• Latest
  • Trending
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

2 hours ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

1 minute ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

32 minutes ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

57 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

3 hours ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

4 hours ago
Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

5 hours ago
NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

6 hours ago
Hindi News
English News
Saturday, August 29, 2026
No Result
View All Result
34 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

August 29, 2026
in ਅੰਤਰਰਾਸ਼ਟਰੀ, ਖਬਰਾਂ
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਨੇਪਾਲ ਵਿੱਚ ਇੱਕ ਘਰ ਅਚਾਨਕ ਹੜ੍ਹ ਦੌਰਾਨ ਤੇਜ਼ ਬਹਾਅ ਦੇ ਬਾਵਜੂਦ ਖੜ੍ਹਾ ਰਿਹਾ। ਆਲੇ ਦੁਆਲੇ ਦਾ ਸਾਰਾ ਇਲਾਕਾ ਪਾਣੀ ਅਤੇ ਮਲਬੇ ‘ਚ ਡੁੱਬ ਗਿਆ, ਕਈ ਇਮਾਰਤਾਂ ਮਲਬਾ ਬਣ ਕੇ ਵਹਿ ਗਈਆਂ। ਇਸ ਘਰ ਦੇ ਸੁਰੱਖਿਅਤ ਬਚਣ ਕਾਰਨ ਇਸ ‘ਚ ਘਰ ਦੀ ਬਾਲਕੋਨੀ ‘ਤੇ ਖੜ੍ਹੇ ਤਿੰਨ ਜਣੇ ਮੌਜੂਦ ਸਨ, ਦੀ ਜਾਨ ਬਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਨੇਪਾਲ ਵਿੱਚ ਇਹ ਵੀਡੀਓ ਕਿਸ ਇਲਾਕੇ ਦੀ ਹੈ ਅਜੇ ਇਸ ਬਾਰੇ ਪੁਸ਼ਟੀ ਨਹੀਂ ਹੋ ਸਕੀ ਹੈ।

ਨੇਪਾਲ ਪੁਲਿਸ ਦੇ ਅਨੁਸਾਰ, ਹੜ੍ਹਾਂ ਵਿੱਚ 633 ਲੋਕਾਂ ਦੀ ਮੌਤ ਹੋ ਗਈ ਹੈ, ਅਤੇ ਲਗਭਗ 2,500 ਲਾਪਤਾ ਹਨ ਜਾਂ ਸੰਪਰਕ ਤੋਂ ਬਾਹਰ ਹਨ, ਜਿਨ੍ਹਾਂ ਵਿੱਚ 320 ਭਾਰਤੀ ਸ਼ਾਮਲ ਹਨ।

ਵਿਦੇਸ਼ ਮੰਤਰਾਲੇ ਦੇ ਅਨੁਸਾਰ, ਲਗਭਗ 400 ਭਾਰਤੀ ਚੀਨ ਵਾਲੇ ਪਾਸੇ ਫਸੇ ਹੋਏ ਹਨ, ਜੋ ਸਾਰੇ ਸੁਰੱਖਿਅਤ ਹਨ। ਭਾਰਤ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਚੀਨੀ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ। ਇਸ ਦੌਰਾਨ, 153 ਭਾਰਤੀ ਚੀਨ ਤੋਂ ਸੁਰੱਖਿਅਤ ਨੇਪਾਲ ਪਹੁੰਚ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

by Ranjit Singh
August 29, 2026
0

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ - ਫਾਇਰ ਬ੍ਰਿਗੇਡ ਨੇ ਅੱਧੇ ਘੰਟੇ ’ਚ ਪਾਇਆ ਕਾਬੂ ਕਪੂਰਥਲਾ, 29 ਅਗਸਤ...

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

by Ranjit Singh
August 29, 2026
0

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ...

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
August 29, 2026
0

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ ਮੋਹਾਲੀ, 29 ਅਗਸਤ (ਵਿਸ਼ਵ ਵਾਰਤਾ) – ਮੋਹਾਲੀ 'ਚ ਡਿੰਪਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

by Ranjit Singh
August 29, 2026
0

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ - ਫਾਇਰ ਬ੍ਰਿਗੇਡ ਨੇ ਅੱਧੇ ਘੰਟੇ ’ਚ ਪਾਇਆ ਕਾਬੂ ਕਪੂਰਥਲਾ, 29 ਅਗਸਤ...

Most Popular

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ

by Jaspreet Kaur
2 weeks ago
0

'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ 4 ਸੇਵਾਦਾਰਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਕੀਤਾ ਬਰਖ਼ਾਸਤ ਅੰਮ੍ਰਿਤਸਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 