• Latest
  • Trending
ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਵੱਲੋਂ ਕਾਰਵਾਈ

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਵੱਲੋਂ ਕਾਰਵਾਈ

7 years ago
IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

20 seconds ago
IPL  2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

IPL 2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

22 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

33 minutes ago
IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

34 minutes ago
HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

HCS ਪ੍ਰੀਖਿਆ ਦੇਣ ਪੁੱਜਾ ਫਰਜ਼ੀ ਉਮੀਦਵਾਰ ਕਾਬੂ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨੇ ਖੋਲ੍ਹੀ ਪੋਲ!

38 minutes ago
Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

Haryana : ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਜਥੇਦਾਰ ਦਾਦੂਵਾਲ ਨੇ ਕੀਤੀ ਮੁਲਾਕਾਤ; ਸੌਂਪਿਆ ਮੰਗ ਪੱਤਰ

1 hour ago
ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 96ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ‘ਤੇ ਛਾਪੇਮਾਰੀ; 291 ਗ੍ਰਿਫ਼ਤਾਰ

2 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦੂਜੇ ਦਿਨ ਵੀ ਸੁਨਾਮ ਹਲਕੇ ਦੇ ਪਿੰਡਾਂ ‘ਚ 20.32 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

2 hours ago
ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

ਆਪ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜ ਸਭਾ ਮੈਂਬਰਾਂ ਦੇ ਖਿਲਾਫ਼ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਲਹਿਰਾਗਾਗਾ ਵਿੱਚ ਰੋਸ ਪ੍ਰਦਰਸ਼ਨ, ਪੁਤਲੇ ਫੂਕੇ

2 hours ago
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ

2 hours ago
ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

ਸਬ ਡਵੀਜਨ ਮੂਨਕ ਪੁਲਿਸ ਨੇ 20 ਤੋਂ 26 ਅਪ੍ਰੈਲ ਤੱਕ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਮਿਲੀ ਸਫ਼ਲਤਾ

2 hours ago
School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

School Closed : ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ! 30 ਅਪ੍ਰੈਲ ਤੱਕ ਸਕੂਲ ਰਹਿਣਗੇ ਬੰਦ

2 hours ago
Hindi News
English News
Sunday, April 26, 2026
No Result
View All Result
37 °c
Chandigarh
35 ° Mon
34 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਵੱਲੋਂ ਕਾਰਵਾਈ

June 12, 2019
in ਖਬਰਾਂ
ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਡਿਪਟੀ ਕਮਿਸ਼ਨਰਾਂ ਵੱਲੋਂ ਕਾਰਵਾਈ

੍ਹ        ਸੂਬੇ ਵਿੱਚ 45 ਖੁੱਲ੍ਹੇ ਬੋਰਵੈੱਲ ਬੰਦ ਕੀਤੇ

ਚੰਡੀਗੜ੍ਹ, 12 ਜੂਨ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਾਰੇ ਖੁੱਲ੍ਹੇ ਬੋਰਵੈੱਲਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮਾਂ ਦੇ ਕੁਝ ਘੰਟਿਆਂ ਦੇ ਅੰਦਰ ਹੀ ਅਜਿਹੇ 45 ਬੋਰਵੈੱਲ ਬੰਦ ਕਰ ਦਿੱਤੇ ਗਏ ਹਨ ਤਾਂ ਕਿ ਭਵਿੱਖ ਵਿੱਚ ਦੁਖਦਾਇਕ ਘਟਨਾ ਨੂੰ ਮੁੜ ਵਾਪਰਨ ਨੂੰ ਰੋਕਿਆ ਜਾ ਸਕੇ। ਸੁਨਾਮ ਨੇੜੇ ਇੱਕ ਬੋਰਵੈੱਲ ਵਿੱਚ 108 ਘੰਟੇ ਅੰਦਰ ਰਹਿਣ ਕਾਰਨ ਦੋ ਸਾਲਾਂ ਦੇ ਲੜਕੇ ਦੀ ਮੌਤ ਹੋ ਗਈ ਸੀ।

ਡਿਪਟੀ ਕਮਿਸ਼ਨਰਾਂ ਨੇ ਮੁੱਖ ਮੰਤਰੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਬੋਰਵੈੱਲਾਂ ਦੀ ਸਥਿਤੀ ਬਾਰੇ ਰਿਪੋਰਟਾਂ ਸੌਂਪ ਦਿੱਤੀਆਂ ਹਨ। ਮੁੱਖ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਪਾਸੋਂ ਖੁੱਲ੍ਹੇ ਬੋਰਵੈੱਲਾਂ ਬਾਰੇ ਵਿਸਥਾਰਤ ਰਿਪੋਰਟਾਂ ਦੇਣ ਅਤੇ ਇਨ੍ਹਾਂ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਸਨ।

ਰਿਪੋਰਟਾਂ ਮੁਤਾਬਕ ਹੁਣ ਤੱਕ 45 ਖੁੱਲ੍ਹੇ ਬੋਰਵੈੱਲ ਬੰਦ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚੋਂ 26 ਬੋਰਵੈੱਲ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪਾਏ ਗਏ ਹਨ ਜਿਨ੍ਹਾਂ ਵਿੱਚੋਂ ਬੱਸੀ ਪਠਾਣਾ ਅਤੇ ਖੇੜਾ ਬਲਾਕਾਂ ਵਿੱਚ 13-13 ਖੁੱਲ੍ਹੇ ਬੋਰ ਸਨ। ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਵਿੱਚ ਅੱਠ ਬੋਰਵੈੱਲ ਬੰਦ ਕੀਤੇ ਗਏ ਜਦਕਿ ਪਟਿਆਲਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਤਿੰਨ-ਤਿੰਨ, ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਅਤੇ ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਇਕ-ਇਕ ਖੁੱਲ੍ਹੇ ਬੋਰਵੈੱਲ ਬੰਦ ਕਰ ਦਿੱਤੇ ਗਏ ਹਨ। ਰੋਪੜ ਜ਼ਿਲ੍ਹੇ ਵਿੱਚ ਜਿੱਥੇ 19 ਬੋਰਵੈੱਲ ਅਣਢਕੇ ਪਾਏ ਗਏ ਜਿਨ੍ਹਾਂ ਵਿੱਚੋਂ ਇਕ ਨੂੰ ਬੰਦ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਇਕ ਸਰਕਾਰੀ ਬੁਲਾਰੇ ਮੁਤਾਬਕ ਇਤਫਾਕਵੱਸ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਕੋਈ ਵੀ ਬੋਰਵੈੱਲ ਖੁੱਲ੍ਹਾ ਨਹੀਂ ਪਾਇਆ ਗਿਆ।

ਸੁਨਾਮ ਦੀ ਘਟਨਾ ਜਿਸ ਵਿੱਚ ਦੋ ਸਾਲਾ ਦਾ ਫਤਿਹਵੀਰ ਬੋਰ ਵਿੱਚ ਲੰਮੀ ਘਾਲਣਾ ਘਾਲਣ ਤੋਂ ਬਾਅਦ ਵੀ ਜਿੰਦਾ ਨਹੀਂ ਬਚ ਸਕਿਆ, ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਦੀ ਅਗਵਾਈ ਵਾਲੇ ਆਫਤ ਪ੍ਰਬੰਧਨ ਗਰੁੱਪ ਨੂੰ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਲਈ ਐਸ.ਓ.ਪੀਜ਼. (ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ) ਨੂੰ ਅੰਤਮ ਰੂਪ ਦੇਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਨਹੀਂ ਚਾਹੁੰਦੇ ਕਿ ਭਵਿੱਖ ਵਿੱਚ ਖੁੱਲ੍ਹੇ ਬੋਰ ਕਾਰਨ ਕਿਸੇ ਨੂੰ ਆਪਣੀ ਜਾਨ ਗਵਾਉਣੀ ਪਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

by Jaspreet Kaur
April 26, 2026
0

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, ਚੰਡੀਗੜ੍ਹ...

IPL  2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

IPL 2026: ਇਕਾਨਾ ਸਟੇਡੀਅਮ ‘ਚ ਆਹਮੋ – ਸਾਹਮਣੇ LSG ਅਤੇ KKR

by Jaspreet Kaur
April 26, 2026
0

IPL 2026: ਇਕਾਨਾ ਸਟੇਡੀਅਮ 'ਚ ਆਹਮੋ - ਸਾਹਮਣੇ LSG ਅਤੇ KKR - ਲਖਨਊ ਨੇ ਜਿੱਤਿਆ Toss ਨਵੀ ਦਿੱਲੀ, ਚੰਡੀਗੜ੍ਹ 26...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 26, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 26 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

by Navjot
April 26, 2026
0

IPL 2026 : ਦਿਨ ਦਾ ਦੂਜਾ ਮੁਕਾਬਲਾ ਲਖਨਊ ਅਤੇ ਕੋਲਕਾਤਾ ਵਿਚਾਲੇ ਥੋੜ੍ਹੀ ਦੇਰ ‘ਚ ; ਲਖਨਊ ਨੇ ਜਿੱਤਿਆ ਟਾਸ, ਲਿਆ ਇਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IPL 2026:  ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ

by Jaspreet Kaur
April 26, 2026
0

IPL 2026: ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਦੀ ਸ਼ਾਨਦਾਰ ਜਿੱਤ, CSK ਨੂੰ 8 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, ਚੰਡੀਗੜ੍ਹ...

Most Popular

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

Big News: ਬਾਗੀ MPs ‘ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ

by Ranjit Singh
10 hours ago
0

Big News: ਬਾਗੀ MPs 'ਤੇ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ: MP ਹਰਭਜਨ ਸਿੰਘ ਦੀ ਸੁਰੱਖਿਆ ਲਈ ਗਈ ਵਾਪਿਸ - ਬਾਕੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 