Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 30 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ
Women’s Asia Cup 2026 : ਸ਼ੈਫਾਲੀ ਵਰਮਾ ਦੀ ਤੂਫ਼ਾਨੀ ਫਿਫ਼ਟੀ; 36 ਗੇਂਦਾਂ ‘ਚ ਬਣਾਈਆਂ 64 ਦੌੜਾਂ
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ ‘ਚ ਮਹਿਲਾ ਬੈਂਕ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ
ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ
ਦਿੱਲੀ ਦੇ ਵਿਵੇਕ ਵਿਹਾਰ ‘ਚ LPG ਸਿਲੰਡਰ ਧਮਾਕਾ, ਪਤੀ-ਪਤਨੀ ਗੰਭੀਰ ਰੂਪ ‘ਚ ਝੁਲਸੇ
ICC ਦਾ ਵੱਡਾ ਫੈਸਲਾ : ਸ਼੍ਰੀਲੰਕਾ ਤੋਂ ਖੋਹੀ ਗਈ 2027 ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ
ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ
ਪੰਜਾਬ ਵਿਧਾਨ ਸਭਾ ਚੋਣਾਂ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ
270 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ; ਰੈਸਕਿਊ ਆਪ੍ਰੇਸ਼ਨ ਸ਼ੁਰੂ
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਉਜ਼ਬੇਕਿਸਤਾਨ ਦਾ ਸਰਵਉੱਚ ਸਨਮਾਨ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਿਲਿਆ ਭਾਰੀ ਬਲ: ਅੰਮ੍ਰਿਤਸਰ ਤੋਂ ਵੱਖ-ਵੱਖ ਪਾਰਟੀਆਂ ਦੇ 200 ਤੋਂ ਵੱਧ ਆਗੂ ਤੇ ਵਰਕਰ ਪਾਰਟੀ ਵਿੱਚ ਸ਼ਾਮਲ
ਚੀਨ ਦੀ ਬੰਦਰਗਾਹ ‘ਤੇ ਜ਼ਮੀਨ ਖਿਸਕਣ ਨਾਲ 16 ਲੋਕਾਂ ਦੀ ਮੌਤ
ਅਮਰੀਕਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ: ਇੱਕ ਪੁਲਿਸ ਅਧਿਕਾਰੀ ਦੀ ਮੌਤ, ਦੂਜਾ ਅਧਿਕਾਰੀ ਜ਼ਖਮੀ
PM Modi ਨੇ ‘ਮਨ ਕੀ ਬਾਤ’ ‘ਚ ‘ਨਸ਼ਾ ਛੱਡਣ’ ਤੋਂ ਲੈ ਕੇ ‘ਵੋਕਲ ਫਾਰ ਲੋਕਲ’ ਤੱਕ ਦਿੱਤਾ ਮਹੱਤਵਪੂਰਨ ਸੰਦੇਸ਼
PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ
ਖੇਤਾਂ ਨੂੰ ਜਾ ਰਹੇ ਮਾਮੇ ਦੇ ਟਰੈਕਟਰ ਹੇਠਾਂ ਆਇਆ ਭਾਣਜਾ
ਬੈਂਗਲੁਰੂ ’ਚ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਮਿਲੇ CM ਭਗਵੰਤ ਮਾਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















