• Latest
  • Trending
Punjab ਪੁਲਿਸ ਦੀ ਨਸ਼ਿਆਂ ਤੇ ਜਾਅਲੀ ਕਰੰਸੀ ਖ਼ਿਲਾਫ਼ ਵੱਡੀ ਕਾਰਵਾਈ

Punjab ਪੁਲਿਸ ਦੀ ਨਸ਼ਿਆਂ ਤੇ ਜਾਅਲੀ ਕਰੰਸੀ ਖ਼ਿਲਾਫ਼ ਵੱਡੀ ਕਾਰਵਾਈ

1 hour ago
ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

26 minutes ago
ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

35 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

43 minutes ago
Gold-Silver Price: ਸੋਨੇ-ਚਾਂਦੀ ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

Gold-Silver Price: ਸੋਨੇ-ਚਾਂਦੀ ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

55 minutes ago
Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

2 hours ago
Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

2 hours ago
Punjab: ਸ਼ੁੱਧੀਕਰਨ ਮਾਮਲੇ ’ਚ ਰਾਜ ਕੁਮਾਰ ਵੇਰਕਾ ਨੇ FIR ਦਰਜ ਕਰਨ ਦੀ ਕੀਤੀ ਮੰਗ

Punjab: ਸ਼ੁੱਧੀਕਰਨ ਮਾਮਲੇ ’ਚ ਰਾਜ ਕੁਮਾਰ ਵੇਰਕਾ ਨੇ FIR ਦਰਜ ਕਰਨ ਦੀ ਕੀਤੀ ਮੰਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

4 hours ago
Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

4 hours ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

5 hours ago
Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

6 hours ago
Hindi News
English News
Tuesday, September 1, 2026
No Result
View All Result
33 °c
Chandigarh
28 ° Wed
27 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਪੁਲਿਸ ਦੀ ਨਸ਼ਿਆਂ ਤੇ ਜਾਅਲੀ ਕਰੰਸੀ ਖ਼ਿਲਾਫ਼ ਵੱਡੀ ਕਾਰਵਾਈ

September 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਪੁਲਿਸ ਦੀ ਨਸ਼ਿਆਂ ਤੇ ਜਾਅਲੀ ਕਰੰਸੀ ਖ਼ਿਲਾਫ਼ ਵੱਡੀ ਕਾਰਵਾਈ

Punjab ਪੁਲਿਸ ਦੀ ਨਸ਼ਿਆਂ ਤੇ ਜਾਅਲੀ ਕਰੰਸੀ ਖ਼ਿਲਾਫ਼ ਵੱਡੀ ਕਾਰਵਾਈ

– BSF ਤੇ ਪੁਲਿਸ ਦੀ ਸਾਂਝੀ ਸਰਚ ਮੁਹਿੰਮ
– 1 ਕਿਲੋ 54 ਗ੍ਰਾਮ ਨਸ਼ੀਲੇ ਪਦਾਰਥ ਅਤੇ ₹1.98 ਲੱਖ ਦੀ ਜਾਅਲੀ ਕਰੰਸੀ ਬਰਾਮਦ
– ਇੱਕ ਤਸਕਰ ਕਾਬੂ

ਅੰਮ੍ਰਿਤਸਰ , 1 ਸਤੰਬਰ (ਵਿਸ਼ਵ ਵਾਰਤਾ) – ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ BSF ਅਤੇ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਕਾਰਵਾਈ ਦੌਰਾਨ ਕੁੱਲ 1 ਕਿਲੋ 54 ਗ੍ਰਾਮ ਨਸ਼ੀਲੇ ਪਦਾਰਥ, ਕਰੀਬ ₹1.98 ਲੱਖ ਦੀ ਜਾਅਲੀ ਕਰੰਸੀ ਅਤੇ ₹1,200 ਡਰੱਗ ਮਨੀ ਬਰਾਮਦ ਹੋਈ। ਇਸ ਮਾਮਲੇ ਵਿੱਚ ਇੱਕ ਕਥਿਤ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਘਰਿੰਡਾ ਥਾਣਾ ਖੇਤਰ ਵਿੱਚ BSF ਦੀ 181 ਬਟਾਲੀਅਨ ਵੱਲੋਂ ਬੀਓਪੀ ਕਾਹਨਗੜ੍ਹ ਨੇੜੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਇੱਕ ਸ਼ੱਕੀ ਪੈਕੇਟ ਬਰਾਮਦ ਹੋਇਆ। ਜਾਂਚ ਕਰਨ ’ਤੇ ਇਸ ਵਿੱਚੋਂ 577 ਗ੍ਰਾਮ ਆਈਸ ਡਰੱਗ ਯਾਨੀ ਕ੍ਰਿਸਟਲ ਮੈਥ ਮਿਲੀ। BSF ਦੇ ਕੰਪਨੀ ਕਮਾਂਡਰ ਰਾਕੇਸ਼ ਨੇਗੀ ਦੀ ਸ਼ਿਕਾਇਤ ’ਤੇ ਘਰਿੰਡਾ ਪੁਲਿਸ ਨੇ ਅਣਪਛਾਤੇ ਤਸਕਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸੇ ਇਲਾਕੇ ਵਿੱਚ BSF ਵੱਲੋਂ ਕੀਤੀ ਗਈ ਇੱਕ ਹੋਰ ਕਾਰਵਾਈ ਦੌਰਾਨ ਬੀਓਪੀ ਦਾਓਕੇ ਨੇੜਿਓਂ ₹1 ਲੱਖ 98 ਹਜ਼ਾਰ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਜਾਅਲੀ ਨੋਟਾਂ ਦੀ ਇਹ ਖੇਪ ਕਿੱਥੋਂ ਆਈ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ। ਭਿੰਡੀਸੈਦਾ ਥਾਣਾ ਖੇਤਰ ਵਿੱਚ BSF ਦੀ 45 ਬਟਾਲੀਅਨ ਨੇ ਪਿੰਡ ਬੁਰਜ ਦੇ ਬਾਹਰ ਇੱਕ ਲਾਵਾਰਿਸ ਪੈਕੇਟ ਬਰਾਮਦ ਕੀਤਾ। ਤਲਾਸ਼ੀ ਦੌਰਾਨ ਪੈਕੇਟ ਵਿੱਚੋਂ 766 ਗ੍ਰਾਮ ਅਫੀਮ ਮਿਲੀ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਤਸਕਰ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਉੱਧਰ, ਲੋਪੋਕੇ ਪੁਲਿਸ ਨੇ ਲਿੰਕ ਰੋਡ ਹੇਤਮਪੁਰਾ ਨੇੜੇ ਗਸ਼ਤ ਦੌਰਾਨ ਇੱਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ। ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਗੁਰਮੇਜ ਸਿੰਘ ਵਾਸੀ ਲੋਧੀ ਗੁੱਜਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਉਸ ਕੋਲੋਂ 205 ਗ੍ਰਾਮ ਹੈਰੋਇਨ ਅਤੇ ₹1,200 ਦੀ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। BSF ਅਤੇ ਪੰਜਾਬ ਪੁਲਿਸ ਵੱਲੋਂ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਜਾਰੀ ਹੈ ਅਤੇ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਤਸਕਰੀ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮਾਂ ਜਾਰੀ ਰੱਖੀਆਂ ਜਾ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

by Navjot
September 1, 2026
0

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ...

ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ

by Navjot
September 1, 2026
0

ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ ਚੰਡੀਗੜ੍ਹ , 1 ਸਤੰਬਰ (ਵਿਸ਼ਵ ਵਾਰਤਾ) ਬ੍ਰਿਟੇਨ ਵਿੱਚ ਬੈਠੇ ਖਾਲਿਸਤਾਨੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 1, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,1 ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Gold-Silver Price: ਸੋਨੇ-ਚਾਂਦੀ ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

Gold-Silver Price: ਸੋਨੇ-ਚਾਂਦੀ ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ

by Ranjit Singh
September 1, 2026
0

Gold-Silver Price: ਸੋਨੇ-ਚਾਂਦੀ ਗਹਿਣੇ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੀਆਂ ਕੀਮਤਾਂ ਨਵੀਂ ਦਿੱਲੀ, 1 ਸਤੰਬਰ (ਵਿਸ਼ਵ ਵਾਰਤਾ) – ਜੇਕਰ ਤੁਸੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ ਵਿਆਹ

by Navjot
September 1, 2026
0

ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਵੀ ਲਿਆ ਤਲਾਕ ; ਪੰਜ ਮਹੀਨੇ ਪਹਿਲਾਂ ਅਦਾਕਾਰਾ ਈਸ਼ਾ ਰਿਖੀ ਨਾਲ ਹੋਇਆ ਸੀ...

Most Popular

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

by Ankit
3 weeks ago
0

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ •ਪੰਚਾਇਤਾਂ 'ਤੇ ਬੋਝ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 