• Latest
  • Trending
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

2 hours ago
‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

9 minutes ago
ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

18 minutes ago
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

1 hour ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

2 hours ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

5 hours ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

6 hours ago
Hindi News
English News
Saturday, August 29, 2026
No Result
View All Result
32 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

August 29, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ) –ਭਾਰਤ ਦੇ ਸਟਾਰ ਜੈਵਲਿਨ ਥ੍ਰੋਅ ਖਿਡਾਰੀ ਨੀਰਜ ਚੋਪੜਾ ਸਤੰਬਰ ‘ਚ ਹੋਣ ਵਾਲੀਆਂ ਏਸ਼ੀਅਨ ਗੇਮਜ਼ ਤੋਂ ਬਾਹਰ ਹੋ ਗਏ ਹਨ। ਸੱਟ ਕਾਰਨ ਨੀਰਜ ਚੋਪੜਾ ਨੇ ਇਸ ਸਾਲ ਦੇ ਬਾਕੀ ਬਚੇ ਸਾਰੇ ਮੈਚਾਂ ਤੋਂ ਨਾਂ ਵਾਪਸ ਲੈ ਲਿਆ ਹੈ।

ਉਹ ਅਗਲੇ ਮਹੀਨੇ ਹੋਣ ਵਾਲੇ ਡਾਇਮੰਡ ਲੀਗ ਫਾਈਨਲਜ਼ ਅਤੇ ਏਸ਼ੀਅਨ ਗੇਮਜ਼ ਵਿੱਚ ਹਿੱਸਾ ਨਹੀਂ ਲੈ ਸਕਣਗੇ। ਏਸ਼ੀਅਨ ਗੇਮਜ਼ ਵਿੱਚ ਉਨ੍ਹਾਂ ਤੋਂ ਗੋਲਡ ਮੈਡਲ ਦੀ ਵੱਡੀ ਉਮੀਦ ਸੀ, ਇਸ ਲਈ ਉਨ੍ਹਾਂ ਦਾ ਬਾਹਰ ਹੋਣਾ ਭਾਰਤੀ ਖੇਡ ਪ੍ਰੇਮੀਆਂ ਲਈ ਇੱਕ ਵੱਡਾ ਝਟਕਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਇਸ ਖ਼ਬਰ ਦੀ ਜਾਣਕਾਰੀ ਦਿੱਤੀ ਹੈ।

ਚੋਪੜਾ ਨੇ ਪੁਸ਼ਟੀ ਕੀਤੀ ਕਿ ਸੱਟ ਕਾਰਨ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਟੀਮ ਨੂੰ ਆਪਣਾ ਸੀਜ਼ਨ ਇੱਥੇ ਹੀ ਖ਼ਤਮ ਕਰਨਾ ਪਿਆ। ਚੋਪੜਾ ਨੇ ਪੋਸਟ ਵਿੱਚ ਲਿਖਿਆ, ਲੁਜ਼ਾਨੇ (Lausanne) ਡਾਇਮੰਡ ਲੀਗ ਵਿੱਚ ਸੀਜ਼ਨ ਦਾ ਬੈਸਟ ਥ੍ਰੋਅ ਕਰਨ ਦੇ ਕੁਝ ਸਮੇਂ ਬਾਅਦ ਟ੍ਰੇਨਿੰਗ ਦੌਰਾਨ ਗਿੱਟੇ ‘ਤੇ ਸੱਟ ਲੱਗ ਗਈ। ਇਸ ਨਾਲ ਲਿਗਾਮੈਂਟ ਫਟ ਗਿਆ।

ਇਸ ਸੱਟ ਦੇ ਕਾਰਨ ਨੀਰਜ 5 ਸਤੰਬਰ ਨੂੰ ਬ੍ਰਸੇਲਜ਼ ਵਿੱਚ ਹੋਣ ਵਾਲੇ ਡਾਇਮੰਡ ਲੀਗ ਫਾਈਨਲ ਵਿੱਚ ਵੀ ਹਿੱਸਾ ਨਹੀਂ ਲੈ ਸਕਣਗੇ। ਇਸ ਤੋਂ ਇਲਾਵਾ 11 ਤੋਂ 13 ਸਤੰਬਰ ਤੱਕ ਬੁਡਾਪੇਸਟ ਵਿੱਚ ਹੋਣ ਵਾਲੀ ਪਹਿਲੀ ਵਰਲਡ ਅਥਲੈਟਿਕਸ ਅਲਟੀਮੇਟ ਚੈਂਪੀਅਨਸ਼ਿਪ ਤੋਂ ਵੀ ਬਾਹਰ ਰਹਿਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

by Jaspreet Kaur
August 29, 2026
0

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ -ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ...

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

ਥਾਣੇ ‘ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ ‘ਚ ਜੁਟੀ ਪੁਲਿਸ

by Jaspreet Kaur
August 29, 2026
0

ਥਾਣੇ 'ਚ SHO ਦੀ ਗੋਲੀ ਲੱਗਣ ਨਾਲ ਮੌਤ: ਜਾਂਚ 'ਚ ਜੁਟੀ ਪੁਲਿਸ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) - ਹਰਿਆਣਾ ਦੇ...

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!

by Jaspreet Kaur
August 29, 2026
0

Nepal : ਹੜ੍ਹਾਂ ਦੇ ਪਾਣੀ 'ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ! - ਲੋਕਾਂ ਨੇ ਕੱਢੇ 92 ਲੱਖ...

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ

by Jaspreet Kaur
August 29, 2026
0

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮਸ਼ਾਲ ਰਿਲੇਅ ਦਾ ਤਰਨ ਤਾਰਨ ’ਚ ਹੋਇਆ ਸ਼ਾਨਦਾਰ ਸਵਾਗਤ -ਪੰਜਾਬ ਸਰਕਾਰ ਸੂਬੇ ਦੀ ਖੇਡ ਵਿਰਾਸਤ...

Most Popular

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

by Jaspreet Kaur
4 weeks ago
0

PRTC ਅਤੇ ਪਨਬੱਸ ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ - ਸਰਕਾਰੀ ਬੱਸਾਂ ਦੀ ਆਵਾਜਾਈ ਮੁੜ ਸ਼ੁਰੂ ਚੰਡੀਗੜ੍ਹ , 4 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 