• Latest
  • Trending
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

2 months ago
Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

7 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

14 minutes ago
ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

23 minutes ago
ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

2 hours ago
 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

2 hours ago
‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

3 hours ago
ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

3 hours ago
ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

4 hours ago
Hindi News
English News
Friday, November 6, 2026
No Result
View All Result
26 °c
Chandigarh
22 ° Sat
23 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

NOTTO ਪੋਰਟਲ ਰਾਹੀਂ ਵੀ ਕਰਵਾਇਆ ਜਾ ਸਕਦਾ ਹੈ ਪੰਜੀਕਰਣ

September 2, 2026
in ਖਬਰਾਂ, ਪੰਜਾਬ
ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

ਕਿਸੇ ਦੀ ਦੁਨੀਆਂ ਰੌਸ਼ਨ ਕਰਨ ਲਈ ਅੱਖਾਂ ਦਾਨ ਕਰਨ ਦਾ ਸੰਕਲਪ ਲਉ : ਡਾ. ਸੰਗੀਤਾ ਜੈਨ

NOTTO ਪੋਰਟਲ ਰਾਹੀਂ ਵੀ ਕਰਵਾਇਆ ਜਾ ਸਕਦਾ ਹੈ ਪੰਜੀਕਰਣ

ਜ਼ਿਲ੍ਹੇ ਵਿਚ ਜਾਰੀ ਹੈ 41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 02 ਸਤੰਬਰ, 2026 (ਸਤੀਸ਼ ਕੁਮਾਰ ਪੱਪੀ);- ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਉਹ ਅੱਖਾਂ ਦੇ ਦਾਨ ਦੀ ਮੁਹਿੰਮ ਵਿਚ ਅੱਗੇ ਹੋ ਕੇ ਯੋਗਦਾਨ ਪਾਉਣ ਅਤੇ ਅਪਣੇ ਪਰਵਾਰਕ ਜੀਆਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਵੀ ਇਸ ਨੇਕ ਕੰਮ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਅੱਖਾਂ ਦਾਨ ਕਰ ਕੇ ਕਿਸੇ ਹੋਰ ਦੀ ਦੁਨੀਆਂ ਨੂੰ ਰੌਸ਼ਨ ਕੀਤਾ ਜਾ ਸਕਦਾ ਹੈ।

ਜਿ਼ਕਰਯੋਗ ਹੈ ਕਿ ਜ਼ਿਲ੍ਹਾ ਸਿਹਤ ਵਿਭਾਗ ਵਲੋਂ 41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ 25 ਅਗੱਸਤ ਤੋਂ 8 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਡਾ. ਜੈਨ ਨੇ ਕਿਹਾ ਕਿ ਅੱਖਾਂ ਦਾ ਦਾਨ ਮਨੁੱਖਤਾ ਦੀ ਭਲਾਈ ਦਾ ਕਾਰਜ ਹੈ ਅਤੇ ਹਰ ਕਿਸੇ ਨੂੰ ਫ਼ਾਰਮ ਭਰ ਕੇ ਅੱਖਾਂ ਦਾਨ ਕਰਨ ਦਾ ਤਹਈਆ ਕਰਨਾ ਚਾਹੀਦਾ ਹੈ ਤਾਂ ਕਿ ਮਰਨ ਉਪਰੰਤ ਅੱਖਾਂ ਕੱਢ ਕੇ ਕਿਸੇ ਨੇਤਰਹੀਣ ਵਿਅਕਤੀਆਂ ਨੂੰ ਲਾਈਆਂ ਜਾ ਸਕਣ ਤੇ ਉਹ ਵੀ ਦੁਨੀਆਂ ਦੇ ਰੰਗ ਵੇਖ ਸਕੇ। ਭਾਰਤ ਵਿਚ ਲੱਖਾਂ ਲੋਕ ਨੇਤਰਹੀਣਤਾ ਦਾ ਸ਼ਿਕਾਰ ਹਨ ਅਤੇ ਇਨ੍ਹਾਂ ਵਿਚੋਂ ਬਹੁਤੇ ਲੋਕ ਦਾਨ ਕੀਤੀਆਂ ਅੱਖਾਂ ਰਾਹੀਂ ਵੇਖ ਸਕਦੇ ਹਨ ਪਰ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਵਿਚ ਅੱਖਾਂ ਦਾਨ ਕਰਨ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ।

ਜਿ਼ਕਰਯੋਗ ਹੈ ਕਿ ਪੰਦਰਵਾੜੇ ਦੌਰਾਨ ਲੋਕਾਂ ਨੂੰ ਪ੍ਰੇਰਿਤ ਕਰ ਕੇ ਅੱਖਾਂ ਦਾਨ ਕਰਨ ਸਬੰਧੀ ਸਹਿਮਤੀ ਫ਼ਾਰਮ ਭਰਵਾਏ ਜਾ ਰਹੇ ਹਨ। ਇਹ ਫ਼ਾਰਮ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਭਧ ਹਨ ਅਤੇ ਕੋਈ ਵੀ ਚਾਹਵਾਨ ਵਿਅਕਤੀ ਉਥੇ ਜਾ ਕੇ ਫ਼ਾਰਮ ਭਰ ਸਕਦਾ ਹੈ। NOTTO ਪੋਰਟਲ ਰਾਹੀਂ ਵੀ ਅੱਖਾਂ ਦਾਨ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ/ਸੰਕਲਪ ਕੀਤਾ ਜਾ ਸਕਦਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਅੱਖਾਂ ਦੇ ਦਾਨ ਬਾਰੇ ਕੁੱਝ ਅਹਿਮ ਤੱਥ

ਅੱਖਾਂ ਦਾਨ ਕਰਨ ਦਾ ਫ਼ੈਸਲਾ ਮੌਤ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ ਅਤੇ ਅੱਖਾਂ ਦਾ ਦਾਨ ਕੇਵਲ ਮੌਤ ਤੋਂ ਬਾਅਦ ਹੀ ਹੁੰਦਾ ਹੈ। ਅੱਖਾਂ ਦਾਨ ਕਰਨ ਲਈ ਫ਼ਾਰਮ ਭਰਿਆ ਜਾਂਦਾ ਹੈ। ਮੌਤ ਤੋਂ 6 ਤੋਂ 8 ਘੰਟਿਆਂ ਦੇ ਅੰਦਰ ਅੱਖਾਂ ਦਾਨ ਹੋਣੀਆਂ ਚਾਹੀਦੀਆਂ ਹਨ। ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ ਚਾਹੇ ਉਸ ਦੇ ਐਨਕਾਂ ਲੱਗੀਆਂ ਹੋਣ, ਅੱਖਾਂ ਦਾ ਆਪਰੇਸ਼ਨ ਹੋਇਆ ਹੋਵੇ, ਲੈਨਜ਼ ਪਏ ਹੋਣ। ਏਡਜ਼, ਪੀਲੀਆ, ਬਲੱਡ ਕੈਂਸਰ ਤੇ ਦਿਮਾਗ਼ੀ ਬੁਖਾਰ ਆਦਿ ਬੀਮਾਰੀਆਂ ਤੋਂ ਪੀੜਤ ਵਿਅਕਤੀ ਅੱਖਾਂ ਦਾਨ ਨਹੀਂ ਕਰ ਸਕਦੇ। ਅੱਖਾਂ ਕੱਢਣ ’ਚ ਸਿਰਫ਼ 10 ਤੋਂ 15 ਮਿੰਟ ਲਗਦੇ ਹਨ ਅਤੇ ਇਸ ਪ੍ਰਕਿਆ ਵਿਚ ਚਿਹਰੇ ਉਤੇ ਕੋਈ ਨਿਸ਼ਾਨ ਜਾਂ ਦਾਗ਼ ਨਹੀਂ ਲਗਦਾ।

Tags: BREAKING NEWSPUNJABtop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

by Navjot
November 6, 2026
0

ਭੁਵਨੇਸ਼ਵਰ, 6 ਨਵੰਬਰ (ਵਿਸ਼ਵ ਵਾਰਤਾ) ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ, ਟੀਮਾਂ ਨੇ ਵੀਰਵਾਰ ਨੂੰ ਓਡੀਸ਼ਾ ਦੇ ਗੰਜਮ ਜ਼ਿਲ੍ਹੇ...

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

by Navjot
November 6, 2026
0

ਪਟਿਆਲਾ, 6 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਵੱਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ, ਇਸ ਸੀਜ਼ਨ ਦੌਰਾਨ ਹੁਣ...

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ 24 ਦਿਨਾਂ ਬਾਅਦ ਪੀ.ਜੀ.ਆਈ. ਚੰਡੀਗੜ੍ਹ...

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

by Navjot
November 6, 2026
0

  ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ 'ਚੇਨ ਵਾਲੀ ਗਲੀ' ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

by Navjot
November 6, 2026
0

ਭੁਵਨੇਸ਼ਵਰ, 6 ਨਵੰਬਰ (ਵਿਸ਼ਵ ਵਾਰਤਾ) ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ, ਟੀਮਾਂ ਨੇ ਵੀਰਵਾਰ ਨੂੰ ਓਡੀਸ਼ਾ ਦੇ ਗੰਜਮ ਜ਼ਿਲ੍ਹੇ...

Most Popular

IND vs NZ 2nd T20:  ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

by Jaspreet Kaur
2 weeks ago
0

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 