Top 10 News: ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ….
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice
FSSAI ਦੀ ਵੱਡੀ ਕਾਰਵਾਈ: Everest ਹਿੰਗ ਦੀ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਲਗਾਈ ਰੋਕ
Nepal : ਹੜ੍ਹਾਂ ਦੇ ਪਾਣੀ ‘ਚ ਰੁੜ੍ਹ ਕੇ ਆਇਆ ਬੈਂਕ ਦਾ ਲਾਕਰ, ਮਚੀ ਲੁੱਟ!
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ
ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ
ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ
ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ
ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























