Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ,1 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ ਲਿੰਕਾਂ ‘ਤੇ ਕਲਿੱਕ ਕਰੋ…
🛑 ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ
🛑 ਰਸ਼ਮਿਕਾ ਮੰਦਾਨਾ ਦੀ ਐਕਸ਼ਨ ਥ੍ਰਿਲਰ ਫਿਲਮ ‘Mysaa’ ਇਸ ਸਾਲ ਨਵੰਬਰ ‘ਚ ਹੋਵੇਗੀ ਰਿਲੀਜ਼
🛑 ‘ਦੋਹਰੇ ਮਾਪਦੰਡਾਂ ਲਈ ਕੋਈ ਜਗ੍ਹਾ ਨਹੀਂ’: SCO ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅੱਤਵਾਦ ਵਿਰੁੱਧ ਚੁੱਕੀ ਅਵਾਜ਼
🛑 IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ
🛑 ਨੇਪਾਲ ਨੇ ਹੜ੍ਹਾਂ ਵਿੱਚ ਮਾਰੇ ਗਏ ਵਿਦੇਸ਼ੀ ਨਾਗਰਿਕਾਂ ਦੀਆਂ ਮ੍ਰਿਤਕ ਦੇਹਾਂ ਦੀ ਪਛਾਣ ਲਈ ਜਾਰੀ ਕੀਤੀ ਐਡਵਾਈਜ਼ਰੀ
🛑 Jantar Mantar Protest FIR Case ; ਸੁਪਰੀਮ ਕੋਰਟ ਨੇ ਜੰਤਰ-ਮੰਤਰ ਪ੍ਰਦਰਸ਼ਨ ਨਾਲ ਸਬੰਧਤ ਸਾਰੀਆਂ ਐਫਆਈਆਰ ਕੀਤੀਆਂ ਰੱਦ
🛑 ਪਰਮਜੀਤ ਸਿੰਘ ਪੰਮਾ ਨੇ ਗੈਂਗਸਟਰ ਗੋਲਡੀ ਬਰਾੜ ਨੂੰ ਦਿੱਤੀ ਧਮਕੀ
🔗 Canada ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ
🔗 Punjab: ਸ਼ੁੱਧੀਕਰਨ ਮਾਮਲੇ ’ਚ ਰਾਜ ਕੁਮਾਰ ਵੇਰਕਾ ਨੇ FIR ਦਰਜ ਕਰਨ ਦੀ ਕੀਤੀ ਮੰਗ
🔗 National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !






















