• Latest
  • Trending
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

2 hours ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

3 hours ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

5 hours ago
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

6 hours ago
ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

Hindi News
English News
Monday, August 31, 2026
No Result
View All Result
29 °c
Chandigarh
29 ° Tue
28 ° Wed
27 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

August 31, 2026
in ਅੰਤਰਰਾਸ਼ਟਰੀ, ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਪ੍ਰਧਾਨ ਮੰਤਰੀ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿੱਚ ਐੱਸਸੀਓ (SCO) ਸਿਖਰ ਸੰਮੇਲਨ ਦੌਰਾਨ ਮੁਲਾਕਾਤ ਹੋਈ। ਇਹ ਬੈਠਕ ਲਗਭਗ 10 ਮਿੰਟ ਚੱਲੀ। ਦੋਵਾਂ ਨੇਤਾਵਾਂ ਨੇ ਇੱਕ-ਦੂਜੇ ਨੂੰ ਜੱਫੀ ਪਾਈ।

ਦੋਵਾਂ ਦੇਸ਼ਾਂ ਦੀ ਦੁਵੱਲੀ ਬੈਠਕ ਵਿੱਚ ਯੂਕ੍ਰੇਨ ਜੰਗ ਸਮੇਤ ਗਲੋਬਲ ਹਾਲਾਤ ਅਤੇ ਭਾਰਤ-ਰੂਸ ਸਬੰਧਾਂ ‘ਤੇ ਚਰਚਾ ਹੋਈ। ਮੋਦੀ ਨੇ ਪੁਤਿਨ ਨੂੰ ਕਿਹਾ- ਦੁਨੀਆ ਨੂੰ ਕਦੇ ਨਾ ਖ਼ਤਮ ਹੋਣ ਵਾਲੀਆਂ ਜੰਗਾਂ ਤੋਂ ਅੱਗੇ ਵਧ ਕੇ ਉਨ੍ਹਾਂ ਨੂੰ ਖ਼ਤਮ ਕਰਨ ਦੀ ਦਿਸ਼ਾ ਵਿੱਚ ਯਤਨ ਕਰਨੇ ਚਾਹੀਦੇ ਹਨ। ਭਾਰਤ ਵੀ ਅਮਨ-ਸ਼ਾਂਤੀ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਸਾਰੇ ਯਤਨਾਂ ਦਾ ਸਮਰਥਨ ਕਰਦਾ ਹੈ।

ਪੁਤਿਨ ਨਾਲ ਮੁਲਾਕਾਤ ਦੌਰਾਨ ਮੋਦੀ ਨੇ ਉਨ੍ਹਾਂ ਨੂੰ ਸਤੰਬਰ ਵਿੱਚ ਹੋਣ ਵਾਲੇ ਬ੍ਰਿਕਸ (BRICS) ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ। ਇਸ ਤੋਂ ਬਾਅਦ ਦੋਵੇਂ ਨੇਤਾ ਇੱਕ ਹੀ ਗੱਡੀ ਵਿੱਚ ਬੈਠ ਕੇ 6ਵੇਂ ਵਰਲਡ ਨੋਮੈਡ ਗੇਮਜ਼ ਦੇ ਉਦਘਾਟਨ ਵਿੱਚ ਪਹੁੰਚੇ।

ਇਸ ਤੋਂ ਪਹਿਲਾਂ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਮਸੂਦ ਪਜ਼ੇਸ਼ਕੀਆਨ ਸਮੇਤ ਕਈ ਦੇਸ਼ਾਂ ਦੇ ਨੇਤਾਵਾਂ ਨਾਲ ਦੁਵੱਲੀ ਮੁਲਾਕਾਤ ਕੀਤੀ। ਬਿਸ਼ਕੇਕ ਵਿੱਚ ਹੋ ਰਹੇ ਐੱਸਸੀਓ ਸਿਖਰ ਸੰਮੇਲਨ ਵਿੱਚ ਭਾਰਤ, ਚੀਨ, ਰੂਸ, ਪਾਕਿਸਤਾਨ ਅਤੇ ਈਰਾਨ ਸਮੇਤ 10 ਮੈਂਬਰ ਦੇਸ਼ਾਂ ਦੇ ਨੇਤਾ ਸ਼ਾਮਲ ਹੋ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

by Jaspreet Kaur
August 31, 2026
0

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ 'ਚ ਕਰਵਾਇਆ ਗਿਆ ਭਰਤੀ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਉੱਘੇ...

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

by Jaspreet Kaur
August 31, 2026
0

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਅਰਜਨਟੀਨਾ ਦੇ ਮਹਾਨ...

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

by Navjot
August 31, 2026
0

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ MLA ਪ੍ਰਿੰਸੀਪਲ ਬੁੱਧਰਾਮ ਵੱਲੋਂ ਇਤਿਹਾਸਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਮਾਂ ਨੇ ਪ੍ਰੇਮੀ ਨਾਲ ਮਿਲ ਕੇ ਆਪਣੀ ਹੀ ਧੀ ਨੂੰ ਕੀਤਾ ਅਗਵਾ !

by Ranjit Singh
4 weeks ago
0

Punjab: ਮਾਂ ਨੇ ਪ੍ਰੇਮੀ ਨਾਲ ਮਿਲ ਕੇ ਆਪਣੀ ਹੀ ਧੀ ਨੂੰ ਕੀਤਾ ਅਗਵਾ ! ਲੁਧਿਆਣਾ, 5 ਅਗਸਤ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 