• Latest
  • Trending
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

14 minutes ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

19 minutes ago
ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

49 minutes ago
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

1 hour ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

3 hours ago
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

4 hours ago
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

4 hours ago
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

4 hours ago
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

5 hours ago
ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

5 hours ago
Hindi News
English News
Monday, August 31, 2026
No Result
View All Result
29 °c
Chandigarh
29 ° Tue
28 ° Wed
27 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

August 31, 2026
in ਖਬਰਾਂ, ਪੰਜਾਬ, ਬੁਢਲਾਡਾ, ਬ੍ਰੇਕਿੰਗ ਨਿਊਜ਼
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

MLA ਪ੍ਰਿੰਸੀਪਲ ਬੁੱਧਰਾਮ ਵੱਲੋਂ ਇਤਿਹਾਸਕ ਸਮਾਗਮ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਸਮੂਹ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ

ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ) ਭਗਤ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕੁੱਲ 92 ਸ਼ਾਨਦਾਰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਸ਼ੁਰੂਆਤ 1 ਸਤੰਬਰ 2026 ਤੋਂ ਹੋ ਰਹੀ ਹੈ। ਹਰੇਕ ਸ਼ੋਅ ਵਿੱਚ 500 ਤੋਂ ਵੱਧ ਡਰੋਨ ਅਸਮਾਨ ਵਿੱਚ ਇੱਕੋ ਸਮੇਂ ਆਪਣੀ ਪੇਸ਼ਕਾਰੀ ਕਰਨਗੇ। ਡਿਜੀਟਲ ਤਕਨੀਕ ਰਾਹੀਂ ਰਾਤ ਦੇ ਸਮੇਂ ਅਸਮਾਨ ਵਿੱਚ ਭਗਤ ਰਵਿਦਾਸ ਦੀ ਬਾਣੀ, ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ, ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਭਗਤ ਰਵਿਦਾਸ ਦੇ ਮਹਾਨ ਸੰਦੇਸ਼ ਨਾਲ ਜੋੜਿਆ ਜਾ ਸਕੇ।

ਇਸੇ ਲੜੀ ਵਿੱਚ 3 ਸਤੰਬਰ, ਦਿਨ ਵੀਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ, ਬੁਢਲਾਡਾ ਵਿਖੇ ਭਗਤ ਰਵਿਦਾਸ ਦੀ ਮਹਾਨ ਜੀਵਨੀ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦੀਆਂ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਰਾਹੀਂ ਦਰਸਾਉਣ ਲਈ ਇੱਕ ਵਿਸ਼ਾਲ ਡ੍ਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਤਿਆਰੀਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸੇ ਸੰਬੰਧ ਵਿੱਚ ਉਹਨਾਂ ਨੇ ਅੱਜ ਇਸ ਇਤਿਹਾਸਕ ਸਮਾਗਮ ਨੂੰ ਸਫ਼ਲ ਬਣਾਉਣ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਹਲਕੇ ਦੇ ਸਮੂਹ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕੀਤੀ । ਮੀਟਿੰਗ ਦੌਰਾਨ ਪਿੰਡ-ਪਿੰਡ ਤੱਕ ਪਹੁੰਚ ਕਰਕੇ ਲੋਕਾਂ ਨੂੰ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਾਮਲ ਕਰਨ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਦੀਆਂ ਮਹਾਨ ਸਿੱਖਿਆਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

https://www.facebook.com/100063586726410/posts/1671439851652223/?app=fbl

Tags: Aam Aadmi PartyBudhladaLatestNewsInPunjabiMANSAMansanewsPRINCIPAL BUDH RAMPUNJABpunjabnewsPunjabnewsinPunjabitopheadlinesinPunjabiWorking President
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

by Jaspreet Kaur
August 31, 2026
0

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ 'ਚ ਕਰਵਾਇਆ ਗਿਆ ਭਰਤੀ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਉੱਘੇ...

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

by Jaspreet Kaur
August 31, 2026
0

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਅਰਜਨਟੀਨਾ ਦੇ ਮਹਾਨ...

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

by Jaspreet Kaur
August 31, 2026
0

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ

by Ranjit Singh
1 week ago
0

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ 29 ਅਗਸਤ ਨੂੰ ਕੀਤੇ ਜਾਣਗੇ ਅਰਦਾਸ ਸਮਾਗਮ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 