• Latest
  • Trending
IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

2 months ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

2 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

5 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

9 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

19 minutes ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

31 minutes ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

1 hour ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

3 hours ago
Hindi News
English News
Tuesday, November 10, 2026
No Result
View All Result
23 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

August 30, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

– ਉੱਤਰਾਖੰਡ ਤੇ ਹਿਮਾਚਲ ਵਿੱਚ ਅਗਲੇ 4 ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ
– ਪਹਾੜੀ ਇਲਾਕਿਆਂ ’ਚ ਸਫ਼ਰ ਕਰਨ ਵਾਲਿਆਂ ਨੂੰ ਸਾਵਧਾਨ ਰਹਿਣ ਦੀ ਸਲਾਹ

ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਮਾਨਸੂਨ ਦੇ ਵਿਚਕਾਰ ਭਾਰਤੀ ਮੌਸਮ ਵਿਭਾਗ (IMD) ਨੇ ਅੱਜ 30 ਅਗਸਤ ਲਈ ਦੇਸ਼ ਦੇ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਹਵਾਵਾਂ ਦੀ ਰਫ਼ਤਾਰ 90 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਚਾਰ ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਪਹਾੜੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਅਤੇ ਇੱਥੇ ਯਾਤਰਾ ਕਰਨ ਵਾਲਿਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਜੰਮੂ-ਕਸ਼ਮੀਰ ’ਚ ਵੀ ਮੀਂਹ ਜਾਰੀ
ਜੰਮੂ-ਕਸ਼ਮੀਰ ਵਿੱਚ ਸ਼ੁੱਕਰਵਾਰ ਦੇਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਸ਼ਨੀਵਾਰ ਨੂੰ ਵੀ ਜਾਰੀ ਰਹੀ। ਇਸ ਦੌਰਾਨ ਹਿਮਕੋਟੀ ਵਿੱਚ ਪੱਥਰ ਡਿੱਗਣ ਕਾਰਨ ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਬੈਟਰੀ ਮਾਰਗ ਨੂੰ ਕੁਝ ਸਮੇਂ ਲਈ ਬੰਦ ਕਰਨਾ ਪਿਆ।

ਕਈ ਮੌਸਮੀ ਸਿਸਟਮ ਸਰਗਰਮ
IMD ਅਨੁਸਾਰ ਮੌਸਮ ਵਿੱਚ ਆਏ ਇਸ ਬਦਲਾਅ ਪਿੱਛੇ ਕਈ ਮੌਸਮੀ ਸਿਸਟਮ ਸਰਗਰਮ ਹਨ। ਉੱਤਰੀ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹੇਠਲੇ ਟ੍ਰੋਪੋਸਫੇਰਿਕ ਪੱਧਰ ’ਤੇ ਸਾਈਕਲੋਨਿਕ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸੇ ਤਰ੍ਹਾਂ ਦੱਖਣ-ਪੂਰਬੀ ਉੱਤਰ ਪ੍ਰਦੇਸ਼ ਅਤੇ ਨੇੜਲੇ ਇਲਾਕਿਆਂ ਵਿੱਚ ਵੀ ਇੱਕ ਚੱਕਰਵਾਤੀ ਹਵਾਈ ਪ੍ਰਣਾਲੀ ਸਰਗਰਮ ਹੈ। ਇਸ ਤੋਂ ਇਲਾਵਾ ਉੱਤਰੀ ਬੰਗਾਲ ਦੀ ਖਾੜੀ ਤੋਂ ਆਉਣ ਵਾਲੀਆਂ ਹਵਾਵਾਂ ਦਾ ਪ੍ਰਭਾਵ ਵੀ ਕਈ ਸੂਬਿਆਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਇਨ੍ਹਾਂ ਮੌਸਮੀ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਤੋਂ ਲੈ ਕੇ ਪੂਰਬੀ, ਮੱਧ ਅਤੇ ਪੱਛਮੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਕਿਸਾਨਾਂ ਲਈ ਵੀ ਅਹਿਮ ਚੇਤਾਵਨੀ
ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਕਿਸਾਨਾਂ ਲਈ ਵੀ ਚਿੰਤਾ ਦਾ ਕਾਰਨ ਬਣ ਸਕਦੀਆਂ ਹਨ। ਤੇਜ਼ ਹਵਾ ਅਤੇ ਬਾਰਿਸ਼ ਕਾਰਨ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਤਰਾ ਹੈ। ਮੌਸਮ ਵਿਭਾਗ ਨੇ ਪਹਾੜੀ ਇਲਾਕਿਆਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਮੌਸਮ ਦੀ ਸਥਿਤੀ ’ਤੇ ਨਜ਼ਰ ਰੱਖਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIMD Weather UpdateLatest News In Punjabipunjab newsPunjab news in Punjabitop headlines in Punjabi
Share207Tweet130SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
November 10, 2026
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

Most Popular

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ

by Ranjit Singh
3 weeks ago
0

Jio IPO ਨੂੰ ਮਿਲਿਆ ਵਧੀਆ ਹੁੰਗਾਰਾ: ਨਿਵੇਸ਼ਕਾਂ ਤੋਂ ਇਕੱਠੇ ਕੀਤੇ ₹8,109 ਕਰੋੜ - ਪ੍ਰਤੀ ਸ਼ੇਅਰ ਕੀਮਤ ₹1,065 ਤੋਂ ₹1,119 ਤੈਅ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 