• Latest
  • Trending
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 minutes ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

9 minutes ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

28 minutes ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

38 minutes ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

48 minutes ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

1 hour ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

2 hours ago
3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

4 hours ago
ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

4 hours ago
Hindi News
English News
Friday, August 28, 2026
No Result
View All Result
30 °c
Chandigarh
31 ° Sat
31 ° Sun
30 ° Mon
30 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

August 28, 2026
in ਖਬਰਾਂ, ਪੰਜਾਬ
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

224 ਬੰਦੀਆਂ ਦੇ ਕਰੀਬ 500 ਪਰਿਵਾਰਕ ਮੈਂਬਰਾਂ ਨੇ ਮਨਾਈ ਰੱਖੜੀ

ਹੁਸ਼ਿਆਰਪੁਰ, 28 ਅਗਸਤ (ਵਿਸ਼ਵ ਵਾਰਤਾ) : ਸਥਾਨਕ ਕੇਂਦਰੀ ਜੇਲ੍ਹ ਵਿੱਚ ਰੱਖੜੀ ਦੇ ਤਿਉਹਾਰ ਮੌਕੇ ਜੇਲ੍ਹ ਪ੍ਰਸ਼ਾਸਨ ਵੱਲੋਂ ਅੱਜ ਕੈਦੀਆਂ ਤੇ ਹਵਾਲਾਤੀਆਂ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਸਨ। ਇਸ ਮੌਕੇ ਭੈਣਾਂ ਨੇ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹੀ ਅਤੇ ਲੰਮੀ ਉਮਰ ਲਈ ਅਰਦਾਸ-ਬੇਨਤੀ ਕਰਦਿਆਂ ਤਿਉਹਾਰ ਨੂੰ ਭਾਵੁਕ ਅਤੇ ਪਰਿਵਾਰਕ ਮਾਹੌਲ ਵਿਚ ਮਨਾਇਆ ਗਿਆ।

ਜੇਲ ਪ੍ਰਸ਼ਾਸਨ ਵੱਲੋਂ 224 ਬੰਦੀਆਂ ਦੇ ਕਰੀਬ 500 ਮੈਂਬਰਾਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ, ਜਿਸ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਮੁਲਾਕਾਤ ਦੌਰਾਨ ਭੈਣਾਂ ਨੇ ਆਪਣੇ ਭਰਾਵਾਂ ਨੂੰ ਭਾਵਨਾਤਮਕ ਤੌਰ ‘ਤੇ ਪ੍ਰੇਰਿਆ ਕਿ ਉਹ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਆਉਣ ਅਤੇ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਜ਼ਿੰਮੇਵਾਰ ਨਾਗਰਿਕਾਂ ਵਜੋਂ ਰਹਿਣ। ਉਨ੍ਹਾਂ ਕਿਹਾ ਕਿ ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਸਦੀਵੀ ਅਤੇ ਪਵਿੱਤਰ ਰਿਸ਼ਤੇ ਦਾ ਗਹਿਰਾ ਅਹਿਸਾਸ ਕਰਵਾਉਂਦਾ ਹੈ ਅਤੇ ਰੱਖੜੀ ਭੈਣ-ਭਰਾ ਦੀ ਅਟੁੱਟ ਸਾਂਝ ਦਾ ਪ੍ਰਗਟਾਵਾ ਕਰਦੀ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਏ.ਡੀ.ਜੀ.ਪੀ. ਜੇਲਾਂ ਆਰ. ਕੇ. ਜਾਇਸਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੇਂਦਰੀ ਜੇਲ੍ਹ ਵਿਖੇ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਸਨ ਤਾਂ ਜੋ ਸੰਬੰਧਤ ਪਰਿਵਾਰ ਰੱਖੜੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾ ਸਕਣ। ਇਸ ਸਬੰਧੀ ਸੁਪਰਡੰਟ ਐਚ.ਐਸ. ਗਿੱਲ ਨੇ ਕੈਦੀਆਂ ਨੂੰ ਰੱਖੜੀ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਜਿਨ੍ਹਾਂ ਵਿਚ ਮਰਦ ਅਤੇ ਔਰਤਾਂ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਬੰਦੀਆਂ ਨੂੰ ਅਨੁਸ਼ਾਸਨ ਵਿਚ ਰਹਿਣ ਅਤੇ ਜਦੋਂ ਉਹ ਸਜ਼ਾ ਕੱਟ ਕੇ ਵਾਪਸ ਜਾਂਦੇ ਹਨ ਤਾਂ ਉਹ ਸਮਾਜ ਵਿਚ ਚੰਗਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਜੇਲ੍ਹ ਸੁਪਰਡੈਂਟ ਨੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਆਪਣੇ ਸਮਾਜਿਕ ਜੀਵਨ ਵਿਚ ਰਹਿਣ-ਸਹਿਣ ਅਤੇ ਸਜ਼ਾ ਕੱਟਣ ਉਪਰੰਤ ਕਿਸ ਤਰ੍ਹਾਂ ਆਪਣਾ ਜੀਵਨ ਬਤੀਤ ਕਰਨ ਅਤੇ ਜੀਵਨ ਵਿਚ ਸਾਕਾਰਤਮਕ ਰਵੱਈਆ ਰੱਖਣਾ ਹੈ। ਬੁਰਾਈਆਂ ਨੂੰ ਤਿਆਗ ਕੇ ਕਿਸ ਤਰ੍ਹਾਂ ਆਪਣਾ ਜੀਵਨ ਜਿਉਣਾ ਹੈ ਅਤੇ ਇਕ ਆਮ ਨਾਗਰਿਕ ਦੀ ਤਰ੍ਹਾਂ ਕਿਸ ਤਰ੍ਹਾਂ ਜੀਵਨ ਨਿਰਬਾਹ ਕਰਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

by Jaspreet Kaur
August 28, 2026
0

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ! ਨਵੀ ਦਿੱਲੀ, 28 ਅਗਸਤ 2026...

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

by Jaspreet Kaur
August 28, 2026
0

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ - 9 ਰੁਪਏ ਤਕ ਵਧਣਗੇ ਭਾਅ, ਘਰੇਲੂ ਬਜਟ...

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 28, 2026
0

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 3 ਅਗਸਤ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 