• Latest
  • Trending
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

2 hours ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

36 minutes ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

3 hours ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

4 hours ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

6 hours ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

Hindi News
English News
Saturday, August 29, 2026
No Result
View All Result
34 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

August 29, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) – ਬੀਤੀ 27 ਅਗਸਤ ਨੂੰ ਵੱਡੀ ਗਿਣਤੀ ਵਿੱਚ ਸਰਕਾਰੀ ਕਰਮਚਾਰੀ ਮਹਾ – ਹੜਤਾਲ ਵਿੱਚ ਸ਼ਾਮਲ ਹੋਏ ਸਨ। ਪੰਜਾਬ ਸਰਕਾਰ ਨੇ 27 ਅਗਸਤ ਨੂੰ ਹੋਈ ਸਰਕਾਰੀ ਕਰਮਚਾਰੀਆਂ ਦੀ ਹੜਤਾਲ ਨੂੰ ਲੈ ਕੇ ਸਖ਼ਤ ਰੁੱਖ ਅਪਣਾਇਆ ਹੈ। ਸਰਕਾਰ ਨੇ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ।

ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਹੜਤਾਲ ਦੌਰਾਨ ਜੋ ਕਰਮਚਾਰੀ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ, ਉਨ੍ਹਾਂ ਨੂੰ ਸ਼ੋਅ-ਕਾਜ਼ ਨੋਟਿਸ ਜਾਰੀ ਕੀਤੇ ਜਾਣਗੇ। ਆਦੇਸ਼ ਵਿੱਚ ਕਿਹਾ ਗਿਆ ਕਿ ਜੋ ਕਰਮਚਾਰੀ ਪਹਿਲਾਂ ਤੋਂ ਮਨਜ਼ੂਰੀ ਲਏ ਬਿਨਾਂ ਡਿਊਟੀ ਤੋਂ ਗੈਰ-ਹਾਜ਼ਰ ਰਹੇ, ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਕਰਮਚਾਰੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਕਾਰਨ ਦੱਸੋ ਨੋਟਿਸ ਦੇ ਜਵਾਬ ਦੇ ਆਧਾਰ ‘ਤੇ ਉਨ੍ਹਾਂ ਦੇ ਖਿਲਾਫ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਲਗਭਗ 3 ਲੱਖ ਸਰਕਾਰੀ ਮੁਲਾਜ਼ਮ ਬਕਾਇਆ ਡੀ.ਏ. (DA), ਓਲਡ ਪੈਨਸ਼ਨ ਸਕੀਮ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ 8 ਮੰਗਾਂ ਨੂੰ ਲੈ ਕੇ ਰੋਸ ਜਤਾ ਰਹੇ ਸਨ। 27 ਅਗਸਤ ਨੂੰ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਮਹਾ ਹੜਤਾਲ ਕੀਤੀ। ਇਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨਾਲ ਮੀਟਿੰਗ ਤੈਅ ਕਰ ਲਈ। ਹਾਲਾਂਕਿ ਮੀਟਿੰਗ ਤੋਂ ਇੱਕ ਘੰਟਾ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ਼ ਕਿਹਾ ਕਿ ਪਹਿਲਾਂ ਹੜਤਾਲ ਖ਼ਤਮ ਕਰੋ, ਫਿਰ ਗੱਲਬਾਤ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

by Jaspreet Kaur
August 29, 2026
0

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ) –ਭਾਰਤ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

by Ranjit Singh
August 29, 2026
0

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ - ‘ਖੜਗੇ ਦੇ ਮੰਚ ਦਾ ਸ਼ੁੱਧੀਕਰਨ ਕਰਨ ਵਾਲਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

Most Popular

Hukamnama Sri Darbar Sahib Today – 16 August 2026 | Ang 723 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 16-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 