• Latest
  • Trending
ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

56 minutes ago
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

1 hour ago
ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

2 hours ago
 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

5 hours ago
US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ

Hindi News
English News
Monday, August 31, 2026
No Result
View All Result
33 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

August 31, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ, ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਦੇ ਸਹਿਯੋਗ ਨਾਲ 6 ਸਤੰਬਰ 2026 ਨੂੰ ਪੰਜਾਬ ਕਲਾ ਭਵਨ, ਸੈਕਟਰ 16 ਚੰਡੀਗੜ੍ਹ ਵਿਖੇ ਉੱਘੇ ਸਾਹਿਤਕਾਰ ਡਾ. ਮਨਮੋਹਨ ਨੂੰ ‘ਭੂਸ਼ਨ ਧਿਆਨਪੁਰੀ ਯਾਦਗਾਰੀ, ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਉੱਘੇ ਵਿਦਵਾਨ ਡਾ. ਰੌਣਕੀ ਰਾਮ ਸ਼ਿਰਕਤ ਕਰ ਰਹੇ ਹਨ। ਪ੍ਰਧਾਨਗੀ ਮੰਡਲ ਵਿਚ ਸਵਰਨਜੀਤ ਸਵੀ, ਡਾ. ਮਨਜਿੰਦਰ ਸਿੰਘ, ਬਲੀਜੀਤ, ਡਾ. ਪ੍ਰਵੀਨ ਕੁਮਾਰ, ਬਲਵਿੰਦਰ ਉੱਤਮ ਸ਼ਾਮਿਲ ਹੋਣਗੇ। ਮਨਮੋਹਨ ਹੋਰਾਂ ਦੀ ਆਲੋਚਨਾ, ਖੋਜ ਅਤੇ ਚਿੰਤਨ ਬਾਰੇ ਖਾਲਸਾ ਕਾਲਜ, ਚੰਡੀਗੜ੍ਹ ਤੋੰ ਸਹਾਇਕ ਪ੍ਰੋਫੈਸਰ ਡਾ. ਤੇਜਿੰਦਰ ਸਿੰਘ, ਨਾਵਲ ਬਾਰੇ ਪੰਜਾਬ ਯੂਨੀਵਰਸਿਟੀ ਤੋਂ ਡਾ. ਰਵਿੰਦਰ ਕੌਰ ਅਤੇ ਕਵਿਤਾ ਬਾਰੇ ਸਰਕਾਰੀ ਕਾਲਜ, ਪੰਚਕੂਲਾ ਦੇ ਸਹਾਇਕ ਪ੍ਰੋਫੈਸਰ ਡਾ. ਹਰਪ੍ਰੀਤ ਸਿੰਘ ਪਰਚਾ ਪੜ੍ਹਨਗੇ। ਸੰਸਥਾ ਦੇ ਜਨਰਲ ਸਕੱਤਰ ਜਗਦੀਪ ਸਿੱਧੂ ਨੇ ਦੱਸਿਆ ਕਿ ਸਨਮਾਨਿਤ ਸ਼ਖ਼ਸੀਅਤ ਨੂੰ 51000 ਨਕਦ ਇਕ ਦੁਸ਼ਾਲਾ ਅਤੇ ਸਨਮਾਨ ਪੱਤਰ ਪ੍ਰਦਾਨ ਕੀਤਾ ਜਾਵੇਗਾ। ਉਹਨਾਂ ਅਗਾਂਹ ਕਿਹਾ ਕਿ ਇਸ ਸਨਮਾਨ ਸਮਾਰੋਹ ਵਿੱਚ ਪੰਜਾਬ ਭਰ ਤੋਂ ਸਾਹਿਤਕਾਰ ਤੇ ਸਾਹਿਤ ਪ੍ਰੇਮੀ ਸ਼ਿਰਕਤ ਕਰਨਗੇ ਅਤੇ ਇਸ ਸਾਮਗਮ ਦੇ ਕੋਆਰਡੀਨੇਟਰ ਸ਼ਾਇਰ ਸੁਖਵਿੰਦਰ ਸਿੱਧੂ ਹੋਣਗੇ।

Tags: 'Bhushan Dhyanpuri MemorialChandigarhLatestNewsInPunjabiMANSAMansanewsPATIALAPunjab Kala ParishadpunjabnewsPunjabnewsinPunjabiSwapan FoundationtopheadlinesinPunjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 31, 2026
0

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ ਨਵੀ...

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

by Jaspreet Kaur
August 31, 2026
0

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ - ਦਰਜਨਾਂ ਲੋਕ ਜ਼ਖਮੀ ਉੱਤਰ ਪ੍ਰਦੇਸ਼, 31 ਅਗਸਤ...

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

by Navjot
August 31, 2026
0

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ 'ਤੇ   ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਪੰਜਾਬ ‘ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ ‘ਚ ਸ਼ਾਮਲ

by Ankit
2 weeks ago
0

ਪੰਜਾਬ 'ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤੋਂ ਵੱਧ ਆਗੂ ਪਾਰਟੀ 'ਚ ਸ਼ਾਮਲ ➖ਖਰੜ, ਮੋਹਾਲੀ ਅਤੇ ਡੇਰਾਬੱਸੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 