੈੱਲ ਕੋਆਰਡੀਨੇਟਰ ਜਤਿੰਦਰ ਕਾਲਰਾ ਤੋਂ ਜਵਾਬ ਮੰਗਿਆ ਹੈ।ਇਹ ਕਾਰਨ ਦੱਸੋ ਨੋਟਿਸ ਭਾਜਪਾ ਪੰਜਾਬ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸੋਮ ਪ੍ਰਕਾਸ਼ ਵੱਲੋਂ ਜਾਰੀ ਕੀਤੇ ਗਏ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਨ੍ਹਾਂ ਨੋਟਿਸਾਂ ਦੀਆਂ ਕਾਪੀਆਂ ਪਾਰਟੀ ਦੇ ਭਾਜਪਾ ਪੰਜਾਬ ਇੰਚਾਰਜ ਸਤੀਸ਼ ਪੂਨੀਆ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਣਾ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੰਗਠਨ ਮਹਾਮੰਤਰੀ ਮੰਥਰੀ ਸ਼੍ਰੀਨਿਵਾਸੁਲੂ ਨੂੰ ਵੀ ਭੇਜੀਆਂ ਗਈਆਂ ਹਨ।

ਕਮੇਟੀ ਨੇ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਿਤ 7 ਦਿਨਾਂ ਦੇ ਅੰਦਰ ਜਵਾਬ ਦਾਖਲ ਨਹੀਂ ਕੀਤਾ ਜਾਂਦਾ, ਤਾਂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਅਤੇ ਨਿਯਮਾਂ ਤਹਿਤ ਬਿਨਾਂ ਕਿਸੇ ਅਗਲੇਰੀ ਸੂਚਨਾ ਦੇ ਯੋਗ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share204Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

by Jaspreet Kaur
August 28, 2026
0

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ - 9 ਰੁਪਏ ਤਕ ਵਧਣਗੇ ਭਾਅ, ਘਰੇਲੂ ਬਜਟ...

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 28, 2026
0

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

by Ankit
August 28, 2026
0

  ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ, 28 ਅਗਸਤ (ਵਿਸ਼ਵ...

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

by Jaspreet Kaur
August 28, 2026
0

ਮਾਤਮ 'ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ ਮੋਹਾਲੀ, 28...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

by Jaspreet Kaur
August 28, 2026
0

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ - 9 ਰੁਪਏ ਤਕ ਵਧਣਗੇ ਭਾਅ, ਘਰੇਲੂ ਬਜਟ...

Most Popular

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

by Navjot
2 weeks ago
0

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ ਸੇਂਟ ਲੁਈਸ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 