• Latest
  • Trending
Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

24 minutes ago
Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

30 minutes ago
Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

1 hour ago
Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

2 hours ago
Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

Punjab: ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ

2 hours ago
Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

Womens Asia Cup: ਭਾਰਤ ਦਾ ਪਹਿਲਾ ਮੈਚ ਅੱਜ: ਥਾਈਲੈਂਡ ਨਾਲ ਹੋਵੇਗਾ ਮੁਕਾਬਲਾ

3 hours ago
Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

Punjab: ‘ਸ਼ੇਰ-ਏ-ਪੰਜਾਬ T20 ਲੀਗ’ ਦੀ ਸ਼ੁਰੂਆਤ ਅੱਜ ਤੋਂ, 6 ਟੀਮਾਂ ਵਿਚਾਲੇ ਹੋਣਗੇ ਮੁਕਾਬਲੇ

3 hours ago
IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

IMD Weather Update: ਮੌਸਮ ਵਿਭਾਗ ਵੱਲੋਂ 26 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਤੇਜ਼ ਹਵਾਵਾਂ ਦੀ ਵੀ ਚੇਤਾਵਨੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

Punjab: H1N1 ਨੂੰ ਲੈ ਕੇ ਪੰਜਾਬੀਆਂ ਲਈ ਨਵਾਂ ਅਪਡੇਟ, ਸੂਬੇ ’ਚ ਵਧੇ ਸਵਾਈਨ ਫਲੂ ਦੇ ਕੇਸ

4 hours ago
Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ

Nepal Flood: ਮੌਤਾਂ ਦੀ ਗਿਣਤੀ 675 ਤੋਂ ਪਾਰ, 2400 ਦੇ ਕਰੀਬ ਲੋਕ ਅਜੇ ਵੀ ਲਾਪਤਾ

5 hours ago
NEET-PG 2026: ਅੱਜ 2.70 ਲੱਖ ਦੇ ਕਰੀਬ ਉਮੀਦਵਾਰ ਦੇਣਗੇ ਪ੍ਰੀਖਿਆ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ ਜ਼ਰੂਰੀ ਚੀਜ਼ਾਂ

NEET-PG 2026: ਅੱਜ 2.70 ਲੱਖ ਦੇ ਕਰੀਬ ਉਮੀਦਵਾਰ ਦੇਣਗੇ ਪ੍ਰੀਖਿਆ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਚੈੱਕ ਕਰੋ ਇਹ ਜ਼ਰੂਰੀ ਚੀਜ਼ਾਂ

5 hours ago
Hindi News
English News
Sunday, August 30, 2026
No Result
View All Result
33 °c
Chandigarh
31 ° Mon
30 ° Tue
29 ° Wed
28 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

August 30, 2026
in ਖਬਰਾਂ, ਚੰਡੀਗੜ੍ਹ, ਪੰਜਾਬ, ਬ੍ਰੇਕਿੰਗ ਨਿਊਜ਼
Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

Punjab ਯੂਨੀਵਰਸਿਟੀ ’ਚ ਫਾਹੇ ਨਾਲ ਲਟਕਦਾ ਮਿਲਿਆ ਵਿਦਿਆਰਥੀ

ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਯੂਨੀਵਰਸਿਟੀ (PU) ਕੈਂਪਸ ਵਿੱਚ ਸ਼ਨੀਵਾਰ ਦੇਰ ਰਾਤ ਇੱਕ 22 ਸਾਲਾ ਵਿਦਿਆਰਥੀ ਦੀ ਲਾਸ਼ ਹੋਸਟਲ ਦੇ ਕਮਰੇ ਵਿੱਚ ਫਾਹੇ ਨਾਲ ਲਟਕਦੀ ਮਿਲੀ। ਮ੍ਰਿਤਕ ਦੀ ਪਛਾਣ ਚੈਤੰਨਿਆ ਸਿੰਘ ਵਜੋਂ ਹੋਈ ਹੈ, ਜੋ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ BA-LLB ਪੰਜਵੇਂ ਸਾਲ ਦੀ ਪੜ੍ਹਾਈ ਕਰ ਰਿਹਾ ਸੀ। ਮੁੱਢਲੀ ਜਾਣਕਾਰੀ ਮੁਤਾਬਕ ਵਿਦਿਆਰਥੀ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਇਸ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਵਿਦਿਆਰਥੀ ਦਾ ਪੋਸਟਮਾਰਟਮ ਅੱਜ ਕੀਤਾ ਜਾਵੇਗਾ।

ਜਾਣਕਾਰੀ ਮੁਤਾਬਕ ਚੈਤੰਨਿਆ ਦੇ ਪਰਿਵਾਰਕ ਮੈਂਬਰ ਸ਼ਨੀਵਾਰ ਸਵੇਰ ਤੋਂ ਹੀ ਉਸ ਨੂੰ ਲਗਾਤਾਰ ਫੋਨ ਕਰ ਰਹੇ ਸਨ, ਪਰ ਉਸ ਨੇ ਕਿਸੇ ਵੀ ਕਾਲ ਦਾ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਰਾਤ ਕਰੀਬ 8 ਵਜੇ ਉਸ ਦੇ ਸਾਥੀ ਵਿਦਿਆਰਥੀ ਹੋਸਟਲ ਦੇ ਕਮਰੇ ਵਿੱਚ ਪਹੁੰਚੇ। ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਕਾਫ਼ੀ ਦੇਰ ਤੱਕ ਆਵਾਜ਼ਾਂ ਮਾਰਨ ਦੇ ਬਾਵਜੂਦ ਦਰਵਾਜ਼ਾ ਨਾ ਖੁੱਲ੍ਹਣ ’ਤੇ ਉਸ ਨੂੰ ਤੋੜਿਆ ਗਿਆ। ਅੰਦਰ ਚੈਤੰਨਿਆ ਪੱਖੇ ਨਾਲ ਚਾਦਰ ਦੇ ਫਾਹੇ ’ਤੇ ਲਟਕਿਆ ਮਿਲਿਆ।

ਸੁਰੱਖਿਆ ਗਾਰਡ ਅਤੇ ਹੋਰ ਵਿਦਿਆਰਥੀਆਂ ਦੀ ਮਦਦ ਨਾਲ ਉਸ ਨੂੰ ਹੇਠਾਂ ਉਤਾਰਿਆ ਗਿਆ ਅਤੇ ਤੁਰੰਤ ਐਂਬੂਲੈਂਸ ਰਾਹੀਂ PGI ਐਮਰਜੈਂਸੀ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ। ਰਾਤ ਕਰੀਬ ਪੌਣੇ 11 ਵਜੇ CFSL ਟੀਮ ਨੂੰ ਵੀ ਹੋਸਟਲ ਬੁਲਾਇਆ ਗਿਆ। ਟੀਮ ਵੱਲੋਂ ਕਮਰੇ ਵਿੱਚੋਂ ਫਿੰਗਰਪ੍ਰਿੰਟਸ ਅਤੇ ਹੋਰ ਜ਼ਰੂਰੀ ਸਬੂਤ ਇਕੱਠੇ ਕੀਤੇ ਗਏ।

ਪੁਲਿਸ ਨੇ ਵਿਦਿਆਰਥੀ ਦਾ ਮੋਬਾਈਲ ਫੋਨ ਅਤੇ ਕਮਰੇ ਵਿੱਚ ਮੌਜੂਦ ਹੋਰ ਸਮਾਨ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਫਿਲਹਾਲ ਪੁਲਿਸ ਵੱਲੋਂ ਚੈਤੰਨਿਆ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮੋਬਾਈਲ ਫੋਨ, ਕਾਲ ਡਿਟੇਲ, ਚੈਟ ਅਤੇ ਹੋਸਟਲ ਦੀ CCTV ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

Punjab Weather: ਸੂਬੇ ‘ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ

by Ranjit Singh
August 30, 2026
0

Punjab Weather: ਸੂਬੇ 'ਚ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ

by Ranjit Singh
August 30, 2026
0

Punjab: ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਦੇ ਮਾਤਾ ਜੀ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਸੀਨੀਅਰ...

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 30, 2026
0

Punjab: ਫਿਰੋਜ਼ਪੁਰ ’ਚ AAP ਆਗੂ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ): ਜ਼ਿਲ੍ਹਾ ਫਿਰੋਜ਼ਪੁਰ ਦੇ ਕਸਬਾ ਮਮਦੋਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ

by Jaspreet Kaur
2 weeks ago
0

ਅੰਮ੍ਰਿਤਸਰ ਦੀ ਟੀਯਾ ਦੀ ਇਸਰੋ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਸੈਟੇਲਾਈਟ ਮਿਸ਼ਨ ਲਈ ਚੋਣ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਮਾਣਮੱਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 