Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ
ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ
ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ
ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ
ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ
ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ
‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























