• Latest
  • Trending
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

6 minutes ago
ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

57 minutes ago
DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

1 hour ago
ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

5 hours ago
Hindi News
English News
Tuesday, September 1, 2026
No Result
View All Result
28 °c
Chandigarh
27 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

September 1, 2026
in ਖਬਰਾਂ, ਪੰਜਾਬ

— ਪੁਲਿਸ ਟੀਮਾਂ ਵੱਲੋਂ 21.99 ਕਰੋੜ ਰੁਪਏ ਦੀ ਡਰੱਗ ਮਨੀ, 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ ਅਤੇ 62 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ
— ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 224ਵੇਂ ਦਿਨ 370 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ ਪੂਰੇ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 58,924 ਐਫ.ਆਈ.ਆਰ. ਦਰਜ ਕਰਕੇ 3776 ਕਿਲੋ ਹੈਰੋਇਨ ਸਮੇਤ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 3776 ਕਿੱਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ, 129 ਕਿੱਲੋ ਚਰਸ, 1298 ਕਿੱਲੋ ਗਾਂਜਾ, 70 ਕਿੱਲੋ ਆਈਸੀਈ, 62.33 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.99 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 224ਵੇਂ ਦਿਨ ਵੀ ਜਾਰੀ ਰੱਖਦਿਆਂ 598 ਛਾਪੇਮਾਰੀਆਂ ਤੋਂ ਬਾਅਦ ਚਾਰ ਹਥਿਆਰਾਂ ਸਮੇਤ 370 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ 164 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ। ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਸਾਂਝੇ ਕਰ ਸਕਦੇ ਹਨ।

Tags: BREAKING NEWSPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

by Ankit
September 1, 2026
0

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ...

ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ 

by Navjot
September 1, 2026
0

ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲੋਕ ਅਜੇ ਵੀ ਲਾਪਤਾ      ਕਾਠਮੰਡੂ,...

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ

by Navjot
September 1, 2026
0

DSP ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਬਰਖਾਸਤਗੀ ਦੇ ਹੁਕਮ ਰੱਦ   ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) ਗੈਂਗਸਟਰ...

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ

by Ankit
September 1, 2026
0

ਸੂਬਾ ਸਰਕਾਰ ਵੱਲੋਂ ਸੀਨੀਅਰ ਨਾਗਰਿਕਾਂ ਦੀ ਭਲਾਈ ਲਈ ₹598.75 ਲੱਖ ਦੇ ਸਟੇਟ ਐਕਸ਼ਨ ਪਲੈਨ ਨੂੰ ਪ੍ਰਵਾਨਗੀ: ਡਾ. ਬਲਜੀਤ ਕੌਰ 1...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ

by Ankit
September 1, 2026
0

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚ...

Most Popular

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
3 weeks ago
0

Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ): ਅੱਜ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 