• Latest
  • Trending
International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

2 hours ago
ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

14 minutes ago
ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

16 minutes ago
ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

19 minutes ago
ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

21 minutes ago
ਸੂਬੇ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੀ ਜਲਦੀ ਪਛਾਣ ਅਤੇ ਇਲਾਜ ਲਈ ਮੁਹਿੰਮ ਦੀ ਸ਼ੁਰੂਆਤ

22 minutes ago
Nepal flash floods : ਨੇਪਾਲ ਹੜ੍ਹਾਂ ਨਾਲ ਮਰਨ ਵਾਲਿਆਂ ਦੀ ਗਿਣਤੀ 1100 ਤੋਂ ਪਾਰ

1 hour ago
ਪੈਰੀਮੈਚ ਸੱਟੇਬਾਜ਼ੀ ਜਾਂਚ ‘ਚ ਈਡੀ ਨੇ ਚਾਰ ਰਾਜਾਂ ਵਿੱਚ 12 ਥਾਵਾਂ ‘ਤੇ ਕੀਤੀ ਛਾਪੇਮਾਰੀ

ਭਾਰਤ ਅਤੇ ਅਫਗਾਨਿਸਤਾਨ ਨੇ ਵਪਾਰਕ ਸਬੰਧਾਂ ਦੀ ਕੀਤੀ ਸਮੀਖਿਆ ; ਕਸਟਮ, ਬੈਂਕਿੰਗ, ਕਨੈਕਟੀਵਿਟੀ ‘ਤੇ ਕੀਤੀ ਚਰਚਾ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

International: ਈਰਾਨ ਵਿੱਚ ਵਿਆਹ ਸਮਾਗਮ ‘ਤੇ ਅਮਰੀਕਾ ਦਾ ਹਮਲਾ: 5 ਮੌਤਾਂ, 68 ਜ਼ਖਮੀ

2 hours ago
Punjab: ਬਲਵੰਤ ਰਾਜੋਆਣਾ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਹਾਈਕੋਰਟ ਤੋਂ ਮਿਲੀ ਮਨਜ਼ੂਰੀ

3 hours ago
Chandigarh ਰੇਲਵੇ ਸਟੇਸ਼ਨ ’ਤੇ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦ

Hindi News
English News
Wednesday, September 2, 2026
No Result
View All Result
33 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

September 2, 2026
in ਅੰਤਰਰਾਸ਼ਟਰੀ, ਖਬਰਾਂ
International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

International: 5000 ਅਮਰੀਕੀ ਜਵਾਨ ਥਾਈਲੈਂਡ ਪਹੁੰਚੇ, 5 ਦਿਨ ਮਨਾਉਣਗੇ ਛੁੱਟੀਆਂ

ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਅਮਰੀਕੀ ਜਲ ਸੈਨਾ ਦਾ ਏਅਰਕ੍ਰਾਫਟ ਕੈਰੀਅਰ USS ਅਬ੍ਰਾਹਮ ਲਿੰਕਨ ਬੁੱਧਵਾਰ ਸਵੇਰੇ ਥਾਈਲੈਂਡ ਦੇ ਲਾਮ ਚਾਬਾਂਗ ਬੰਦਰਗਾਹ ’ਤੇ ਪਹੁੰਚਿਆ। ਜਹਾਜ਼ ’ਤੇ ਪਿਛਲੇ ਕਰੀਬ 9 ਮਹੀਨਿਆਂ ਤੋਂ ਤਾਇਨਾਤ ਲਗਭਗ 5000 ਅਮਰੀਕੀ ਜਵਾਨ ਹੁਣ ਕੁਝ ਦਿਨਾਂ ਦੀ ਛੁੱਟੀ ਮਨਾਉਣਗੇ। USS ਅਬ੍ਰਾਹਮ ਲਿੰਕਨ ਦੇ ਨਾਲ ਅਮਰੀਕੀ ਨੇਵੀ ਦੇ ਦੋ ਹੋਰ ਜਹਾਜ਼ ਵੀ ਥਾਈਲੈਂਡ ਪਹੁੰਚੇ ਹਨ। ਇਨ੍ਹਾਂ ਜਵਾਨਾਂ ਨੂੰ ਬੱਸਾਂ ਰਾਹੀਂ ਲਾਮ ਚਾਬਾਂਗ ਤੋਂ ਲਗਭਗ 96 ਕਿਲੋਮੀਟਰ ਦੂਰ ਪੱਟਾਇਆ ਲਿਜਾਇਆ ਜਾਵੇਗਾ, ਜਿੱਥੇ ਉਹ ਕਰੀਬ ਪੰਜ ਦਿਨ ਰਹਿਣਗੇ ਅਤੇ 9 ਮਹੀਨੇ ਸਮੁੰਦਰ ‘ਚ ਰਹਿਣ ਤੋਂ ਬਾਅਦ ਉਹ ਜ਼ਮੀਨ ‘ਤੇ 5 ਛੁੱਟੀਆਂ ਮਨਾਉਣਗੇ।

ਰਿਪੋਰਟਾਂ ਮੁਤਾਬਕ ਅਮਰੀਕੀ ਜਵਾਨਾਂ ਦੇ ਪੱਟਾਇਆ ਪਹੁੰਚਣ ਤੋਂ ਪਹਿਲਾਂ ਥਾਈ ਪੁਲਿਸ ਨੇ ਸ਼ਹਿਰ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੁਲਿਸ ਨੇ ਦੇਹ ਵਪਾਰ ਨਾਲ ਜੁੜੇ ਕੁਝ ਇਲਾਕਿਆਂ ਵਿੱਚ ਅਮਰੀਕੀ ਜਵਾਨਾਂ ਦੇ ਜਾਣ ’ਤੇ ਪਾਬੰਦੀ ਲਗਾਈ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਪੁਲਿਸ ਵੱਲੋਂ ਕੀਤੀਆਂ ਛਾਪੇਮਾਰੀਆਂ ਦੌਰਾਨ ਕਰੀਬ 50 ਸੈਕਸ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਨ੍ਹਾਂ ਵਿੱਚ ਥਾਈਲੈਂਡ ਤੋਂ ਇਲਾਵਾ ਲਾਓਸ ਅਤੇ ਯੂਗਾਂਡਾ ਦੀਆਂ ਮਹਿਲਾਵਾਂ ਵੀ ਸ਼ਾਮਲ ਸਨ।

ਪੁਲਿਸ ਦਾ ਕਹਿਣਾ ਹੈ ਕਿ ਅਮਰੀਕੀ ਜਵਾਨਾਂ ਦੀ ਆਮਦ ਤੋਂ ਪਹਿਲਾਂ ਸ਼ਹਿਰ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਕਾਬੂ ਪਾਉਣਾ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣਾ ਜ਼ਰੂਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiINTERNATIONALLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

by Navjot
September 2, 2026
0

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ ਨਵੀਂ ਦਿੱਲੀ, 2 ਸਤੰਬਰ (ਵਿਸ਼ਵ ਵਾਰਤਾ) ਵਿਦੇਸ਼...

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ

by Navjot
September 2, 2026
0

ਵਿਦੇਸ਼ ਮੰਤਰੀ ਐਸ ਜੈਸ਼ੰਕਰ ਕੱਲ੍ਹ ਤੋਂ ਯੂਕਰੇਨ ਅਤੇ ਪੋਲੈਂਡ ਦੇ ਦੌਰੇ ‘ਤੇ ਨਵੀਂ ਦਿੱਲੀ, 2 ਸਤੰਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ...

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ

by Navjot
September 2, 2026
0

ਭਾਰਤ 8 ਫੀਸਦੀ ਤੋਂ ਵੱਧ ਵਿਕਾਸ ਦਰ ਹਾਸਲ ਕਰ ਸਕਦਾ ਹੈ : ਅਜੈ ਬੰਗਾ ਐਸ਼ਵਿਲ, 2 ਸਤੰਬਰ (ਵਿਸ਼ਵ ਵਾਰਤਾ) ਵਿਸ਼ਵ...

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ ‘Selvi’ ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼

by Navjot
September 2, 2026
0

ਰਾਸ਼ਟਰੀ ਪੁਰਸਕਾਰ ਜੇਤੂ ਅੰਜਲੀ ਪਾਟਿਲ ਦੀ ਫਿਲਮ 'Selvi' ਦਾ ਟ੍ਰੇਲਰ ਬੁਸਾਨ ਇੰਟਰਨੈਸ਼ਨਲ ਫਿਲਮ ਫੈਸਟੀਵਲ ‘ਚ ਰਿਲੀਜ਼ ਮੁੰਬਈ, 2 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ

by Navjot
September 2, 2026
0

ਭਾਰਤ ਨੇ 11 ਮੈਂਬਰੀ ਬਚਾਅ ਟੀਮ ਅਤੇ 5.5 ਟਨ ਮਾਨਵਤਾਵਾਦੀ ਸਹਾਇਤਾ ਨੇਪਾਲ ਭੇਜੀ ਨਵੀਂ ਦਿੱਲੀ, 2 ਸਤੰਬਰ (ਵਿਸ਼ਵ ਵਾਰਤਾ) ਵਿਦੇਸ਼...

Most Popular

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

by Ankit
21 hours ago
0

  ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ — ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 