• Latest
  • Trending
Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 minutes ago
Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

17 minutes ago
National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

47 minutes ago
Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

1 hour ago
Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

2 hours ago
Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

2 hours ago
National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

4 hours ago
Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

4 hours ago
Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

Pakistan ‘ਚ ਸਿੱਖ ਟੀਵੀ ਐਂਕਰ ਦੇ ਦਫ਼ਤਰ ’ਤੇ ਪੁਲਿਸ ਦੀ ਰੇਡ

4 hours ago
Hindi News
English News
Wednesday, September 2, 2026
No Result
View All Result
32 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

September 2, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

ਲੁਧਿਆਣਾ, 2 ਸਤੰਬਰ (ਵਿਸ਼ਵ ਵਾਰਤਾ): ਲੁਧਿਆਣਾ ਦੇ ਹੈਬੋਵਾਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਹੈੱਡਟੀਚਰ ਦੀ ਪਛਾਣ ਹਰਜੀਤ ਸਿੰਘ ਗਰੇਵਾਲ ਵੱਜੋਂ ਹੋਈ ਹੈ। ਹੈੱਡਟੀਚਰ ਡਿਊਟੀ ਦੌਰਾਨ ਕਲਾਸਾਂ ਦੇ ਚੱਕਰ ਲਗਾ ਰਹੇ ਸਨ। ਇਸ ਦੌਰਾਨ ਜਦੋਂ ਇਕ ਕਲਾਸ ‘ਚ ਅਧਿਆਪਕ ਤੋਂ ਕਲਾਸ ਬਾਰੇ ਪੁੱਛਣ ਲੱਗੇ ਤਾਂ ਉਨ੍ਹਾਂ ਨੂੰ ਅਚਾਨਕ ਛਾਤੀ ਵਿੱਚ ਦਰਦ ਮਹਿਸੂਸ ਹੋਇਆ। ਇਸ ਦੌਰਾਨ ਹੀ ਉਹ ਅਚਾਨਕ ਜ਼ਮੀਨ ‘ਤੇ ਮੂੰਹ ਕਰਕੇ ਡਿੱਗ ਪਏ।

ਅਧਿਆਪਕ ਨੇ ਉਨ੍ਹਾਂ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਉਹ ਨਹੀਂ ਚੁੱਕ ਸਕੀ, ਤਾਂ ਉਨ੍ਹਾਂ ਨੇ ਹੋਰ ਅਧਿਆਪਕਾਂ ਨੂੰ ਬੁਲਾਇਆ। ਸਕੂਲ ਦੇ ਅਧਿਆਪਕ ਨੇ ਉਨ੍ਹਾਂ ਨੂੰ ਮੁਹੱਲਾ ਕਲੀਨਿਕ ਲੈ ਗਏ। ਫਿਰ ਉਨ੍ਹਾਂ ਨੇ ਐਂਬੂਲੈਂਸ ਬੁਲਾਈ ਅਤੇ ਡੀਐਮਸੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਘਟਨਾ ਮੰਗਲਵਾਰ ਦੁਪਹਿਰ ਦੀ ਦੱਸੀ ਜਾ ਰਹੀ ਹੈ।

ਹਰਜੀਤ ਸਿੰਘ ਗਰੇਵਾਲ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਲਲਤੋਂ ਵਿੱਚ ਕੀਤਾ ਜਾਵੇਗਾ। 49 ਸਾਲਾ ਹਰਜੀਤ ਸਿੰਘ ਗਰੇਵਾਲ, ਹੈਬੋਵਾਲ ਖੁਰਦ ਦੇ ਸਰਕਾਰੀ ਸਕੂਲ ਵਿੱਚ ਲਗਭਗ ਸਾਢੇ ਤਿੰਨ ਸਾਲਾਂ ਤੋਂ ਮੁੱਖ ਅਧਿਆਪਕ ਵਜੋਂ ਕੰਮ ਕਰ ਰਹੇ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

by Ranjit Singh
September 2, 2026
0

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇਪਾਲ...

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

by Ranjit Singh
September 2, 2026
0

National: ਹਥਿਨੀਕੁੰਡ ਬੈਰਾਜ 'ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ - ਤਿੰਨ ਤੇਜ਼ ਵਹਾਅ ਵਿੱਚੋਂ ਬਾਹਰ ਨਿਕਲਣ ਵਿੱਚ ਰਹੇ...

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

by Ranjit Singh
September 2, 2026
0

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਈਡੀ ਨੇ ਇੱਕ ਵਾਰ ਫਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

by Jaspreet Kaur
4 weeks ago
0

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 