• Latest
  • Trending
ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

1 minute ago
ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

40 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

2 hours ago
ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਪੰਜਾਬ ਦੇ ਮੁੱਖ ਮੰਤਰੀ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

3 hours ago
 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

 ਫਿਲਮ ‘Daayra’ ਦਾ ਟ੍ਰੇਲਰ ਰਿਲੀਜ਼ ; ਕਰੀਨਾ ਕਪੂਰ ਅਤੇ ਪ੍ਰਿਥਵੀਰਾਜ ਸੁਕੁਮਾਰਨ ਨਿਆਂ ਨੂੰ ਲੈ ਕੇ ਆਹਮੋ-ਸਾਹਮਣੇ

3 hours ago
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

3 hours ago
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

3 hours ago
ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

5 hours ago
ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

6 hours ago
Hindi News
English News
Monday, August 31, 2026
No Result
View All Result
30 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

August 31, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

ਏਅਰ ਫੋਰਸ ਸਟੇਸ਼ਨ ਨੇੜੇ ਪਟਾਕਾ ਫੈਕਟਰੀ ਵਿੱਚ ਵੱਡਾ ਧਮਾਕਾ: 5 ਦੀ ਮੌਤ

– ਦਰਜਨਾਂ ਲੋਕ ਜ਼ਖਮੀ

ਉੱਤਰ ਪ੍ਰਦੇਸ਼, 31 ਅਗਸਤ 2026 (ਵਿਸ਼ਵ ਵਾਰਤਾ): ਪ੍ਰਯਾਗਰਾਜ ਅਤੇ ਕੌਸ਼ਾਂਬੀ ਬਾਰਡਰ ‘ਤੇ ਸੋਮਵਾਰ ਨੂੰ ਪਟਾਕਾ ਫੈਕਟਰੀ ਵਿੱਚ ਹੋਏ ਭਿਆਨਕ ਧਮਾਕੇ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਧਮਾਕਾ ਇੰਨਾ ਤੇਜ਼ ਸੀ ਕਿ ਪੂਰੀ ਫੈਕਟਰੀ ਢਹਿ-ਢੇਰੀ ਹੋ ਗਈ ਅਤੇ 50 ਮੀਟਰ ਦੇ ਘੇਰੇ ਵਿੱਚ ਆਸ-ਪਾਸ ਦੇ 5 ਤੋਂ 7 ਮਕਾਨ ਵੀ ਨੁਕਸਾਨੇ ਗਏ। ਇਸ ਧਮਾਕੇ ‘ਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਅਤੇ ਏਅਰਫੋਰਸ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਜੁਟੀਆਂ ਹੋਈਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਹਾਦਸਾ ਦੁਪਹਿਰ ਸਾਢੇ 12 ਵਜੇ ਕੌਸ਼ਾਂਬੀ ਜ਼ਿਲ੍ਹੇ ਦੇ ਮੁਹੰਮਦਪੁਰ ਪਿੰਡ ਵਿੱਚ ਹੋਇਆ। ਇੱਥੋਂ ਮਨੌਰੀ ਸਥਿਤ ਏਅਰਫੋਰਸ ਸਟੇਸ਼ਨ ਦੋ ਕਿਲੋਮੀਟਰ ਹੈ। ਹਾਦਸੇ ਦੇ ਸਮੇਂ ਫੈਕਟਰੀ ਵਿੱਚ 15 ਮਜ਼ਦੂਰ ਕੰਮ ਕਰ ਰਹੇ ਸਨ। ਆਸ-ਪਾਸ ਦੇ ਘਰਾਂ ਦੇ ਕੁਝ ਲੋਕ ਵੀ ਜ਼ਖਮੀ ਹਨ।

ਧਮਾਕੇ ਦੀ ਆਵਾਜ਼ ਕਾਫੀ ਦੂਰ ਤੱਕ ਸੁਣਾਈ ਦਿੱਤੀ। ਕੁਝ ਹੀ ਦੇਰ ਵਿੱਚ ਧੂੰਏਂ ਦਾ ਗੁਬਾਰ ਚਾਰੇ ਪਾਸੇ ਛਾ ਗਿਆ। ਧਮਾਕੇ ਤੋਂ ਬਾਅਦ ਪਟਾਕਿਆਂ ਕਰਕੇ ਲਗਾਤਾਰ ਧਮਾਕੇ ਹੁੰਦੇ ਰਹੇ। ਕੌਸ਼ਾਂਬੀ ਦੇ ਡੀਐੱਮ ਮਨੀਸ਼ ਕੁਮਾਰ ਵਰਮਾ ਨੇ ਦੱਸਿਆ- ਪੁਲਿਸ ਟੀਮ ਮੌਕੇ ‘ਤੇ ਰਾਹਤ ਕਾਰਜਾਂ ਵਿੱਚ ਜੁਟੀ ਹੋਈ ਹੈ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾ ਲਿਆ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

by Jaspreet Kaur
August 31, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਈਰਾਨ ਜੰਗ ਤੋਂ ਬਾਅਦ ਪਹਿਲੀ ਵਾਰ ਮਿਲੇ ਦੋਵੇ ਨੇਤਾ ਨਵੀ...

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ

by Jaspreet Kaur
August 31, 2026
0

ਕਲਯੁਗੀ ਪੁੱਤ ਨੇ ਕੀਤਾ 80 ਸਾਲਾਂ ਮਾਂ ਦਾ ਕਤਲ - ਸਿਰ 'ਤੇ ਪ੍ਰੈਸ਼ਰ ਕੁੱਕਰ ਨਾਲ ਕੀਤੇ ਕਈ ਵਾਰ ਅਬੋਹਰ, 31...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 31, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ

by Jaspreet Kaur
August 31, 2026
0

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ; ਪੜ੍ਹੋ ਕੀ ਹੈ ਮਾਮਲਾ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

by Jaspreet Kaur
August 31, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਈਰਾਨ ਜੰਗ ਤੋਂ ਬਾਅਦ ਪਹਿਲੀ ਵਾਰ ਮਿਲੇ ਦੋਵੇ ਨੇਤਾ ਨਵੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 