• Latest
  • Trending
ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

1 hour ago
SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

3 hours ago
ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

3 hours ago
ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

ਪੰਜਾਬ ਯੂਨੀਵਰਸਿਟੀ ਸਟੂਡੈਂਟ ਚੋਣਾਂ ‘ਚ ABVP ਦੀ ਵੱਡੀ ਜਿੱਤ: ਅੰਕਿਤ ਬਿਧਾਨ ਬਣੇ ਪ੍ਰਧਾਨ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 223ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਈਂ ਛਾਪੇਮਾਰੀ; 422 ਕਾਬੂ

4 hours ago
PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

PhonePe ਨੇ ਸ਼ੁਰੂ ਕੀਤੀ ਨਵੀ ਸਰਵਿਸ: ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ UPI ਪੇਮੈਂਟ

5 hours ago
ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4 ਲਈ ਕਿਊ.ਆਰ. ਕੋਡ ਰਾਹੀਂ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

5 hours ago
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

5 hours ago
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਿਲਾਂ! ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਗ੍ਰਿਫ਼ਤਾਰੀ ਦੇ ਹੁਕਮ

6 hours ago
ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

ਦੋ ਸਾਲਾਂ ਵਿੱਚ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 39,320 ਓ.ਬੀ.ਸੀ. ਵਿਦਿਆਰਥੀਆਂ ਨੂੰ 15.72 ਕਰੋੜ ਰੁਪਏ ਦੀ ਵਜ਼ੀਫ਼ਾ ਸਹਾਇਤਾ: ਡਾ. ਬਲਜੀਤ ਕੌਰ

6 hours ago
Hindi News
English News
Monday, August 31, 2026
No Result
View All Result
29 °c
Chandigarh
29 ° Tue
28 ° Wed
27 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

August 31, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਲਿਓਨਲ ਮੈਸੀ ਨੇ ਲਿਆ ਸੰਨਿਆਸ, ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ ਐਲਾਨ

ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਅਰਜਨਟੀਨਾ ਦੇ ਮਹਾਨ ਫੁੱਟਬਾਲਰ ਲਿਓਨਲ ਮੈਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਰਿਟਾਇਰਮੈਂਟ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਐਲਾਨ ਸੋਮਵਾਰ ਨੂੰ ਇਕ ਇੰਸਟਾਗ੍ਰਾਮ ਪੋਸਟ ਰਾਹੀਂ ਕੀਤਾ। ਹਾਲ ਹੀ ਵਿੱਚ ਫ਼ੀਫ਼ਾ ਵਿਸ਼ਵ ਕੱਪ ਵਿੱਚ ਉਨ੍ਹਾਂ ਦੀ ਟੀਮ ਉੱਪ-ਜੇਤੂ ਰਹੀ ਸੀ।

ਫ਼ੀਫ਼ਾ ਵਿਸ਼ਵ ਕੱਪ 2026 ਦਾ ਫ਼ਾਈਨਲ ਮੈਸੀ ਦਾ ਅੰਤਰਰਾਸ਼ਟਰੀ ਫੁੱਟਬਾਲ ਵਿੱਚ ਆਖ਼ਰੀ ਮੈਚ ਰਿਹਾ। ਮੈਸੀ ਨੇ ਅਰਜਨਟੀਨਾ ਲਈ 207 ਮੈਚ ਖੇਡੇ ਜਿਨ੍ਹਾਂ ਵਿੱਚ ਉਨ੍ਹਾਂ ਨੇ 125 ਗੋਲ ਕੀਤੇ ਅਤੇ 68 ਵਾਰ ਗੋਲ ਕਰਨ ਵਿੱਚ ਮਦਦ ਕੀਤੀ। ਉਨ੍ਹਾਂ ਨੇ ਅਰਜਨਟੀਨਾ ਨੂੰ ਇੱਕ ਵਿਸ਼ਵ ਕੱਪ ਅਤੇ ਦੋ ਕੋਪਾ ਅਮੈਰਿਕਾ ਦੇ ਖ਼ਿਤਾਬ ਦਿਵਾਏ। ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈਂਦਿਆਂ ਮੈਸੀ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਇਸ ਫ਼ੈਸਲੇ ਨਾਲ ਦੁੱਖ ਹੋਵੇਗਾ, ਪਰ ਉਹ ਸਮਝਦੇ ਹਨ ਕਿ ਹੁਣ ਸਮਾਂ ਆ ਗਿਆ ਹੈ।

ਮੈਸੀ ਨੇ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, “ਫ਼ਾਈਨਲ ਤੋਂ ਬਾਅਦ ਇੰਨਾ ਸਮਾਂ ਬੀਤਣ ਅਤੇ ਇਸ ਬਾਰੇ ਬਹੁਤ ਸੋਚਣ ਤੋਂ ਬਾਅਦ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਸੰਨਿਆਸ ਲੈ ਰਿਹਾ ਹਾਂ। ਇਹ ਇੱਕ ਅਜਿਹਾ ਫ਼ੈਸਲਾ ਸੀ ਜਿਸ ਨਾਲ ਮੈਨੂੰ ਬਹੁਤ ਦੁੱਖ ਹੋਇਆ ਅਤੇ ਹੁਣ ਵੀ ਅੰਦਰ ਤੱਕ ਦੁੱਖ ਹੋ ਰਿਹਾ ਹੈ, ਪਰ ਮੈਂ ਸਮਝਦਾ ਹਾਂ ਕਿ ਇਹੋ ਸਹੀ ਸਮਾਂ ਹੈ। ਮੈਂ ਹਮੇਸ਼ਾ ਆਪਣਾ ਸਭ ਕੁਝ ਦਿੱਤਾ, ਨਾ ਸਿਰਫ਼ ਇਹਨਾਂ ਕੁਝ ਸਾਲਾਂ ਵਿੱਚ ਜਦੋਂ ਅਸੀਂ ਸਭ ਕੁਝ ਜਿੱਤਿਆ, ਸਗੋਂ ਉਸ ਤੋਂ ਪਹਿਲਾਂ ਵੀ। ਮੈਂ ਹਮੇਸ਼ਾ ਇਸ ਜਰਸੀ ਲਈ ਸੰਘਰਸ਼ ਕੀਤਾ ਅਤੇ ਆਪਣਾ ਸਭ ਕੁਝ ਦਿੱਤਾ ਤਾਂ ਜੋ ਤੁਹਾਨੂੰ ਖ਼ੁਸ਼ੀ ਦੇ ਸਕਾਂ ਅਤੇ ਫੁੱਟਬਾਲ ਦੇ ਜ਼ਰੀਏ ਤੁਹਾਨੂੰ ਅਰਜਨਟੀਨਾ ਦੇ ਹੋਣ ‘ਤੇ ਮਾਣ ਮਹਿਸੂਸ ਕਰਵਾ ਸਕਾਂ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

by Jaspreet Kaur
August 31, 2026
0

ਅੰਨਾ ਹਜ਼ਾਰੇ ਦੀ ਵਿਗੜੀ ਤਬੀਅਤ, ਮੁੰਬਈ ਦੇ ਹਸਪਤਾਲ 'ਚ ਕਰਵਾਇਆ ਗਿਆ ਭਰਤੀ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ) : ਉੱਘੇ...

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ

by Jaspreet Kaur
August 31, 2026
0

SCO ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਮੁਲਾਕਾਤ ਨਵੀ ਦਿੱਲੀ, 31 ਅਗਸਤ (ਵਿਸ਼ਵ ਵਾਰਤਾ)...

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

by Navjot
August 31, 2026
0

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ MLA ਪ੍ਰਿੰਸੀਪਲ ਬੁੱਧਰਾਮ ਵੱਲੋਂ ਇਤਿਹਾਸਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 31, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 31 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 